Home - Ropar News - 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ Leave a Comment / By Dishant Mehta / November 22, 2024 Match 2 Players Blue PSPCL Red Rock Rovers 2ਰੂਪਨਗਰ, 21 ਨਵੰਬਰ : ਵਿੱਚ ਚੱਲ ਰਹੇ 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ, ਅੱਜ ਦੇ ਦਿਨ ਦਾ ਪਹਿਲਾ ਮੈਚ ਲਵਲੀ ਯੂਨੀਵਰਸਿਟੀ ਫਗਵਾੜਾ ਅਤੇ ਹਾਵਰੀ ਹਰਿਆਣਾ ਦਰਮਿਆਨ ਖੇਡਿਆ ਗਿਆ। ਮੈਚ ਦੇ ਪਹਿਲੇ ਅੱਧ ਮੈਂਚ ਦੇ ਪਹਿਲੇ ਅੱਧ ਦੇ 12ਵੇਂ ਮਿੰਟ ਵਿੱਚ ਹਾਵਰੀ ਹਰਿਆਣਾ ਦੇ ਖਿਡਾਰੀ ਸ਼੍ਰੀ ਅਸ਼ੀਸ਼ ਨੇ ਬਹੁਤ ਹੀ ਖੂਬਸੂਰਤ ਫੀਲਡ ਗੋਲ ਕਰਕੇ ਆਪਣੀ ਟੀਮ ਨੂੰ 1-0 ਨਾਲ ਅੱਗੇ ਕਰ ਦਿੱਤਾ ਉਪਰੰਤ ਹਾਵਰੀ ਹਰਿਆਣਾ ਦੀ ਟੀਮ ਦੇ ਖਿਡਾਰੀਆਂ ਵੱਲੋਂ ਗੋਲ ਕਰਨ ਦੇ ਬਹੁਤ ਯਤਨ ਕੀਤੇ ਗਏ ਪ੍ਰੰਤੂ ਐੱਲ.ਪੀ.ਯੂ. ਦੀ ਡਿਫੈਂਚ ਹਰੇਕ ਹਮਲੇ ਨੂੰ ਨਕਾਮ ਵਿੱਚ ਸਫਲ ਰਹੀ। ਮੈਚ ਦੇ 29ਵੇਂ ਮਿੰਟ ਵਿੱਚ ਐੱਲ.ਪੀ.ਯੂ. ਦੇ ਖਿਡਾਰੀ ਸ਼੍ਰੀ ਸੂਰਜ ਨੇ ਅਮਨ ਠਾਕੁਰ ਵੱਲੋਂ ਦਿੱਤੇ ਪਾਸ ਨੂੰ ਗੋਲ ਵਿੱਚ ਤਬਦੀਲ ਕਰਕੇ ਆਪਣੀ ਟੀਮ ਨੂੰ ਬਰਾਬਰੀ ਤੇ ਲਿਆਂਦਾ ਇਸ ਉਪਰੰਤ ਐੱਲ.ਪੀ.ਯੂ. ਟੀਮ ਨਵੇਂ ਜੋਸ਼ ਨਾਲ ਮੈਚ ਵਿੱਚ ਵਾਪਸੀ ਕਰਦਿਆਂ ਮੈਚ ਦੇ 33ਵੇਂ ਮਿੰਟ ਵਿੱਚ ਸ਼ਿਵਮ ਰਾਣਾ ਮੈਦਾਨੀ ਗੋਲ ਕਰਕੇ ਆਪਣੀ ਟੀਮ 2-1 ਦੇ ਫਰਕ ਨਾਲ ਅੱਗੇ ਕਰ ਦਿੱਤਾ। ਹਾਵਰੀ ਹਰਿਆਣਾ ਦੀ ਟੀਮ ਸਕੋਰ ਨੂੰ ਬਰਾਬਰ ਕਰਨ ਦਾ ਪੁਰਜ਼ੋਰ ਯਤਨ ਕੀਤਾ ਪ੍ਰੰਤੂ ਐੱਲ.ਪੀ.ਯੂ. ਟੀਮ ਨੇ ਉਨ੍ਹਾਂ ਨੂੰ ਗੋਲ ਕਰਨ ਦਾ ਇੱਕ ਵੀ ਮੌਕਾ ਨਹੀਂ ਦਿੱਤਾ। ਮੈਚ ਦੇ 48ਵੇਂ ਮਿੰਟ ਐੱਲ.ਪੀ.ਯੂ. ਟੀਮ ਦੇ ਖਿਡਾਰੀ ਸ਼੍ਰੀ ਸੂਰਜ ਅਤੇ ਮੈਚ ਦੇ 57ਵੇਂ ਮਿੰਟ ਵਿੱਚ ਹਰਪ੍ਰੀਤ ਸਿੰਘ ਨੇ ਫੀਲਡ ਗੋਲ ਕਰਕੇ ਮੈਚ ਨੂੰ 4-1 ਨਾਲ ਜਿੱਤ ਕੇ 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ।ਇਸ ਮੈਚ ਵਿੱਚ ਸ਼੍ਰੀ ਗੁਲਨੀਤ ਸਿੰਘ ਖੁਰਾਨਾ, ਸੀਨੀਅਰ ਪੁਲਿਸ ਕਪਤਾਨ, ਰੂਪਨਗਰ ਵੱਲੋਂ ਬਤੌਰ ਮੁੱਖ ਮਹਿਮਾਨ ਜੀ ਨੇ ਟੀਮਾਂ ਨਾਲ ਜਾਣ-ਪਹਿਚਾਣ ਕੀਤੀ ਅਤੇ ਮੈਚ ਦਾ ਆਨੰਦ ਮਾਣਿਆ ਇਸ ਮੌਕੇ ਓਲੰਪੀਆਨ ਸ਼੍ਰੀ ਰਾਜਪਾਲ ਸਿੰਘ ਹੁੰਦਲ ਐੱਸ.ਪੀ. ਰੂਪਨਗਰ ਵੀ ਹਾਜਰ ਸਨ।ਅੱਜ ਦਾ ਦੂਜਾ ਮੈਚ ਪੀ.ਐੱਸ.ਪੀ.ਸੀ.ਐੱਲ. ਅਤੇ ਰੌਕ ਰੋਵਰ ਚੰਡੀਗੜ੍ਹ ਦਰਮਿਆਨ ਦਰਮਿਆਨ ਖੇਡਿਆ ਗਿਆ । ਮੈਚ ਦੇ ਪਹਿਲੇ ਅੱਧ ਮੈਂਚ ਦੇ ਪਹਿਲੇ ਅੱਧ ਦੇ 24ਵੇਂ ਮਿੰਟ ਵਿੱਚ ਪੀ.ਐੱਸ.ਪੀ.ਸੀ.ਐੱਲ. ਦੇ ਖਿਡਾਰੀ ਸ਼੍ਰੀ ਮੁਨੀਸ਼ ਕੁਮਾਰ ਨੇ ਬਹੁਤ ਹੀ ਖੂਬਸੂਰਤ ਫੀਲਡ ਗੋਲ ਕਰਕੇ ਆਪਣੀ ਟੀਮ ਨੂੰ 1-0 ਨਾਲ ਅੱਗੇ ਕਰ ਦਿੱਤਾ । ਮੈਚ ਦੇ ਦੁਜੇ ਅੱਧ ਦੇ 32ਵੇਂ ਮਿੰਟ ਵਿੱਚ ਪੀ.ਐੱਸ.ਪੀ.ਸੀ.ਐੱਲ. ਦੇ ਖਿਡਾਰੀ ਸ਼੍ਰੀ ਮਨਵੀਰ ਸਿੰਘ ਨੇ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਹੁਤ ਹੀ ਖੂਬਸੂਰਤ ਪਾਸ ਗੋਲ ਵਿੱਚ ਤਬਦੀਲ ਕਰਕੇ ਆਪਣੀ ਟੀਮ ਨੂੰ 2-0 ਨਾਲ ਅੱਗੇ ਕਰ ਦਿੱਤਾ। ਪੀ.ਐੱਸ.ਪੀ.ਸੀ.ਐੱਲ. ਦੇ ਖਿਡਾਰੀ ਗੁਰਤੇਜ ਸਿੰਘ ਵੱਲੋਂ ਮੈਚ ਦੇ 46ਵੇਂ ਮਿੰਟ ਵਿੱਚ ਵੱਲੋਂ ਇੱਕ ਹੋਰ ਗੋਲ ਕਰਕੇ ਲੀਡ ਨੂੰ 3-0 ਕਰ ਦਿੱਤਾ ਅਤੇ ਇਹ ਲੀਡ ਮੈਚ ਦੇ ਅੰਤ ਤੱਕ ਬਰਕਰਾਰ ਰਹੀ। ਪੀ.ਐੱਸ.ਪੀ.ਸੀ.ਐੱਲ. ਅੱਜ ਦੀ ਜਿੱਤ ਨਾਲ 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ।ਇਸ ਮੈਚ ਵਿੱਚ ਅੰਬੂਜਾ ਸੀਮਿੰਟ ਦੇ ਅਧਿਕਾਰੀਆਂ ਵੱਲੋਂ ਟੂਰਨਾਮੈਂਟ ਵਿੱਚ ਸ਼ਿਰਕਤ ਕਰਦੇ ਹੋਏ ਟੀਮਾਂ ਨਾਲ ਜਾਣ-ਪਹਿਚਾਣ ਕੀਤੀ ਗਈ ਅਤੇ ਮੈਚ ਦਾ ਆਨੰਦ ਮਾਣਿਆ।ਅੱਜ ਦੇ ਮੈਚਾਂ ਵਿਚ ਅੰਤਰਰਾਸ਼ਟਰੀ ਅੰਪਾਇਰ ਰਿਪੂ ਦਮਨ ਸ਼ਰਮਾ, ਪ੍ਰੇਮ ਸਿੰਘ ਅਤੇ ਮਨਜੀਤ ਸਿੰਘ ਨੇ ਬਤੌਰ ਅੰਪਾਇਰ ਅਤੇ ਸ਼੍ਰੀ ਇੰਦਰਜੀਤ ਸਿੰਘ ਹਾਕੀ ਕੋਚ, ਸ਼੍ਰੀ ਮਨਜਿੰਦਰ ਸਿੰਘ ਨੇ ਬਤੌਰ ਟੈਕਨੀਕਲ ਅਫਸਰ ਭੂਮਿਕਾ ਨਿਭਾਈ।ਹਾਕਸ ਸਟੇਡੀਅਮ ਵਿੱਚ ਹੋਰ ਰਹੇ ਮੈਚਾਂ ਦਾ ਅਨੰਦ ਮਾਣਨ ਲਈ ਸ਼ਹਿਰ ਦੀਆਂ ਮੰਨੀਆ ਪ੍ਰਮੰਨੀਆਂ ਸਖਸ਼ੀਅਤਾਂ ਤੋਂ ਇਲਾਵਾ ਹਾਕਸ ਕਲੱਬ ਦੇ ਸੀਨੀਅਰ ਮੈਬਰ ਸ੍ਰੀ ਜਸਬੀਰ ਸਿੰਘ ਰਾਏ ਪੀ.ਸੀ.ਐੱਸ. ਰਿਟਾਇਰਡ ਏ.ਆਈ.ਜੀ., ਸੁਰਿੰਦਰ ਸਿੰਘ ਮਾਂਗਾ, ਰਵਿੰਦਰ ਬਾਤੀ, ਅਮਰਜੀਤ ਸਿੰਘ ਹੇਵਲੀ, ਹਰਪ੍ਰੀਤ ਸਿੰਘ ਰੋਬਿਨ, ਨਿਗਮ ਮਹਿਤਾ ਅਤੇ ਸਰਬਜੀਤ ਸਿੰਘ ਜਲ ਸਪਲਾਈ ਵਿਭਾਗ ਤੋਂ ਵੀ ਹਾਜਰ ਸਨ।ਪੰਜਾਬ ਪੁਲਿਸ ਲੁਧਿਆਣਾ ਦਾ ਬ੍ਰਾਸ ਬੈਂਡ ਆਪਣੀ ਧੁੰਨਾਂ ਨਾਲ ਖੇਡ ਪ੍ਰੇਮੀਆਂ ਦਾ ਮਨੋਰੰਜਨ ਕਰ ਰਿਹਾ ਸੀ।ਕੱਲ੍ਹ ਦੇ ਮੈਚ –1) ਈ.ਐੱਸ.ਈ. ਅਤੇ ਸੀ.ਆਰ.ਪੀ.ਐੱਫ. ਦਰਮਿਆਨ ਦੁਪਹਿਰ 1:30 ਵਜੇ ਹੋਵੇਗਾ ।2) ਲਵਲੀ ਯੂਨੀਵਰਸਿਟੀ, ਜਲੰਧਰ ਅਤੇ ਪੀ.ਐੱਸ.ਈ.ਬੀ. ਦਰਮਿਆਨ ਦੁਪਹਿਰ 2:30 ਵਜੇ ਹੋਵੇਗਾ।2 matches were played on the second day of the 32nd Dasmesh Hawks All India Hockey Festival.Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta