ਸੈਲਫ ਮੈਡੀਕੇਸ਼ਨ ਤੋਂ ਪਰਹੇਜ਼ ਕਰਨਾ ਚਾਹੀਦਾ ਸਿਵਲ ਸਰਜਨ ਡਾਕਟਰ ਤਰਸੇਮ ਸਿੰਘ Leave a Comment / By Dishant Mehta / November 23, 2024 Self-medication should be avoided, says Civil Surgeon Dr. Tarsem Singh ਰੂਪਨਗਰ, 22 ਨਵੰਬਰ: ਸਿਵਲ ਸਰਜਨ ਰੂਪਨਗਰ ਡਾਕਟਰ ਤਰਸੇਮ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਹਮੇਸ਼ਾ ਹੀ ਲੋਕਾਂ ਦੀ ਨਰੋਈ ਸਿਹਤ ਲਈ ਵਚਨਬੱਧ ਹੈ। ਇਸ ਟੀਚੇ ਦੀ ਪੂਰਤੀ ਲਈ ਸਿਹਤ ਵਿਭਾਗ ਵੱਲੋਂ 18 ਤੋਂ 24 ਨਵੰਬਰ ਤੱਕ ਵਿਸ਼ਵ ਐਂਟੀ ਮਾਈਕਰੋ ਬਿਅਲ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਐਂਟੀ ਬਾਇਓਟਿਕ ਦਵਾਈਆਂ ਅਤੇ ਐਂਟੀ-ਮਾਈਕ੍ਰੋਬਾਇਲ ਰਜਿਸਟੈੰਸ ਦਵਾਈਆਂ ਬਾਰੇ ਜਾਗਰੂਕ ਕਰਨਾ ਹੈ। ਅੱਜ ਦੇ ਸਮੇਂ ‘ਚ ਬੈਕਟੀਰੀਆ ਨੂੰ ਖਤਮ ਕਰਨ ਵਾਲੀਆਂ ਦਵਾਈਆਂ ਦਾ ਅਸਰ ਕਾਫ਼ੀ ਘਟ ਹੋ ਰਿਹਾ ਹੈ। ਇਸ ਸਥਿਤੀ ਨੂੰ ਮਾਈਕਰੋਬਾਇਲ ਪ੍ਰਤੀਰੋਧ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੈਲਫ ਮੈਡੀਕੇਸ਼ਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਆਮ ਦੇਖਿਆ ਜਾਂਦਾ ਹੈ ਕਿ ਲੋਕ ਬਿਨਾਂ ਮਾਹਿਰ ਡਾਕਟਰਾਂ ਦੀ ਸਲਾਹ ਤੇ ਆਪਣੀ ਮਰਜ਼ੀ ਨਾਲ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰ ਲੈਂਦੇ ਹਨ ਇਸ ਨਾਲ ਦਵਾਈਆਂ ਦੀ ਮਾਤਰਾ ਅਧੂਰੀ ਤੇ ਕੋਰਸ ਵੀ ਅਧੂਰਾ ਰਹਿ ਜਾਂਦਾ ਹੈ। ਜਿਸ ਨਾਲ ਉਨਾਂ ਦੇ ਸਰੀਰ ਵਿੱਚ ਇਹਨਾਂ ਦਵਾਈਆਂ ਪ੍ਰਤੀ ਰਜਿਸਟੈਂਸ ਪੈਦਾ ਹੋ ਜਾਂਦੀ ਹੈ ਅਤੇ ਦਵਾਈਆਂ ਅਸਰ ਕਰਨੀਆਂ ਬੰਦ ਕਰ ਦਿੰਦੀਆਂ ਹਨ। ਜਿਸ ਨਾਲ ਸਰੀਰ ਬਹੁਤ ਸਾਰੇ ਵਿਕਾਰਾਂ ਤੇ ਰੋਗਾਂ ਦਾ ਘਰ ਬਣ ਜਾਂਦਾ ਹੈ। ਐਂਟੀ-ਮਾਈਕ੍ਰੋਬਾਇਲ ਦਵਾਈਆਂ ਦਾ ਅਸਰ ਘਟ ਜਾਂਦਾ ਹੈ, ਜਿਸ ਕਰਕੇ ਬਿਮਾਰੀਆਂ ਦਾ ਇਲਾਜ਼ ਕਰਨਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਿਮਾਰੀ ਫੈਲਣ ਦਾ ਖਤਰਾ ਵੀ ਵਧ ਜਾਂਦਾ ਹੈ। ਐਂਟੀ-ਬਾਇਓਟਿਕ ਦਵਾਈਆਂ ਦਾ ਇਸਤੇਮਾਲ ਬਿਨਾਂ ਡਾਕਟਰ ਦੀ ਸਲਾਹ ਦੇ ਕਰਨਾ ਕਿਸੇ ਵੀ ਸਥਿਤੀ ‘ਚ ਨੁਕਸਾਨਦੇਹ ਹੋ ਸਕਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਦਵਾਈਆਂ ਨੂੰ ਕਈ ਵਾਰ ਲੋਕ ਡਾਕਟਰ ਦੀ ਸਲਾਹ ਲਏ ਬਿਨ੍ਹਾਂ ਹੀ ਖਾ ਲੈਂਦੇ ਹਨ। ਜਿਸ ਕਰਕੇ ਇਨ੍ਹਾਂ ਦਵਾਈਆਂ ਦਾ ਸਿਹਤ ‘ਤੇ ਉਲਟਾ ਅਸਰ ਵੀ ਪੈ ਸਕਦਾ ਹੈ। ਇਨ੍ਹਾਂ ਦਵਾਈਆਂ ਨਾਲ ਨੁਕਸਾਨ ਵੀ ਹੋ ਸਕਦੇ ਹਨ। ਸਹੀ ਸਮੇਂ ‘ਤੇ ਦਵਾਈ ਨਾ ਲੈਣਾ, ਆਪਣੇ ਹਿਸਾਬ ਨਾਲ ਦਵਾਈ ਦੀ ਡੋਜ ਵਧਾਉਣਾ ਜਾਂ ਘਟ ਕਰਨਾ, ਬਿਨ੍ਹਾਂ ਡਾਕਟਰ ਦੀ ਸਲਾਹ ਤੋਂ ਦਵਾਈ ਲੈਣਾ, ਵਾਈਰਲ ਇੰਨਫੈਕਸ਼ਨ ਹੋਣ ‘ਤੇ ਐਂਟੀ-ਮਾਈਕ੍ਰੋਬਾਇਲ ਦਵਾਈਆਂ ਦਾ ਇਸਤੇਮਾਲ ਕਰਨਾ, ਡਾਕਟਰ ਦੁਆਰਾ ਦਿੱਤੀਆਂ ਦਵਾਈਆਂ ਦਾ ਸਹੀ ਸਮੇਂ ‘ਤੇ ਇਸਤੇਮਾਲ ਨਾ ਕਰਨਾ ਸਿਹਤ ਲਈ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ। ਉਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਦਵਾਈਆਂ ਡਾਕਟਰੀ ਸਲਾਹ ਨਾਲ ਹੀ ਲਈਆਂ ਜਾਣ। Self-medication should be avoided, says Civil Surgeon Dr. Tarsem Singh Ropar Google News Related Related Posts ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ Leave a Comment / Ropar News / By Dishant Mehta ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta Vidyarthi Vigyan Manthan State-Level Camp Held at IIT Ropar on National Mathematics Day, December 22, 2024 Leave a Comment / Ropar News / By Dishant Mehta 22 ਦਸੰਬਰ ਉੱਤਰੀ ਅਰਧ ਗੋਲੇ ਦੀ ਸਭ ਤੋਂ ਵੱਡੀ ਰਾਤ Leave a Comment / Ropar News / By Dishant Mehta December 22: Celebrating the Birth Anniversary of Srinivasa Ramanujan Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਤੇ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ Leave a Comment / Ropar News / By Dishant Mehta ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ Leave a Comment / Ropar News / By Dishant Mehta ਡਾਈਟ ਰੂਪਨਗਰ ਵਿਖੇ “ਸੋਸ਼ਲ ਮੀਡੀਆ ਅਤੇ ਪੰਜਾਬ ਦਾ ਭਵਿੱਖ” ਵਿਸ਼ੇ ‘ਤੇ ਕਰਵਾਇਆ ਗਿਆ ਸੈਮੀਨਾਰ Leave a Comment / Ropar News / By Dishant Mehta ਸੁਖਜੀਤ ਸਿੰਘ ਕੈਂਥ ਨੂੰ ਭਾਰਤ ਸਰਕਾਰ ਦੇ ਵਾਤਾਵਰਣ ਸੰਭਾਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਭਾਰਤ ਵੱਲੋਂ ਕੀਤਾ ਸਨਮਾਨਿਤ Leave a Comment / Ropar News / By Dishant Mehta The Ministry of Environment Conservation and Climate Change honored Mr. Sukhjit Singh Kenth from Punjab Leave a Comment / Ropar News / By Dishant Mehta ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕ੍ਰਪਿਟੋ ਕਰੰਸੀ ਦਾ ਭਵਿੱਖ ਅਤੇ ਭਾਰਤ Leave a Comment / Poems & Article, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ Leave a Comment / Ropar News / By Dishant Mehta 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ- ਅੰਡਰ 17 ਸਾਲ ਲੜਕੀਆਂ ‘ਚ ਫਿਰੋਜ਼ਪੁਰ ਤੇ ਲੜਕਿਆਂ ਵਿੱਚ ਬਠਿੰਡੇ ਦੀ ਰਹੀ ਝੰਡੀ Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾ Leave a Comment / Ropar News / By Dishant Mehta
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta
Vidyarthi Vigyan Manthan State-Level Camp Held at IIT Ropar on National Mathematics Day, December 22, 2024 Leave a Comment / Ropar News / By Dishant Mehta
December 22: Celebrating the Birth Anniversary of Srinivasa Ramanujan Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਤੇ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ Leave a Comment / Ropar News / By Dishant Mehta
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ Leave a Comment / Ropar News / By Dishant Mehta
ਡਾਈਟ ਰੂਪਨਗਰ ਵਿਖੇ “ਸੋਸ਼ਲ ਮੀਡੀਆ ਅਤੇ ਪੰਜਾਬ ਦਾ ਭਵਿੱਖ” ਵਿਸ਼ੇ ‘ਤੇ ਕਰਵਾਇਆ ਗਿਆ ਸੈਮੀਨਾਰ Leave a Comment / Ropar News / By Dishant Mehta
ਸੁਖਜੀਤ ਸਿੰਘ ਕੈਂਥ ਨੂੰ ਭਾਰਤ ਸਰਕਾਰ ਦੇ ਵਾਤਾਵਰਣ ਸੰਭਾਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਭਾਰਤ ਵੱਲੋਂ ਕੀਤਾ ਸਨਮਾਨਿਤ Leave a Comment / Ropar News / By Dishant Mehta
The Ministry of Environment Conservation and Climate Change honored Mr. Sukhjit Singh Kenth from Punjab Leave a Comment / Ropar News / By Dishant Mehta
ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ Leave a Comment / Ropar News / By Dishant Mehta
68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ- ਅੰਡਰ 17 ਸਾਲ ਲੜਕੀਆਂ ‘ਚ ਫਿਰੋਜ਼ਪੁਰ ਤੇ ਲੜਕਿਆਂ ਵਿੱਚ ਬਠਿੰਡੇ ਦੀ ਰਹੀ ਝੰਡੀ Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾ Leave a Comment / Ropar News / By Dishant Mehta