Home - Ropar News - ਸਟੈਂਡਰਡ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ)ਵੱਲੋਂ ਸਟੈਂਡਰਡ ਰਾਈਟਿੰਗ ਤੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ :ਸਟੈਂਡਰਡ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ)ਵੱਲੋਂ ਸਟੈਂਡਰਡ ਰਾਈਟਿੰਗ ਤੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ : Leave a Comment / By Dishant Mehta / November 24, 2024 Standard Writing and Orientation Program organized by Standard Club Government Senior Secondary School, Chanarthal Kalan (Fatehgarh Sahib)ਭਾਰਤੀ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ ) ਵਿੱਚ ਬੀ. ਆਈ. ਐਸ ਸਟੈਂਡਰਡਸ ਕਲੱਬ ਵੱਲੋਂ , ਪ੍ਰਿੰਸੀਪਲ ਸ਼੍ਰੀਮਤੀ. ਹਰਦੀਪ ਕੌਰ ਜੀ ਦੀ ਅਗਵਾਈ ਹੇਠ 22.11.24 ਨੂੰ ਸਟੈਂਡਰਡ ਰਾਈਟਿੰਗ ਮੁਕਾਬਲੇ ਅਤੇ ਵਿਦਿਆਰਥੀਆਂ ਦੀ ਓਰੀਐਨਟੇਸ਼ਨ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਪ੍ਰਿੰਸੀਪਲ ਸ਼੍ਰੀਮਤੀ ਹਰਦੀਪ ਕੌਰ ਨੇ ਬੀ.ਆਈ. ਐਸ. ਵੱਲੋ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਵਿਲੱਖਣ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ ਗਈ ।ਸਟੈਂਡਰਡ ਕਲੱਬ ਵੱਲੋਂ PACKAGED DRINKING WATER ਸੰਬੰਧੀ ਸਟੈਂਡਰਡ ਵਿਸ਼ੇ ਤੇ ਲੇਖ ਮੁਕਾਬਲੇ ਕਰਵਾਏ ਗਏ । ਇਸ ਉਪਰੰਤ ਬੀ. ਆਈ. ਐਸ. ਵੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਰਿਸੋਰਸ ਪਰਸਨ ਸ੍ਰੀ ਫ਼ੌਰਨ ਚੰਦ ਵੱਲੋਂ ਵਿਦਿਆਰਥੀਆਂ ਨੂੰ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਮਾਨਕਾ ਦੀ ਰੋਜ਼ਾਨਾ ਜੀਵਨ ਵਿੱਚ ਮਹੱਤਤਾ ਅਤੇ ਬੀ.ਆਈ.ਐਸ. ਕੇਅਰ ਐਪ, ਆਈ.ਐਸ.ਆਈ ਮਾਰਕ , ਆਰ. ਮਾਰਕ ਅਤੇ ਬਿਊਰੋ ਆਫ ਇੰਡੀਅਨ ਸਟੈਂਡਰਡ ਸੰਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ।ਇਸ ਮੌਕੇ ਆਯੋਜਿਤ ਕੀਤੇ ਸਟੈਂਡਰਡ ਰਾਈਟਿੰਗ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਕੁੱਲ 2500 ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰੇ ਵਿਦਿਆਰਥੀਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਸੈਮੀਨਾਰ ਦੌਰਾਨ ਸਾਰੇ ਸਾਇੰਸ ਫੈਕਲਟੀ ਹਾਜ਼ਰ ਸਨਰੋਪੜ ਗੂਗਲ ਨਿਊਜ਼ Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta