Home - Ropar News - 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਹੋਈਆਂ ਆਰੰਭ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਹੋਈਆਂ ਆਰੰਭ Leave a Comment / By Dishant Mehta / November 27, 2024 68th Inter-District School Games Kabaddi National Style beginsਰੂਪਨਗਰ, 26 ਨਵੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੈਕੰਡਰੀ ਸਿੱਖਿਆ ਅਫ਼ਸਰ ਸ਼੍ਰੀ ਸੰਜੀਵ ਗੌਤਮ ਦੇ ਦਿਸ਼ਾ ਨਿਰਦੇਸ਼ ਹੇਠ ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਲੜਕੇ/ਲੜਕੀਆਂ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿੱਚ ਅਰੰਭ ਹੋਈਆਂ।ਇਨ੍ਹਾਂ ਖੇਡਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸ਼ਰਨਜੀਤ ਕੌਰ ਖੇਡ ਕੋਆਰਡੀਨੇਟਰ ਰੂਪਨਗਰ ਨੇ ਦੱਸਿਆ ਕਿ ਪਹਿਲੇ ਦਿਨ ਲੱਗਭਗ ਲੜਕੀਆ ਦੀਆਂ 23 ਟੀਮਾਂ ਨੇ ਭਾਗ ਲਿਆ, ਜਿਸ ਦਾ ਉਦਘਾਟਨ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਗੌਤਮ ਅਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਕੀਤਾ।ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਦੇ ਲੀਗ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚੋਂ ਟੀਮਾਂ ਨੇ ਆਪਣਾ ਆਪਣਾ ਪੂਲ ਕਲੀਅਰ ਕਰ ਅਗਲੇ ਰਾਊਂਡ ਵਿੱਚ ਪਹੁੰਚੀਆਂ। ਇਸ ਮੌਕੇ ਸ੍ਰੀ ਸੁਰਿੰਦਰਪਾਲ ਸਿੰਘ ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ ਜਗਤਾਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਪ੍ਰਿੰਸੀਪਲ ਮੇਜਰ ਸਿੰਘ, ਹਰਪ੍ਰੀਤ ਸਿੰਘ ਲੌਂਗੀਆ, ਸੁਖਵਿੰਦਰਪਾਲ ਸਿੰਘ ਸੁੱਖੀ, ਗੁਰਜੀਤ ਸਿੰਘ, ਅਵਤਾਰ ਸਿੰਘ, ਗੁਰਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਰਣਬੀਰ ਕੌਰ, ਨਰਿੰਦਰ ਸੈਣੀ, ਰਾਜਿੰਦਰ ਕੌਰ, ਦਲਜੀਤ ਕੌਰ, ਗੁਰਦੀਪ ਸਿੰਘ , ਨਰਿੰਦਰ ਸਿੰਘ, ਸੰਦੀਪ ਭੱਟ, ਅਮਰਜੀਤ ਪਾਲ ਸਿੰਘ, ਬਖਸ਼ੀ ਰਾਮ, ਗੁਰਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਹਾਜ਼ਰ ਸਨ।68th Inter-District School Games Kabaddi National Style beginsRopar Google News High footfall of Nature lovers to expect in bird watch center in December Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ: ਭਾਰਤ ਦੇ ‘ਮਿਜ਼ਾਈਲ ਮੈਨ’ ਅਤੇ ‘ਲੋਕਾਂ ਦੇ ਰਾਸ਼ਟਰਪਤੀ’ ਨੂੰ ਸ਼ਰਧਾਂਜਲੀ Leave a Comment / News, Poems & Articles, Ropar News / By Dishant Mehta ਸਰਕਾਰੀ ਸਕੂਲਾਂ ਵਿੱਚ ਜੈਵਿਕ ਸਬਜ਼ੀਆਂ ਲਈ ਰਸੋਈ ਬਗੀਚਿਆਂ ਤੇ ਫਲ ਦੇ ਬੂਟੇ ਲਗਾਏ ਜਾਣ: ਜਸਵੀਰ ਸਿੰਘ ਸੇਖੋਂ Leave a Comment / Ropar News / By Dishant Mehta ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਾਸੋਵਾਲ ਸਕੂਲ ਵਿਖੇ 54 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ Leave a Comment / Ropar News / By Dishant Mehta ਰਿਹਾਨਾ ਮਲਿਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ, 9 ਅਕਤੂਬਰ ਨੂੰ ਨਵਾਂਸ਼ਹਿਰ ’ਚ ਸਟੇਟ ਮੁਕਾਬਲਾ Leave a Comment / Ropar News / By Dishant Mehta ਮੈਗਾ ਮਾਪੇ-ਅਧਿਆਪਕ ਮਿਲਣੀ (Mega PTM) – 9 ਅਕਤੂਬਰ 2026 | ਰੂਪਨਗਰ Leave a Comment / News, Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਜਨਗਣਨਾ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ: ਭਾਰਤ ਦੇ ‘ਮਿਜ਼ਾਈਲ ਮੈਨ’ ਅਤੇ ‘ਲੋਕਾਂ ਦੇ ਰਾਸ਼ਟਰਪਤੀ’ ਨੂੰ ਸ਼ਰਧਾਂਜਲੀ Leave a Comment / News, Poems & Articles, Ropar News / By Dishant Mehta
ਸਰਕਾਰੀ ਸਕੂਲਾਂ ਵਿੱਚ ਜੈਵਿਕ ਸਬਜ਼ੀਆਂ ਲਈ ਰਸੋਈ ਬਗੀਚਿਆਂ ਤੇ ਫਲ ਦੇ ਬੂਟੇ ਲਗਾਏ ਜਾਣ: ਜਸਵੀਰ ਸਿੰਘ ਸੇਖੋਂ Leave a Comment / Ropar News / By Dishant Mehta
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਾਸੋਵਾਲ ਸਕੂਲ ਵਿਖੇ 54 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta
ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ Leave a Comment / Ropar News / By Dishant Mehta
ਰਿਹਾਨਾ ਮਲਿਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ, 9 ਅਕਤੂਬਰ ਨੂੰ ਨਵਾਂਸ਼ਹਿਰ ’ਚ ਸਟੇਟ ਮੁਕਾਬਲਾ Leave a Comment / Ropar News / By Dishant Mehta
ਮੈਗਾ ਮਾਪੇ-ਅਧਿਆਪਕ ਮਿਲਣੀ (Mega PTM) – 9 ਅਕਤੂਬਰ 2026 | ਰੂਪਨਗਰ Leave a Comment / News, Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਜਨਗਣਨਾ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ Leave a Comment / Ropar News / By Dishant Mehta