Home - Ropar News - ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾ Leave a Comment / By Dishant Mehta / November 28, 2024 Deputy Commissioner pays surprise visit to School of Eminence Rupnagarਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਤੋਂ ਭੂਗੋਲ, ਮੈਡੀਕਲ ਤੇ ਫਿਜ਼ਿਕਸ ਵਿਸ਼ੇ ਦੇ ਸਵਾਲ ਪੁੱਛੇ ।ਵਿਦਿਆਰਥੀਆਂ ਨੂੰ ਟੀਚੇ ਹਾਸਲ ਕਰਨ ਲਈ ਸਖ਼ਤ ਕਰਨ ਦਾ ਸੰਦੇਸ਼ ਦਿੱਤਾ।ਰੂਪਨਗਰ, 28 ਨਵੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਅਚਨਚੇਤ ਦੌਰਾ ਕਰਦਿਆਂ ਵਿਦਿਆਰਥੀਆਂ ਨਾਲ ਵਿਸਥਰਪੂਰਵਕ ਗੱਲਬਾਤ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਤਤਪਰ ਹੈ। ਸ਼੍ਰੀ ਹਿਮਾਂਸ਼ੂ ਜੈਨ ਵਲੋਂ ਸਕੂਲ ਦੇ ਬੱਚਿਆਂ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਮੈਡੀਕਲ ਤੇ ਨਾਨ ਮੈਡੀਕਲ ਦੀਆਂ ਜਮਾਤਾਂ ਵਿੱਚ ਜਾ ਕੇ ਸਵਾਲ ਜਵਾਬ ਪੁੱਛੇ ਗਏ। ਉਨ੍ਹਾਂ ਵਲੋਂ ਭੂਗੋਲ, ਮੈਡੀਕਲ ਅਤੇ ਫਿਜਿਕਸ ਦੇ ਲੈਕਚਰ ਲੈਕੇ ਆਸਾਨ ਤਰੀਕੇ ਨਾਲ ਪੜਾਇਆ ਗਿਆ।ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹਨਾਂ ਨੂੰ ਆਪਣੀ ਰੋਜਮਰਾ ਦੀ ਜ਼ਿੰਦਗੀ ਵਿੱਚ ਪੜ੍ਹਾਈ ਦਾ ਸਮਾਂ ਨਿਸ਼ਚਿਤ ਕਰਨਾ ਚਾਹੀਦਾ ਹੈ ਤੇ ਉਸ ਨਿਸ਼ਚਿਤ ਸਮੇਂ ਨੂੰ ਪੂਰੀ ਲਗਨਤਾ ਦੇ ਨਾਲ ਵਰਤ ਕੇ ਆਪਣੀ ਸਿੱਖਿਆ ਦੇ ਮਿਆਰ ਨੂੰ ਉੱਚੇ ਪੱਧਰ ਉਤੇ ਲੈ ਕੇ ਜਾਣਾ ਚਾਹੀਦਾ ਹੈ। ਜਿਸ ਨਾਲ ਹਰ ਵਿਦਿਆਰਥੀ ਆਪਣੇ ਟੀਚੇ ਨੂੰ ਹਾਸਲ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਤੁਸੀਂ ਜ਼ਿੰਦਗੀ ਵਿੱਚ ਜੋ ਵੀ ਬਣਨਾ ਹੈ ਉਸ ਦਾ ਟੀਚਾ ਇਸ ਉਮਰੇ ਮਿਥ ਕੇ ਉਸ ਨੂੰ ਹਾਸਿਲ ਕਰਨ ਲਈ ਪੂਰੀ ਜੀ ਜਾਨ ਲਗਾ ਦੇਣੀ ਚਾਹੀਦੀ ਹੈ। ਜੇਕਰ ਤੁਸੀਂ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਆਪਣੇ ਅਨੁਸ਼ਾਸਨ ਅਤੇ ਲਗਨਤਾ ਵਿਚ ਥੋੜੀ ਵੀ ਢਿੱਲ ਵਰਤੋਂਗੇ ਤਾਂ ਤੁਸੀਂ ਆਪਣੀ ਮੰਜ਼ਿਲ ਤੋਂ ਦੂਰ ਹੁੰਦੇ ਜਾਵੋਗੇ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta