Home - Ropar News - ਜੈਸਮੀਨ ਕੌਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। ਜੈਸਮੀਨ ਕੌਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। Leave a Comment / By Dishant Mehta / November 30, 2024 ਰੂਪਨਗਰ 30 ਨਵੰਬਰ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ 44ਵੀਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਸਾਨੀ ਬਲਾਕ ਕੀਰਤਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਸ਼ਾਟਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਹਾਸਲ ਕੀਤਾ । ਪੰਜਾਬ ਭਰ ਵਿੱਚ ਰੂਪਨਗਰ ਜ਼ਿਲ੍ਹੇ ਦੇ ਨਾਲ ਆਪਣੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ।ਇਥੇ ਦੱਸਣ ਯੋਗ ਹੈ ਕਿ ਜੈਸਮੀਨ ਕੌਰ ਸਰਕਾਰੀ ਹਾਈ ਸਕੂਲ ਮਟੋ਼ਰ ਵਿਖੇ ਬਤੌਰ ਸਾਇੰਸ ਅਧਿਆਪਕ ਸੇਵਾ ਨਿਭਾਅ ਰਹੀ ਅਧਿਆਪਿਕਾ ਮਨਦੀਪ ਕੌਰ ਦੀ ਸਪੁੱਤਰੀ ਹੈ । ਜਿਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਹ ਸਭ ਬੱਚੀ ਦੀ ਲਗਾਤਾਰ ਮਿਹਨਤ ਅਤੇ ਜੈਸਮੀਨ ਦੇ ਮਾਮਾ ਮਾਮੀ ਦੀ ਯੋਗ ਅਗਵਾਈ ਦਾ ਨਤੀਜਾ ਹੈ ਜ਼ੋ ਸਰਕਾਰੀ ਸਕੂਲ ਰਾਏਪੁਰ ਸਾਨੀ ਵਿਖੇ ਸੇਵਾ ਨਿਭਾਅ ਰਹੇ ਹਨ। ਜੈਸਮੀਨ ਦਾ ਸੁਪਨਾ ਆਪਣੇ ਦੇਸ਼ ਭਾਰਤ ਲਈ ਉਲੰਪਿਕ ਖੇਡਾਂ ਵਿੱਚ ਗੋਲਡ ਲਿਆਉਣਾ ਅਤੇ ਆਈ.ਏ.ਐਸ ਅਫ਼ਸਰ ਬਣਨਾ । ਚੰਗਰ ਇਲਾਕੇ ਦੇ ਰਾਏਪੁਰ ਸਾਨੀ ਸਕੂਲ ਨੇ ਬਹੁਤ ਸਾਰੇ ਬੱਚਿਆਂ ਨੂੰ ਸੇਧ ਦਿੱਤੀ ਹੈ ਜਿਸ ਦੀ ਬਦੌਲਤ ਉਹ ਆਪਣੇ ਮੰਜ਼ਿਲ ਵੱਲ ਅਸਾਨੀ ਨਾਲ ਵੱਧ ਰਹੇ ਹਨ । ਉਨ੍ਹਾਂ ਨੇ ਸਮੂਹ ਸਕੂਲ ਸਟਾਫ ਦਾ ਧੰਨਵਾਦ ਕੀਤਾ। Ropar Google News Related Related Posts Punjab CM Pays Obeisance at Gurudwara Sri Katalgarh Sahib Leave a Comment / Ropar News / By Dishant Mehta 9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / Ropar News / By Dishant Mehta Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta Meeting on Business Blaster Program Held Successfully in Rupnagar Leave a Comment / Ropar News / By Dishant Mehta PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta Badminton Games ਸ਼ਿਵਾਲਿਕ ਕਲੱਬ ਰੂਪਨਗਰ ਦੇ ਬੈਡਮਿੰਟਨ ਹਾਲ ਵਿਖੇ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ 31 ਜੁਲਾਈ 2025 ਨੂੰ ਸਰਕਾਰੀ ਛੁੱਟੀ ਦਾ ਐਲਾਨ, ਸ਼ਹੀਦ ਉਧਮ ਸਿੰਘ ਨੂੰ ਸਮਰਪਿਤ ਹੋਵੇਗੀ ਰਾਜ-ਪੱਧਰੀ ਛੁੱਟੀ Leave a Comment / Ropar News / By Dishant Mehta MoU Signed Between Punjab Government and IIT Ropar for Setting Up AI-Based Cyber-Physical Systems (CPS) Lab Leave a Comment / Download, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Download, Ropar News / By Dishant Mehta ਵਿਗਿਆਨ ਵਿਸ਼ੇ ਨੂੰ ਜ਼ਰੂਰਤ ਹੈ ਕਿਰਿਆ-ਅਧਾਰਤ ਪੜਾਉਣ ਦੀ Leave a Comment / Poems & Article, Ropar News / By Dishant Mehta ਛੇਤੀ ਪਛਾਣ ਅਤੇ ਸਮੇਂ ਸਿਰ ਇਲਾਜ ਹੈਪੇਟਾਈਟਸ ਤੋਂ ਬਚਾਅ ਲਈ ਜਰੂਰੀ: ਡਾ. ਬਲਵਿੰਦਰ ਕੌਰ Leave a Comment / Download, Ropar News / By Dishant Mehta रायपुर के विज्ञान शिक्षक जगजीत सिंह को उत्कृष्ट शिक्षा सेवाओं के लिए शिक्षा मंत्री द्वारा सम्मानित किया गया Leave a Comment / Ropar News / By Dishant Mehta
Punjab CM Pays Obeisance at Gurudwara Sri Katalgarh Sahib Leave a Comment / Ropar News / By Dishant Mehta
9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta
ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta
ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / Ropar News / By Dishant Mehta
Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta
Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta
Meeting on Business Blaster Program Held Successfully in Rupnagar Leave a Comment / Ropar News / By Dishant Mehta
PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta
Badminton Games ਸ਼ਿਵਾਲਿਕ ਕਲੱਬ ਰੂਪਨਗਰ ਦੇ ਬੈਡਮਿੰਟਨ ਹਾਲ ਵਿਖੇ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ 31 ਜੁਲਾਈ 2025 ਨੂੰ ਸਰਕਾਰੀ ਛੁੱਟੀ ਦਾ ਐਲਾਨ, ਸ਼ਹੀਦ ਉਧਮ ਸਿੰਘ ਨੂੰ ਸਮਰਪਿਤ ਹੋਵੇਗੀ ਰਾਜ-ਪੱਧਰੀ ਛੁੱਟੀ Leave a Comment / Ropar News / By Dishant Mehta
MoU Signed Between Punjab Government and IIT Ropar for Setting Up AI-Based Cyber-Physical Systems (CPS) Lab Leave a Comment / Download, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Download, Ropar News / By Dishant Mehta
ਵਿਗਿਆਨ ਵਿਸ਼ੇ ਨੂੰ ਜ਼ਰੂਰਤ ਹੈ ਕਿਰਿਆ-ਅਧਾਰਤ ਪੜਾਉਣ ਦੀ Leave a Comment / Poems & Article, Ropar News / By Dishant Mehta
ਛੇਤੀ ਪਛਾਣ ਅਤੇ ਸਮੇਂ ਸਿਰ ਇਲਾਜ ਹੈਪੇਟਾਈਟਸ ਤੋਂ ਬਚਾਅ ਲਈ ਜਰੂਰੀ: ਡਾ. ਬਲਵਿੰਦਰ ਕੌਰ Leave a Comment / Download, Ropar News / By Dishant Mehta
रायपुर के विज्ञान शिक्षक जगजीत सिंह को उत्कृष्ट शिक्षा सेवाओं के लिए शिक्षा मंत्री द्वारा सम्मानित किया गया Leave a Comment / Ropar News / By Dishant Mehta