Home - Ropar News - ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਅਤੇ ਪਿੰਡ ਪੰਚਾਇਤ ਵੱਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਅਤੇ ਪਿੰਡ ਪੰਚਾਇਤ ਵੱਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ Leave a Comment / By Dishant Mehta / December 2, 2024 Jasmeen Kaur was given a warm welcome on her arrival at the school and honored by the village panchayat with cash and medalsਸ੍ਰੀ ਅੰਨਦਪੁਰ ਸਾਹਿਬ, 2 ਦਸੰਬਰ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪਟਿਆਲਾ ਵਿਖੇ ਕਰਵਾਈਆਂ ਗਈਆਂ ਰਾਜ ਪੱਧਰੀ 44ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਸਾਨੀ ਬਲਾਕ ਕੀਰਤਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਸ਼ਾਟਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕੀਤਾ । ਪੰਜਾਬ ਭਰ ਵਿੱਚ ਰੂਪਨਗਰ ਜ਼ਿਲ੍ਹੇ ਦੇ ਨਾਲ ਆਪਣੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ।ਜਿਸ ਖੁਸ਼ੀ ਵਿੱਚ ਪਿੰਡ ਵਾਸੀਆਂ, ਸਕੂਲ ਸਟਾਫ ਅਤੇ ਸਕੂਲ ਵਿਦਿਆਰਥੀਆਂ ਨੇ ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਅਤੇ ਪਿੰਡ ਪੰਚਾਇਤ ਵੱਲੋਂ ਜੈਸਮੀਨ ਕੌਰ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ੍ਰ ਦਲੇਰ ਸਿੰਘ ਸਰਪੰਚ ਅਤੇ ਨੰਬਰਦਾਰ ਗੁਰਦੀਪ ਸਿੰਘ ਵੱਲੋਂ ਬੋਲਦਿਆਂ ਕਿਹਾ ਕਿ ਇਹ ਸਾਡੇ ਰੂਪਨਗਰ ਜ਼ਿਲ੍ਹੇ ਲਈ ਅਤੇ ਸਾਡੇ ਇਲਾਕੇ ਲਈ ਬਹੁਤ ਮਾਣ ਵਾਲੀ ਗੱਲ ਹੈ।ਕਿ ਚੰਗਰ ਇਲਾਕੇ ਦੇ ਸਕੂਲ ਦੇ ਵਿਦਿਆਰਥੀ ਨੇ ਪੰਜਾਬ ਭਰ ਵਿੱਚੋਂ ਸਾਡੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ ਅਤੇ ਇਹ ਬਾਕੀ ਵਿਦਿਆਰਥੀਆਂ ਅਤੇ ਲੋਕ ਲਈ ਉਤਸਾਹ ਪੈਦਾ ਕਰੇਗੀ। ਉਨ੍ਹਾ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਜ਼ੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਬੱਚਿਆਂ ਨੂੰ ਅੱਗੇ ਵੱਧਣ ਲਈ ਮੌਕੇ ਮਿਲ ਰਹੇ ਹਨ। ਸਕੂਲ ਅਧਿਆਪਕਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ।ਇਸ ਮੌਕੇ ਸੈਂਟਰ ਹੈਡ ਟੀਚਰ ਸ੍ਰ ਹਰਜੀਤ ਸਿੰਘ ਵਿਸ਼ੇਸ਼ ਤੌਰ ਤੇ ਸਕੂਲ ਪਹੁੰਚ ਕੇ ਵਿਦਿਆਰਥੀ ਦਾ ਸਨਮਾਨ ਕੀਤਾ ਅਤੇ ਸਕੂਲ ਸਟਾਫ,ਵਿਦਿਆਰਥਣ ਨੂੰ ਵਧਾਈ ਦਿੱਤੀ।ਇਸ ਮੌਕੇ ਸਰਪੰਚ ਦਲੇਰ ਸਿੰਘ, ਨੰਬਰਦਾਰ ਗੁਰਦੀਪ ਸਿੰਘ,ਪੰਚ ਹਾਕਮ ਸ਼ਾਹ ਬਲਵੀਰ ਸਿੰਘ,ਜੈਮਲ ਸਿੰਘ,ਨੰਬਰਦਾਰ ਗੁਰਨਾਮ ਸਿੰਘ, ਦਿਲਬਾਗ ਮੁਹੰਮਦ,ਸ੍ਰ ਮਲਕੀਤ ਸਿੰਘ,ਨੇਤ ਸਿੰਘ,ਸੰਦੀਪ ਕੌਰ,ਸੋਨੀਆ, ਮਨੀਸਾ ,ਰਾਣੀ ਦੇਵੀ,ਸ੍ਰ ਸੁਖਜੀਤ ਸਿੰਘ ਕੈਂਥ, ਸਟੇਟ ਅਵਾਰਡੀ ਮੈਡਮ ਸਤਨਾਮ ਕੌਰ,ਨੀਲਮ ਕੁਮਾਰੀ,ਅਜੈ ਕੁਮਾਰ, ਰਮਨਦੀਪ, ਨਵਨੀਤ ਕੌਰ,ਆਦਿ ਹਾਜ਼ਰ ਸਨ ।ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ( 2 ਦਸੰਬਰ 2024)ਰੂਪਨਗਰ ਦੇ ਸ਼ੂਟਰਾਂ ਨੇ 9 ਵਿਅਕਤੀਗਤ ਅਤੇ 6 ਟੀਮ ਮੈਡਲ ਜਿੱਤ ਕੇ ਰਾਜ ਪੱਧਰੀ ਖੇਡਾਂ ਸ਼ੂਟਿੰਗ ਵਿੱਚ ਆਪਣਾ ਲੋਹਾ ਮੰਨਵਾਇਆਸਕੂਲ ਆਫ ਐਮੀਨੈਂਸ, ਅਮਲੋਹ ਦੇ ਵਿਦਿਆਰਥੀ ਅਨਿਰੁਧ ਸ਼ਰਮਾ ਨੇ ਰਾਸ਼ਟਰੀ ਪੱਧਰ ਤੇ ਨੈਸ਼ਨਲ ਰਨਰਅੱਪ ਦਾ ਖਿਤਾਬ ਜਿੱਤਿਆਜੈਸਮੀਨ ਕੌਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ।ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾRopar Google NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta