Home - Ropar News - ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ।ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ। Leave a Comment / By Dishant Mehta / December 14, 2024 School of Eminence, Kiratpur Sahib (Rupnagar) organized an educational fair for experiential learning among the students of 6th to 10th standard.School of Eminence, Kiratpur Sahib (Rupnagar) organized an educational fair for experiential learning among the students of 6th to 10th standard.ਕੀਰਤਪੁਰ ਸਾਹਿਬ: ਪੰਜਾਬ ਸਰਕਾਰ ਅਤੇ ਮਾਣਯੋਗ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਮੁਖੀ ਪ੍ਰਿੰਸੀਪਲ ਸਰਨਜੀਤ ਸਿੰਘ ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵਿਖੇ 6ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਵਿੱਚ ਪ੍ਰਯੋਗ ਸਿੱਖਣ ਨੂੰ ਉਤਸ਼ਾਹਿਤ ਕਰਨ ਅਤੇ ‘ਕਰ ਕੇ ਸਿੱਖਣ’ ਦੇ ਸਿਧਾਂਤ ਦੀ ਵਰਤੋਂ ਕਰਕੇ, ਵਿਦਿਆਰਥੀਆਂ ਵਿੱਚ ਰੋਚਕਤਾ ਪੈਦਾ ਕਰਨ ਲਈ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਨਾਲ ਸੰਬੰਧਿਤ ਮੇਲਾ ਲਗਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ.ਸਰਨਜੀਤ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦਸਿਆ ਗਿਆ ਕਿ ਮੇਲੇ ਦੀ ਸ਼ੁਰੂਆਤ 11 ਵਜੇ ਦੇ ਕਰੀਬ ਕੀਤੀ ਗਈ ਅਤੇ ਇਸ ਮੇਲੇ ਵਿਚ ਸਕੂਲ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਦੁਆਰਾ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸਬੰਧਿਤ ਬਣਾਏ ਮਾਡਲਾਂ, ਚਾਰਟਾਂ, ਥ੍ਰੀ-ਡੀ ਚਾਰਟ, ਸਕਰੈਪ ਬੁੱਕ, ਨਕਸ਼ੇ ਅਤੇ ਗਲੋਬ ਗਤੀਵਿਧੀਆਂ ਆਦਿ ਦੀ ਪ੍ਰਦਰਸ਼ਨੀ ਲਗਾਈ ਗਈ। ਇਹਨਾਂ ਮਾਡਲਾਂ ਨੂੰ ਬਣਾਉਣ ਲਈ ਰੋਜ਼ਾਨਾ ਜ਼ਿੰਦਗੀ ਵਿੱਚ ਉਸ ਦੀ ਉਪਯੋਗਤਾ ਨੂੰ ਤਰਜੀਹ ਦਿੱਤੀ ਗਈ। ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾ ਵਲੋ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦੀ ਪ੍ਰਸ਼ੰਸ਼ਾ ਕੀਤੀ । ਮੇਲੇ ਦੌਰਾਨ ਵਧੀਆ ਮਾਡਲ ਅਤੇ ਚਾਰਟ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁੱਖੀ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਅਤੇ ਗਾਈਡ ਅਧਿਆਪਕਾਂ ਨੂੰ ਉਹਨਾਂ ਵਲੋ ਕਰਵਾਈ ਮਿਹਨਤ ਦੀ ਪ੍ਰਸ਼ੰਸ਼ਾ ਕੀਤੀ ਗਈ ਜਿਹਨਾਂ ਵਿਚੋਂ ਸਮਾਜਿਕ ਵਿਗਿਆਨ ਅਧਿਆਪਕ ਸ. ਗੁਰਸੇਵਕ ਸਿੰਘ, ਸ੍ਰੀ ਮਤੀ ਰਮਿੰਦਰਜੀਤ ਕੌਰ , ਇੰਗਲਿਸ਼ ਅਧਿਆਪਕ ਸ੍ਰੀ ਮਤੀ ਨਵ ਕਿਰਨਜੀਤ ਕੌਰ ਅਤੇ ਮਨਪ੍ਰੀਤ ਕੌਰ ਮੁੱਖ ਹਨ। ਇਸ ਮੌਕੇ ਸੁਖਜੀਤ ਕੌਰ,ਮਮਤਾ ਰਾਣੀ, ਰਣਜੀਤ ਕੌਰ, ਪਰਮਿੰਦਰ ਸਿੰਘ, ਦਵਿੰਦਰ ਸਿੰਘ, ਗੁਰਸਿਮਰਤ ਕੌਰ, ਅਨੂਪਜੋਤ ਕੌਰ, ਸੁਨੀਤਾ ਕੁਮਾਰੀ ਆਦਿ ਸਮੂਹ ਸਟਾਫ਼ ਹਾਜਰ ਸੀ।ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਲੋਦੀਪੁਰ ਵਿਖੇ ਗਣਿਤ , ਵਿਗਿਆਨ,ਕਾਮਰਸ ਅਤੇ ਆਰਟਸ ਵਿਸ਼ਿਆਂ ਨਾਲ ਸਬੰਧਿਤ ਲਗਾਇਆ ਗਿਆ ਮੇਲਾਸਰਕਾਰੀ ਮਿਡਲ ਸਕੂਲ ਛੋਟੇਵਾਲ ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀRopar Google Newsਪਲਾਸਟਿਕ ਦੇ ਪੈ ਰਹੇ ਦੁਸਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕPM E-VIDYA initiative is an educational television service : ChhaviShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta