Home - Ropar News - ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾ Leave a Comment / By Dishant Mehta / December 14, 2024 Government Middle School Gandhon Kalan students visited different places in Chandigarh and MohaliGovernment Middle School Gandhon Kalan students visited different places in Chandigarh and Mohali ਰੂਪਨਗਰ, 13 ਦਸੰਬਰ: ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ, ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀਆਂ ਨੇ ਅੱਜ ਚੰਡੀਗੜ੍ਹ ਅਤੇ ਮੁਹਾਲੀ ਦੇ ਵਿਰਾਸਤੀ ਸਥਾਨਾਂ ਦਾ ਦੌਰਾ ਕੀਤਾ।ਇਹ ਦੌਰਾ ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਇੰਚਾਰਜ ਮੈਡਮ ਜੋਤੀ ਅਗਰਵਾਲ, ਮੈਡਮ ਬਹਾਰਦੀਪ ਕੌਰ, ਮੈਡਲ ਰਾਜਿੰਦਰ ਕੌਰ ਅਤੇ ਮੈਡਮ ਹਰਜੱਸ ਕੌਰ ਦੀ ਅਗਵਾਈ ‘ਚ ਕੀਤਾ ਗਿਆ, ਜਿਸ ‘ਚ ਸਕੂਲ ਦੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤਾਂ ਦੇ ਵਿਦਿਆਰਥੀ ਸ਼ਾਮਲ ਸਨ।ਇਸ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਪੰਜਾਬ ਸਿਵਲ ਸਕੱਤਰੇਤ-1, ਬਰਡ ਪਾਰਕ, ਸੁਖਨਾ ਲੇਕ ਅਤੇ ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਲਿਜਾਇਆ ਗਿਆ।ਇਸ ਦੌਰਾਨ ਟੂਰਿਜ਼ਮ ਵਿਭਾਗ ਚੰਡੀਗੜ੍ਹ ਦੇ ਗਾਈਡ ਨੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਪੰਜਾਬ ਸਿਵਲ ਸਕੱਤਰੇਤ ਆਦਿ ਵਿਰਾਸਤੀ ਇਮਾਰਤਾਂ ਦੇ ਸਮੁੱਚੇ ਇਤਿਹਾਸ ਬਾਰੇ ਜਾਣੂ ਕਰਵਾਇਆ।ਇਸ ਮੌਕੇ ਵਿਦਿਆਰਥੀਆਂ ਨੂੰ ਇਨ੍ਹਾਂ ਵਿਰਾਸਤੀ ਇਮਾਰਤਾਂ ਦੇ ਆਰਕੀਟੈਕਟ ਲੀ ਕਾਰਬੂਜੀਆ ਦੇ ਯੋਗਦਾਨ ਬਾਰੇ ਵੀ ਚਾਨਣਾ ਪਾਇਆ।ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਸੁਖਨਾ ਲੇਕ ਦੀ ਖੂਬਸੂਰਤੀ ਅਤੇ ਕੁਦਰਤੀ ਨਜ਼ਾਰੇ ਨੂੰ ਮਾਣਿਆ ਅਤੇ ਬਰਡ ਪਾਰਕ ਵਿਖੇ ਵੱਖ-ਵੱਖ ਪ੍ਰਜਾਤੀਆਂ ਦੇ ਪੰਛੀਆਂ ਨੂੰ ਵੇਖਿਆ।ਇਹ ਦੌਰੇ ਦੇ ਅੰਤ ‘ਚ ਵਿਦਿਆਰਥੀ ਤੇ ਅਧਿਆਪਕ ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਨਤਮਸਤਕ ਹੋਏ।ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ।ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਲੋਦੀਪੁਰ ਵਿਖੇ ਗਣਿਤ , ਵਿਗਿਆਨ,ਕਾਮਰਸ ਅਤੇ ਆਰਟਸ ਵਿਸ਼ਿਆਂ ਨਾਲ ਸਬੰਧਿਤ ਲਗਾਇਆ ਗਿਆ ਮੇਲਾਸਰਕਾਰੀ ਮਿਡਲ ਸਕੂਲ ਛੋਟੇਵਾਲ ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀRopar Google Newsਪਲਾਸਟਿਕ ਦੇ ਪੈ ਰਹੇ ਦੁਸਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕPM E-VIDYA initiative is an educational television service : ChhaviShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta