Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / December 18, 2024 Placement camp at District Employment and Business Bureau Rupnagar todayਚੈਕਮੇਟ ਸਕਿਓਰਿਟੀ ਕੰਪਨੀ ਤੇ ਮੁਥੂਟ ਮਾਈਕ੍ਰੋਫਿਨ ਲਿਮਿਟਡ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਇੰਟਰਵਿਊ ਲਈ ਜਾਵੇਗੀ । ਰੂਪਨਗਰ, 18 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੀ ਪ੍ਰਾਪਤੀ ਦੇ ਮੌਕੇ ਪ੍ਰਦਾਨ ਕਰਨ ਲਈ ਅੱਜ 18 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਸੁਰੱਖਿਆ ਸੁਪਰਵਾਈਜ਼ਰ ਜਿਸ ਦੀ ਯੋਗਤਾ ਬਾਰਵੀਂ ਤੇ ਗ੍ਰੈਜੂਏਸ਼ਨ ਪਾਸ, ਤਨਖਾਹ 18,000 ਤੋਂ 20.000 + ਪੀ.ਐੱਫ. ਈ.ਐੱਸ.ਆਈ, ਸਾਬਕਾ ਸੁਰੱਖਿਆ ਗਾਰਡ ਦੀ ਅਸਾਮੀ ਲਈ ਯੋਗਤਾ ਦਸਵੀਂ ਤੇ ਬਾਰਵੀਂ ਪਾਸ, ਤਨਖਾਹ 17,500 ਤੋਂ 19,500+ ਪੀ.ਐੱਫ. ਈ.ਐੱਸ.ਆਈ, ਸੁਰੱਖਿਆ ਗਾਰਡ ਦੀ ਅਸਾਮੀ ਲਈ ਯੋਗਤਾ:- ਦਸਵੀਂ ਤੇ ਬਾਰਵੀਂ ਪਾਸ, ਤਨਖਾਹ 16,000 ਤੋਂ 17,500 + ਪੀ.ਐੱਫ. ਈ.ਐੱਸ.ਆਈ, ਲੇਡੀ ਗਾਰਡ ਦੀ ਅਸਾਮੀ ਲਈ ਯੋਗਤਾ ਦਸਵੀਂ ਤੇ ਬਾਰਵੀਂ ਪਾਸ, ਤਨਖਾਹ 15,500 ਤੋਂ 16,500+ ਪੀ.ਐੱਫ. ਈ.ਐੱਸ.ਆਈ, ਹਾਊਸ ਕੀਪਰ ਦੀ ਅਸਾਮੀ ਲਈ ਯੋਗਤਾ ਅੱਠਵੀਂ ਤੇ ਦਸਵੀਂ ਪਾਸ, ਤਨਖਾਹ 10,500 ਤੋਂ 13,500 + ਪੀ.ਐੱਫ. ਈ.ਐੱਸ.ਆਈ, ਪੈਂਟਰੀ ਬੁਆਏ ਦੀ ਅਸਾਮੀ ਲਈ ਯੋਗਤਾ ਅੱਠਵੀਂ ਤੇ ਦਸਵੀਂ ਪਾਸ, ਤਨਖਾਹ 13500 ਤੋਂ 15,000 + ਪੀ.ਐੱਫ. ਈ.ਐੱਸ.ਆਈ, ਡਰਾਈਵਰ ਦੀ ਅਸਾਮੀ ਲਈ 4 ਪਹੀਆ ਵਾਹਨ ਲਾਇਸੈਂਸ ਦੇ ਨਾਲ ਅੱਠਵੀਂ/ਦਸਵੀਂ/ਬਾਰਵੀਂ ਯੋਗਤਾ ਪਾਸ, ਤਨਖਾਹ 15,500 ਤੋਂ 17,500 + ਪੀ.ਐੱਫ. ਈ.ਐੱਸ.ਆਈ, ਫਾਇਰਮੈਨ ਦੀ ਅਸਾਮੀ ਲਈ ਯੋਗਤਾ ਡਿਪਲੋਮਾ/ਡਿਗਰੀ ਇਨ ਫਾਇਰ ਐਂਡ ਸੇਫਟੀ, ਤਨਖਾਹ 13,500 ਤੋਂ 15,500 + ਪੀ.ਐੱਫ. ਈ.ਐੱਸ.ਆਈ ਹੈ। ਇਨ੍ਹਾਂ ਅਸਾਮੀਆਂ ਦੀ ਉਮਰ ਸੀਮਾ 18 ਤੋਂ 45 ਸਾਲ ਹੈ ਤੇ ਇਨ੍ਹਾਂ ਅਸਾਮੀਆਂ ਲਈ ਮਰਦ ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ, ਤੇ ਇਨ੍ਹਾਂ ਨੌਕਰੀ ਦੀ ਸਥਿਤੀ ਪੂਰੇ ਪੰਜਾਬ ਵਿੱਚ ਹੈ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁਥੂਟ ਮਾਈਕ੍ਰੋਫਿਨ ਲਿਮਿਟਡ ਵਿੱਚ ਨੌਕਰੀ ਪ੍ਰੋਫਾਈਲ ਕ੍ਰੈਡਿਟ ਅਫਸਰ (ਆਪਰੇਸ਼ਨ ਪ੍ਰੋਫਾਈਲ) ਜਿਸਦੇ ਲਈ ਯੋਗਤਾ ਕੋਈ ਵੀ ਗ੍ਰੈਜੂਏਟ ਹੋਵੇ ਤੇ ਇਸ ਅਸਾਮੀ ਲਈ ਤਨਖਾਹ 22,000 ਹੈ, ਇਨ੍ਹਾਂ ਅਸਾਮੀਆਂ ਦੀ ਗਿਣਤੀ 25 ਹੈ। ਇਸਦੇ ਨਾਲ ਹੀ ਰਿਲੇਸ਼ਨਸ਼ਿਪ ਅਫਸਰ ਦੀ ਅਸਾਮੀ ਲਈ ਯੋਗਤਾ ਬਾਰਵੀਂ ਤੇ ਇਸ ਤੋਂ ਉੱਪਰ ਤੇ ਇਸਦੇ ਲਈ ਤਨਖਾਹ 19,000 ਰੁਪਏ ਹੈ ਤੇ ਇਨ੍ਹਾਂ ਖਾਲੀ ਅਸਾਮੀਆਂ ਦੀ ਗਿਣਤੀ ਵੀ 25 ਹੀ ਹੈ। ਇਨ੍ਹਾਂ ਨੌਕਰੀਆਂ ਦਾ ਸਥਾਨ ਜ਼ਿਲ੍ਹਾ ਰੂਪਨਗਰ ਹੈ ਤੇ ਇਨ੍ਹਾਂ ਲਈ ਮਰਦ ਤੇ ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਹੈ, ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 8557010066 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta