Home - Ropar News - ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ Leave a Comment / By Dishant Mehta / December 18, 2024 Providing quality education to children in villages is our first priority: Deputy Commissionerਰੂਪਨਗਰ, 18 ਦਸੰਬਰ: ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਯਕੀਨੀ ਤੌਰ ਉਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ਼ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਪੁਰਖਾਲੀ ਦੇ ਸਰਕਾਰੀ ਸਕੂਲ ਅਤੇ ਆਂਗਣਵੜੀ ਸੈਂਟਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ ਹੈ। ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਸਕੂਲ ਦੇ ਬੱਚਿਆਂ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਸਵਾਲ-ਜਵਾਬ ਵੀ ਕੀਤੇ ਗਏ। ਇਸ ਮੌਕੇ ਛੋਟੀ ਉਮਰ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਵਲੋਂ ਹਿਸਾਬ, ਅੰਗਰੇਜ਼ੀ ਅਤੇ ਹਿੰਦੀ ਸਬੰਧੀ ਪੁੱਛੇ ਗਏ ਸਵਾਲਾਂ ਦੇ ਪੂਰੇ ਆਤਮ-ਵਿਸ਼ਵਾਸ ਨਾਲ਼ ਜਵਾਬ ਦਿੱਤੇ ਜਿਸ ਉਪਰੰਤ ਡਿਪਟੀ ਕਮਿਸ਼ਨਰ ਨੇ ਤਸੱਲੀ ਪ੍ਰਗਟ ਕਰਦੇ ਹੋਏ ਅਧਿਆਪਕਾਂ ਦੀ ਪ੍ਰਸੰਸਾ ਵੀ ਕੀਤੀ।ਉਨ੍ਹਾਂ ਵੱਲੋਂ ਸਕੂਲ ਦੇ ਸਟਾਫ ਦੇ ਨਾਲ ਗੱਲਬਾਤ ਵੀ ਕੀਤੀ ਗਈ ਤੇ ਸਕੂਲ ਸਟਾਫ ਨੂੰ ਹੋਣ ਵਾਲੀਆਂ ਮੁਸ਼ਕਲਾਂ ਸਬੰਧੀ ਵੀ ਜਾਣਕਾਰੀ ਲਈ ਗਈ ਅਤੇ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਚ ਸਮੇਂ ਸਿਰ ਡਿਊਟੀ ਤੇ ਪੁੱਜਿਆ ਜਾਵੇ ਅਤੇ ਆਪਣੇ ਫਰਜ਼ਾਂ ਨੂੰ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਨਿਭਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਦੇ ਮਿੱਡ ਡੇਅ ਮੀਲ ਦੀ ਜਾਂਚ ਵੀ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੋਸ਼ਟਿਕ ਭੋਜਨ ਰੋਜ਼ਾਨਾ ਮੁਹੱਈਆ ਕਰਵਾਉਣ ਦੀ ਹਦਾਇਤ ਵੀ ਕੀਤੀ।ਉਨ੍ਹਾਂ ਪਿੰਡ ਪੁਰਖਾਲੀ ਦੇ ਆਂਗਣਵਾੜੀ ਸੈਂਟਰ ਵਿਖੇ ਰਜਿਸਟਰਾਂ ਦੇ ਰਿਕਾਰਡ ਦੀ ਚੈਕਿੰਗ ਕੀਤੀ ਅਤੇ ਬੱਚਿਆਂ ਨੂੰ ਮਿਲਣ ਵਾਲਿਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰ ਵਿਖੇ ਰਜਿਸਟਰ ਸਾਰੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੀ ਸਮੀਖਿਆ ਤੈਅ ਮਾਪਦੰਡਾਂ ਅਨੁਸਾਰ ਰਿਕਾਰਡ ਕੀਤੀ ਜਾਵੇ ਅਤੇ ਬੱਚਿਆਂ ਨੂੰ ਨਿਰਧਾਰਿਤ ਪੌਸ਼ਟਿਕ ਭੋਜਨ ਦੀ ਖੁਰਾਕ ਜ਼ਰੂਰ ਦਿੱਤੀ ਜਾਵੇ। Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta