Home - Ropar News - ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਤੇ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਤੇ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ Leave a Comment / By Dishant Mehta / December 20, 2024 District Employment and Entrepreneurship Bureau Rupnagar organized a seminar at Government Senior Secondary Smart School Bharatgarh and SOE Kiratpur Sahib. ਰੂਪਨਗਰ, 20 ਦਸੰਬਰ: ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ, ਵੱਖ-ਵੱਖ ਕਿੱਤਿਆਂ ਅਤੇ ਸਵੈ-ਰੋਜ਼ਗਾਰ ਸਕੀਮਾਂ ਅਤੇ ਸਰਕਾਰ ਦੀਆਂ ਵੱਖ-ਵੱਖ ਸਕਿੱਲ ਕੋਰਸ ਸਕੀਮਾਂ ਬਾਰੇ ਅਗਵਾਈ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਾਊਂਸਲਿੰਗ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸੇ ਲੜੀ ਤਹਿਤ ਏ.ਆਰ.ਓ ਲੁਧਿਆਣਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਮੀਨਾਰ ਵਿੱਚ ਭਾਰਤੀ ਫੌਜ (ਅਗਨੀਵੀਰ) ਵਿੱਚ ਭਰਤੀ ਹੋਣ ਲਈ ਸਮੁੱਚੀ ਪ੍ਰਕਿਰਿਆ, ਯੋਗਤਾ, ਉਮਰ ਦੇ ਮਾਪਦੰਡ, ਅਪਲਾਈ ਕਰਨ ਬਾਰੇ ਵਿਸਥਾਰ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਇਸ ਸੈਮੀਨਾਰ ਵਿੱਚ ਕੈਰੀਅਰ ਕਾਊਂਸਲਰ ਸ. ਜਸਵੀਰ ਸਿੰਘ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ, ਪੀ.ਜੀ.ਆਰ.ਕਾਮ ਰਜਿਸਟ੍ਰੇਸ਼ਨ, ਐਨ.ਸੀ.ਐਸ ਰਜਿਸਟ੍ਰੇਸ਼ਨ, ਹੁਨਰ ਵਿਕਾਸ ਲਈ ਨਾਸਕੋਮ/ਮਾਈਕਰੋਸੋਫਟ ਵਿੱਚ ਟ੍ਰੇਨਿੰਗ ਕੋਰਸਾਂ ਸੰਬੰਧੀ, ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ, ਮਨੋਵਿਗਿਆਨਕ ਟੈਸਟਿੰਗ ਆਦਿ ਬਾਰੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਏ.ਆਰ.ਓ. ਲੁਧਿਆਣਾ ਕਰਨਲ ਡੀ.ਪੀ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਦੇ ਪ੍ਰਿੰਸੀਪਲ ਸ਼੍ਰੀ ਰਮੇਸ਼ ਕੁਮਾਰ ਸ਼ਰਮਾ, ਭਰਤਗੜ੍ਹ ਸਕੂਲ ਕੈਰੀਅਰ ਟੀਚਰ ਸ਼੍ਰੀਮਤੀ ਰੁਪਿੰਦਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੀਰਤਪੁਰ ਸਾਹਿਬ ਦੇ ਪ੍ਰਿੰਸੀਪਲ ਸ. ਸ਼ਰਨਜੀਤ ਸਿੰਘ, ਕੀਰਤਪੁਰ ਸਾਹਿਬ ਸਕੂਲ ਕੈਰੀਅਰ ਟੀਚਰ ਸ. ਗੁਰਸੇਵਕ ਸਿੰਘ ਵੱਲੋਂ ਵੀ ਵਿਦਿਆਰਥੀਆਂ ਨੂੰ ਅਗਵਾਈ ਦਿੱਤੀ ਗਈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ ਅਪਲਾਈ ਕਰਨ ਲਈ ਕਲਿੱਕ ਕਰੋ Ropar Google News Related Related Posts Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta Cyber grooming ਕਿੰਨੀ ਖਤਰਨਾਕ ਹੈ….? Leave a Comment / Poems & Article, Ropar News / By Dishant Mehta ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta
ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta
Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta