Home - Ropar News - ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / By Dishant Mehta / December 25, 2024 A special event dedicated to Safar-e-Shahadat was organized at School of Eminence, Kiratpur Sahib.ਸ਼੍ਰੀ ਕੀਰਤਪੁਰ ਸਾਹਿਬ 24 ਦਸੰਬਰ: ਇਥੋਂ ਦੇ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਹਫਤੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਕੂਲ ਪ੍ਰਿੰਸੀਪਲ ਸ ਸਰਨਜੀਤ ਸਿੰਘ ਜੀ ਨੇ ਦੱਸਿਆ ਕਿ ਸਕੂਲ ਦੇ ਸਮਾਜਿਕ ਵਿਗਿਆਨ ਅਧਿਆਪਕ ਸ. ਗੁਰਸੇਵਕ ਸਿੰਘ ਅਤੇ ਸਾਇੰਸ ਅਧਿਆਪਕ ਸ. ਪਰਮਿੰਦਰ ਸਿੰਘ ਵੱਲੋਂ ਇੰਟਰ ਹਾਊਸ ਇੱਕ ਵਿਸ਼ੇਸ਼ ਕੁਇਜ਼ ਮੁਕਾਬਲਾ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਗਿਆ। ਇਹਨਾਂ ਮੁਕਾਬਲਿਆਂ ਵਿੱਚ ਵੱਖ ਵੱਖ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੇ ਬੜੀ ਹੀ ਰੋਚਕਤਾ ਨਾਲ ਭਾਗ ਲਿਆ।ਇਸ ਉਪਰੰਤ ਸਕੂਲ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲਕੇ ਪਾਠ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸ਼ਹਾਦਤ ਨੂੰ ਸਮਰਪਿਤ ਵੱਖ ਵੱਖ ਸ਼ਬਦ, ਕਵਿਤਾਵਾਂ ਅਤੇ ਧਾਰਮਿਕ ਗੀਤ ਪੇਸ਼ ਕੀਤੇ ਗਏ। ਅਧਿਆਪਕ ਗੁਰਸੇਵਕ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਕੂਲ ਪ੍ਰਿੰਸੀਪਲ ਸਰਨਜੀਤ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਏ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਦੇਸ਼, ਕੌਮ ਅਤੇ ਧਰਮ ਲਈ ਕੁਰਬਾਨੀ ਕਰਨ ਵਾਲਾ ਹੋਰ ਕੋਈ ਨਹੀਂ। ਸਾਨੂੰ ਵੀ ਮਹਾਨ ਸ਼ਹੀਦਾਂ ਦੇ ਆਦਰਸ਼ ਅਤੇ ਸੋਚ ਅਪਣਾਉਣਾ ਨੂੰ ਚਾਹੀਦਾ ਹੈ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ।ਇਸ ਮੌਕੇ ਦਵਿੰਦਰ ਸਿੰਘ, ਰਮਿੰਦਰਜੀਤ ਕੌਰ, ਕਮਲਜੀਤ ਕੌਰ, ਗੁਰਸਿਮਰਤ ਕੌਰ, ਅਨੂਪਜੋਤ ਕੌਰ, ਸ਼ਿਖਾ ਅਰੋੜਾ, ਰਣਜੀਤ ਕੌਰ,ਤੇਜਿੰਦਰ ਕੌਰ, ਕੁਲਵਿੰਦਰ ਕੌਰ, ਨਿਸ਼ਾ, ਸਰਬਜੀਤ ਸਿੰਘ,ਹਨੀ ਜੱਸਲ, ਅਮਰਜੀਤ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਰਾਮਲਾਲ ਆਦਿ ਸਮੂਹ ਸਟਾਫ਼ ਹਾਜ਼ਰ ਸਨ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta