Home - Ropar News - ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / By Dishant Mehta / December 30, 2024 17 ਜਨਵਰੀ ਤੱਕ ਕਰਵਾਈ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ : ਜ਼ਿਲ੍ਹਾ ਚੋਣ ਅਫ਼ਸਰ Online competition under Punjab Election Quiz-2025 on January 19ਰੂਪਨਗਰ, 30 ਦਸੰਬਰ: ਲੋਕਤੰਤਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁੱਖ ਚੋਣ ਅਫ਼ਸਰ, ਪੰਜਾਬ ਦੁਆਰਾ ’15ਵੇਂ ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਚੋਣ ਕੁਇੱਜ਼-2025‘ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ‘ਪੰਜਾਬ ਚੋਣ ਕੁਇੱਜ਼-2025’ ਆਨਲਾਈਨ ਅਤੇ ਆਫ਼ਲਾਈਨ ਦੋਵਾਂ ਢੰਗਾਂ ਨਾਲ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ 17 ਜਨਵਰੀ, 2025 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਚੋਣ ਕੁਇੱਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ ਅਤੇ ਰਾਜ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਹੋਵੇਗਾ। ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪਹਿਲੇ ਗੇੜ ’ਚ ਜੇਤੂਆਂ ਦੀ ਪਛਾਣ ਜ਼ਿਲ੍ਹਾ ਪੱਧਰ ‘ਤੇ ਆਨਲਾਈਨ ਮੁਕਾਬਲੇ ਤਹਿਤ ਕੀਤੀ ਜਾਵੇਗੀ ਤੇ ਅੰਤਿਮ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ ਹੋਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਚੋਣ ਕੁਇਜ਼-2025 ਲਈ ਆਨਲਾਈਨ ਰਜਿਸਟ੍ਰੇਸ਼ਨ https://Punjab.indiastatquiz.com ‘ਤੇ ਕੀਤੀ ਜਾ ਸਕਦੀ ਹੈ । ਮੁਕਾਬਲੇ ’ਚ ਹਿੱਸਾ ਲੈਣ ਲਈ ਵੋਟਰ ਸ਼ਨਾਖ਼ਤੀ ਕਾਰਡ, ਆਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਪੱਧਰ ‘ਤੇ ਜੇਤੂਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ ਜਿਸ ’ਚ ਪਹਿਲਾ ਜੇਤੂ ਨੂੰ ਇੱਕ ਵਿੰਡੋਜ਼ ਲੈਪਟਾਪ, ਦੂਜੇ ਜੇਤੂ ਨੂੰ ਐਂਡਰਾਇਡ ਟੈਬਲੇਟ, ਤੀਜਾ ਜੇਤੂ ਨੂੰ ਇੱਕ ਸਮਾਰਟ ਵਾਚ ਤੇ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਟੌਪਰ ਲਈ ਇੱਕ ਸਮਾਰਟਫੋਨ ਸ਼ਾਮਲ ਹਨ ਅਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਾਪਤ ਹੋਵੇਗਾ । ਉਨ੍ਹਾਂ ਨੌਜਵਾਨ ਵੋਟਰਾਂ ਨੂੰ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਕੁਇੱਜ਼ ਮੁਕਾਬਲੇ ’ਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।Study Material 2024-25Ropar News Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta Poster Making Competition Organized under Nasha Mukt Bharat Abhiyan Leave a Comment / Ropar News / By Dishant Mehta ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਤਮੰਨਾ ਨੇ ਮਾਰੀ ਬਾਜ਼ੀ, 100% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ Leave a Comment / Ropar News / By Dishant Mehta ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ, ਚੰਡੀਗੜ੍ਹ ਵਿਖੇ ਸਟੇਟ ਪੱਧਰੀ ਓਰੀਐਂਟੇਸ਼ਨ ਦੌਰਾਨ ਅਧਿਆਪਕ ਸਨਮਾਨਿਤ Leave a Comment / Ropar News / By Dishant Mehta Poster Making Competition Organized under Nasha Mukt Bharat Abhiyan Leave a Comment / Ropar News / By Dishant Mehta ਭਗਤ ਨਾਭਾਦਾਸ ਜੀ: ਭਗਤੀ ਲਹਿਰ ਦੇ ਮੋਢੀ Leave a Comment / Poems & Article, Ropar News / By Dishant Mehta ਅੱਜ ਗਰੁੱਪ ਡੀ ਦੀ ਹੋਣ ਵਾਲੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ‘ਤੇ ਪੂਰਨ ਪਾਬੰਦੀ ਲਗਾਈ Leave a Comment / Ropar News / By Dishant Mehta ਕੀ ਆਰਟੀਫਿਸ਼ਲ ਇੰਨਟੈਲੀਜੈਂਸ ਮਨੁੱਖੀ ਸੋਚ ਨੂੰ ਮਾਤ ਦੇ ਸਕਦੀ ਹੈ….? Leave a Comment / Poems & Article, Ropar News / By Dishant Mehta RCA on PC Logins Launched in Punjab Schools Leave a Comment / Study Material, Ropar News / By Dishant Mehta ਯਾਦਗਾਰੀ ਹੋ ਨਿਬੜਿਆ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਰਾਏਪੁਰ ਸਾਨੀ ਦਾ ਸਲਾਨਾ ਸਮਾਗਮ Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta
ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta
Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta
Poster Making Competition Organized under Nasha Mukt Bharat Abhiyan Leave a Comment / Ropar News / By Dishant Mehta
ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਤਮੰਨਾ ਨੇ ਮਾਰੀ ਬਾਜ਼ੀ, 100% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ Leave a Comment / Ropar News / By Dishant Mehta
ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ, ਚੰਡੀਗੜ੍ਹ ਵਿਖੇ ਸਟੇਟ ਪੱਧਰੀ ਓਰੀਐਂਟੇਸ਼ਨ ਦੌਰਾਨ ਅਧਿਆਪਕ ਸਨਮਾਨਿਤ Leave a Comment / Ropar News / By Dishant Mehta
Poster Making Competition Organized under Nasha Mukt Bharat Abhiyan Leave a Comment / Ropar News / By Dishant Mehta
ਅੱਜ ਗਰੁੱਪ ਡੀ ਦੀ ਹੋਣ ਵਾਲੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ‘ਤੇ ਪੂਰਨ ਪਾਬੰਦੀ ਲਗਾਈ Leave a Comment / Ropar News / By Dishant Mehta
ਕੀ ਆਰਟੀਫਿਸ਼ਲ ਇੰਨਟੈਲੀਜੈਂਸ ਮਨੁੱਖੀ ਸੋਚ ਨੂੰ ਮਾਤ ਦੇ ਸਕਦੀ ਹੈ….? Leave a Comment / Poems & Article, Ropar News / By Dishant Mehta
RCA on PC Logins Launched in Punjab Schools Leave a Comment / Study Material, Ropar News / By Dishant Mehta
ਯਾਦਗਾਰੀ ਹੋ ਨਿਬੜਿਆ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਰਾਏਪੁਰ ਸਾਨੀ ਦਾ ਸਲਾਨਾ ਸਮਾਗਮ Leave a Comment / Ropar News / By Dishant Mehta