Home - Download - ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / By Dishant Mehta / January 9, 2025 Officers performing duty diligently on the occasion of Republic Day: Deputy CommissionerOfficers performing duty diligently on the occasion of Republic Day: Deputy Commissionerਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆ ਡਿਊਟੀਆਂ ਲਗਾਈਆਂਰੂਪਨਗਰ, 09 ਜਨਵਰੀ: ਨਹਿਰੂ ਸਟੇਡੀਅਮ ਰੂਪਨਗਰ ਵਿਖੇ 26 ਜਨਵਰੀ 2025 ਨੂੰ ਜ਼ਿਲ੍ਹਾ ਪੱਧਰ ਤੇ ਕਰਵਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਇਆ ਜਾ ਸਕੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਤੇ ਆਲੇ-ਦੁਆਲੇ ਦੀ ਸਾਫ ਸਫਾਈ ਅਤੇ ਸਟੇਜ ਦੀ ਸਜਾਵਟ, ਆਮ ਲੋਕਾਂ ਅਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਰਚ ਪਾਸਟ, ਇਨਾਮਾਂ ਦੀ ਵੰਡ, ਮੁੱਢਲੀ ਸਹਾਇਤਾ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਸੰਬੰਧੀ 17 ਜਨਵਰੀ, 20 ਜਨਵਰੀ, 23 ਜਨਵਰੀ ਨੂੰ ਰਿਹਸਲ ਅਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਸਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਲੋੜੀਂਦੇ ਪ੍ਰਬੰਧਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਬੰਧਤ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਸਿਵਲ ਸਰਜਨ ਡਾ. ਤਰਸੇਮ ਸਿੰਘ, ਡੀਐਸਪੀ ਮੋਹਿਤ ਸਿੰਗਲਾ, ਜ਼ਿਲ੍ਹਾ ਮੰਡੀ ਅਫਸਰ ਰਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਗਿੱਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।Ropar Google NewsRopar NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA US–Iran Peace Deal Brings Hope for Global Stability Leave a Comment / Download, World News / By aakarshitmehta ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
US–Iran Peace Deal Brings Hope for Global Stability Leave a Comment / Download, World News / By aakarshitmehta
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta