Home - Download - ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / By Dishant Mehta / January 9, 2025 Deputy Commissioner issued instructions regarding road safety keeping in mind the foggy weatherThe Deputy Commissioner issued instructions regarding road safety keeping in mind the foggy weatherਰੂਪਨਗਰ, 9 ਜਨਵਰੀ: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਆਯੋਜਿਤ ਮੀਟਿੰਗ ਵਿਚ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਨੂੰ ਵੱਧ ਤੋਂ ਵੱਧ ਰੋਕਿਆ ਜਾ ਸਕੇ।ਇਸ ਮੌਕੇ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਤੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ ਮੌਸਮ ਵਿਚ ਸੰਘਣੀ ਧੁੰਦ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ ਉਤੇ ਰਿਫਲੈਕਟਰ ਲਗਾਏ ਜਾਣ ਅਤੇ ਇਨ੍ਹਾਂ ਨੂੰ ਕਾਰਜਸ਼ੀਲ ਕਰਨਾ ਯਕੀਨੀ ਕੀਤਾ ਜਾਵੇ।ਉਨ੍ਹਾਂ ਸੰਬੰਧਿਤ ਵਿਭਾਗ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਤਲੁਜ ਨਹਿਰ ਤੋਂ ਲੈਕੇ ਪਾਵਰ ਕਲੋਨੀ ਤੱਕ ਸੜਕ ਉਤੇ ਚਿੱਟੀ ਲਾਈਨ ਮੁੜ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਉੱਤੇ ਹਰ 4 ਕਿਲੋਮੀਟਰ ਦੇ ਫਰਕ ਨਾਲ ਸਾਈਨ ਅਤੇ ਆਵਾਜਾਈ ਸਬੰਧੀ ਹੋਰ ਬੋਰਡ ਲਗਾਏ ਜਾਣ।ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਇੰਡਿਆ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਾਈ ਰਿਸਕ ਏਰੀਏ ਜਿੱਥੇ ਅਕਸਰ ਸੜਕ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਉਨ੍ਹਾਂ ਜਗ੍ਹਾ ਉਤੇ ਰਿਫਲੈਕਟਰ ਤੇ ਲਾਈਟਾਂ ਚਲਾਉਣੀਆਂ 100 ਫੀਸਦ ਯਕੀਨੀ ਕੀਤਾ ਜਾਵੇ ਤਾਂ ਜੋ ਧੁੰਦ ਦੇ ਮੌਸਮ ਵਿਚ ਲੋਕਾਂ ਦੀ ਜਾਨੀ ਮਾਲੀ ਸੁਰੱਖਿਆ ਕੀਤੀ ਜਾ ਸਕੇ।ਇਸੇ ਮੌਕੇ ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਲਈ ਸੈਮੀਨਾਰ ਲਗਾਏ ਜਾਣ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ।ਮੀਟਿੰਗ ਦੌਰਾਨ ਆਰ ਟੀ ਓ ਗੁਰਵਿੰਦਰ ਸਿੰਘ ਜੌਹਲ ਨੇ ਜਾਣਾਕਰੀ ਦਿੰਦਿਆ ਦੱਸਿਆ ਕਿ ਦਸੰਬਰ ਮਹੀਨੇ ਦੌਰਾਨ ਰੇਡ ਸੇਫਟੀ ਅਧੀਨ 29 ਲੱਖ ਰੁਪਏ ਦੇ ਕਰੀਬ ਦੇ ਚਲਾਨ ਕੱਟੇ ਗਏ।ਉਨ੍ਹਾਂ ਪੁਲਿਸ ਵਿਭਾਗ ਨੂੰ ਮੁੱਖ ਸੜਕਾਂ ਉਤੇ ਲਗਾਈਆ ਗਈਆਂ ਰੇਹੜੀਆਂ ਨੂੰ ਸੜਕ ਤੋਂ ਪਿੱਛੇ ਹਟਾਉਣ ਲਈ ਆਦੇਸ਼ ਦਿੱਤੇ ਗਏ ਹਨ ਅਤੇ ਟ੍ਰੈਫਿਕ ਵਿੰਗ ਸੈਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ ਰੂਪਨਗਰ ਸਚਿਨ ਪਾਠਕ, ਡੀ.ਐਸ.ਪੀ ਮੋਹਿਤ ਕੁਮਾਰ ਸਿੰਘਲਾ, ਐਕਸੀਨ ਨੈਸ਼ਨਲ ਹਾਈਵੇ ਸੰਦੀਪ ਕੁਮਾਰ, ਏਟੀਓ ਸਰਬਜੀਤ ਸਿੰਘ, ਪੰਜਾਬ ਰੋਡਵੇਜ਼ ਤੋਂ ਨਿਰੰਕਾਰ ਸਿੰਘ, ਐਕਸੀਅਨ ਲ਼ੋਕ ਨਿਰਮਾਣ ਵਿਭਾਗ ਵਿਵੇਕ ਦੁਰੇਜਾ ਅਤੇ ਹੋਰ ਸਬੰਧਿਤਅਧਿਕਾਰੀ ਹਾਜ਼ਰ ਸਨ।Ropar Google NewsRopar NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta Sixes, Fours & Fireworks – India Posts Huge 255/5 Total Leave a Comment / Download, Sports / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
Sixes, Fours & Fireworks – India Posts Huge 255/5 Total Leave a Comment / Download, Sports / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta