Home - Ropar News - ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / By Dishant Mehta / January 10, 2025 Registration for free skill development training under Punjab Skill Development Scheme beginsਰੂਪਨਗਰ, 09 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੇ ਕੇ ਹੁਨਰਮੰਦ ਕੀਤਾ ਜਾ ਰਿਹਾ ਹੈ। ਇਸੇ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਲਈ ਮੁਫਤ ਵਿਚ ਸਕਿੱਲ ਫੋਟੋਗ੍ਰਾਫਰ ਦੀਆਂ ਕੁੱਲ 120 ਸੀਟਾਂ ਦੀ ਹੁਨਰ ਵਿਕਾਸ ਟਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਰੇਨਿੰਗ ਵਿਚ ਸਿਖਿਆਰਥੀਆਂ ਨੂੰ ਸਕਿੱਲ ਟ੍ਰੇਨਿੰਗ ਦੇ ਨਾਲ-ਨਾਲ ਕੰਪਿਊਟਰ ਟ੍ਰੇਨਿੰਗ ਅਤੇ ਸਾਫਟ ਸਕਿੱਲ ਅਤੇ ਇੰਗਲਿਸ਼ ਦੀ ਵੀ ਟ੍ਰੇਨਿੰਗ ਦਿੱਤੀ ਜਾਵੇਗੀ। ਟ੍ਰੇਨਿੰਗ ਸਮੇਂ ਵਿਚ ਮੁਫਤ ਵਰਦੀ, ਬੈਗ ਅਤੇ ਕਿਤਾਬਾਂ ਵੀ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਹਾਜ਼ਰੀ ਅਨੁਸਾਰ ਆਉਣ ਜਾਣ ਦਾ ਕਿਰਾਇਆ ਵੀ ਦਿੱਤਾ ਜਾਵੇਗਾ ਅਤੇ ਸਫਲਤਾ ਪੂਰਵਕ ਟ੍ਰੇਨਿੰਗ ਪਾਸ ਕਰ ਚੁੱਕੇ ਸਿਖਿਆਰਥੀ ਨੂੰ ਪ੍ਰਾਈਵੇਟ ਅਦਾਰੇ ਵਿਚ ਪਲੇਸਮੈਂਟ ਵੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਰੂਰਲ ਸਕਿੱਲ ਸੈਂਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਬਲਾਕ ਰੋਪੜ ਅਤੇ ਰੂਰਲ ਸਕਿੱਲ ਸੈਂਟਰ ਸਰਕਾਰੀ ਇੰਦਰਾ ਹਾਈ ਸਕੂਲ ਕਾਈਨੌਰ ਬਲਾਕ ਮੋਰਿੰਡਾ ਵਿੱਚ ਦਿੱਤੀ ਜਾਵੇਗੀ। ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫਤਰ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕਮਰਾ ਨੰਬਰ 9 ਵਿੱਚ ਜਾਂ ਦੋਨੋਂ ਟ੍ਰੇਨਿੰਗ ਸੈਟਰਾਂ ਵਿੱਚ ਜਾ ਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta