Home - Ropar News - ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ Leave a Comment / By Dishant Mehta / January 25, 2025 A poster making competition was held in connection with the National Voter’s Dayਨੰਗਲ, 25 ਜਨਵਰੀ: ਚੋਣਕਾਰ ਰਜਿਸਟ੍ਰੇਸ਼ਨ ਅਫਸਰ 049 ਅਨੰਦਪੁਰ ਸਾਹਿਬ ਚੋਣ ਹਲਕਾ-ਕਮ- ਉਪ ਮੰਡਲ ਮੈਡਿਸਟ੍ਰੇਟ, ਅਨੰਦਪੁਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ ਨਾਂਨਗਰਾਂ ਵਿਖੇ ਸੁਪਰਵਾਈਜਰ ਸੋਹਨ ਸਿੰਘ ਚਾਹਲ ਅਤੇ ਬੂਥ ਨੰਬਰ 15 ਤੋਂ 23 ਤੱਕ ਦੇ ਬੀ ਐਲ ਓ ਸਾਹਿਬਾਨ ਦੁਆਰਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਸੁਪਰਵਾਈਜ਼ਰ ਸੋਹਨ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਦੇ 50 ਵਿਦਿਆਰਥੀਆਂ ਵੱਲੋਂ ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ, ਉਹਨਾਂ ਕਿਹਾ ਕਿ ਇਸ ਦਿਨ ਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਨੇ 2011 ਵਿੱਚ ਕੀਤੀ ਗਈ ਸੀ । ਜਿਸਦਾ ਮੁੱਖ ਉਦੇਸ਼ ਭਾਰਤ ਵਿੱਚ ਚੋਣਾਂ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਨੂੰ ਵਧਾਉਣਾ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ ਅਤੇ ਨਵੇਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਅਤੇ ਫਰਜ਼ਾਂ ਤੋਂ ਜਾਣੂ ਕਰਵਾਉਣ ਹੈ। ਇਸ ਦਿਨ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਆਮ ਲੋਕਾਂ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਸਕੂਲ ਮੁੱਖੀ ਮੁੱਖ ਅਧਿਆਪਕ ਨਰੇਸ਼ ਕੁਮਾਰ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬੀ ਐਲ ਓ ਅਮਰੀਕ ਸਿੰਘ, ਰਾਜੇਸ਼ ਕੁਮਾਰ ਮੰਨਣ, ਕੁਲਵਿੰਦਰ ਸਿੰਘ, ਅਜੇ ਕੁਮਾਰ ਸ਼ਰਮਾ, ਤਿਲਕ ਰਾਜ,ਇੰਦਰਜੀਤ ਕੌਰ ਆਦਿ ਸ਼ਾਮਿਲ ਸਨ।Ropar Google NewsCompetency Based study material for Class 6th to 8th under CEP Phase-2Competency Based study material for Class 11th and 12th under CEP Phase-2Competency Based study material for Class 9th and 10th under CEP Phase-2Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta 12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta Punjab CM Announces New Timings for Schools and Government Offices from May 25 Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta
Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta
12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta
Punjab CM Announces New Timings for Schools and Government Offices from May 25 Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta