Home - Ropar News - 76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਡਿਪਟੀ ਸਪੀਕਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕੀਤਾ ਗਿਆ ਸਨਮਾਨਿਤ76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਡਿਪਟੀ ਸਪੀਕਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕੀਤਾ ਗਿਆ ਸਨਮਾਨਿਤ Leave a Comment / By Dishant Mehta / January 28, 2025 Additional Deputy Commissioner was honored by the Deputy Speaker at the district level function of 76th Republic Day.ਰੂਪਨਗਰ, 28 ਜਨਵਰੀ: ਨਹਿਰੂ ਸਟੇਡੀਅਮ ਰੂਪਨਗਰ ਵਿਖੇ 76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਆਪਣੇ ਖ਼ੇਤਰ ਵਿਚ ਵਧੀਆ ਕਾਰਗੁਜ਼ਾਰੀ ਕਰਨ ਸਦਕਾ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜ਼ਯੋਤੀ ਸਿੰਘ ਨੂੰ ਪੰਜਾਬ ਵਿਧਾਨ ਸਭਾ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਵਲੋਂ ਸਨਾਮਨਿਤ ਕੀਤਾ ਗਿਆ। ਵਰਨਣਯੋਗ ਹੈ ਕਿ ਉਨ੍ਹਾਂ ਘੱਟ ਉਮਰ ਵਿਚ 2020 ਬੈਚ ਦੇ ਪਹਿਲੀ ਕੋਸ਼ਿਸ਼ ਵਿਚ ਯੂ ਪੀ ਐੱਸ ਸੀ ਪਾਸ ਕਰਕੇ ਆਪਣੀ ਅਣਥਕ ਮਿਹਨਤ ਦਾ ਸਬੂਤ ਦਿੱਤਾ। ਉਨ੍ਹਾਂ ਦੇ ਇਸੇ ਲਗਨ ਸਦਕਾ ਰੂਪਨਗਰ ਜ਼ਿਲੇ ਵਿਚ ਆਪਣੀਆਂ ਬਿਹਤਰੀਨ ਸੇਵਾਵਾਂ ਦਿੱਤੀਆਂ ਗਈਆਂ।ਉਨ੍ਹਾਂ ਜ਼ਿਲ੍ਹੇ ਵਿਚ ਝੋਨੇ ਦੀ ਪਰਾਲ਼ੀ ਸੜਨ ਦੇ ਮਾਮਲਿਆਂ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਕੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਿੱਚ ਵੀ ਆਪਣਾ ਵਡਮੂਲਾ ਯੋਗਦਾਨ ਦਿੱਤਾ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta