Home - Ropar News - ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ Leave a Comment / By Dishant Mehta / January 31, 2025 Rupnagar police carried out drone checks to identify those using China Doorਬਸੰਤ ਪੰਚਮੀ ਦੇ ਤਿਉਹਾਰ ਵਾਲੇ ਦਿਨ ਵੀ ਡਰੋਨ ਰਾਹੀਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀਆਮ ਲੋਕਾਂ ਨੂੰ ਵੀ ਇਸ ਮੁਹਿੰਮ ‘ਚ ਸਾਥ ਦੇਣ ਦੀ ਕੀਤੀ ਅਪੀਲਰੂਪਨਗਰ, 31 ਜਨਵਰੀ: 2 ਫਰਵਰੀ ਨੂੰ ਮਨਾਏ ਜਾਣ ਵਾਲੇ ਬਸੰਤ ਪੰਚਮੀ ਦੇ ਤਿਉਹਾਰ ਤੇ ਵਰਤੀ ਜਾਂਦੀ ਚਾਈਨਾ ਡੋਰ ਨੂੰ ਨੱਥ ਪਾਉਣ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਤਿਉਹਾਰ ਤੱਕ ਨਿਰੰਤਰ ਮੁਹਿੰਮ ਚਲਾਈ ਜਾਵੇਗੀ ਅਤੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਉਤੇ ਡਰੋਨ ਰਾਹੀਂ ਰੱਖੀ ਨਜ਼ਰ ਜਾਵੇਗੀ ਤੇ ਫੜੇ ਜਾਣ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਡੀਐੱਸਪੀ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਨੇ ਮੀਡੀਆ ਦੇ ਰੁਬਰੂ ਹੁੰਦਿਆਂ ਕਿਹਾ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਉਤੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਚਾਈਨਾ ਡੋਰ ਦੀ ਵਰਤੋਂ ਕਰਨ, ਸਟੋਰ ਕਰਨ ਜਾਂ ਵੇਚਣ ਵਾਲਿਆਂ ਤੇ ਸਖ਼ਤ ਕਾਰਵਾਈ ਕਰਨ ਲਈ ਤਿਆਰ ਬਰ ਤਿਆਰ ਹੈ। ਇਸ ਮੰਤਵ ਲਈ ਡੀਐੱਸਪੀ ਸ.ਰਾਜਪਾਲ ਸਿੰਘ ਗਿੱਲ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਚੈਕਿੰਗ ਕਰਨ ਦੇ ਲਈ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਦੀਆਂ ਵੱਖ- ਵੱਖ ਟੀਮਾਂ ਦਾ ਗਠਨ ਵੀ ਕੀਤਾ।ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਤੱਕ ਸ਼ਹਿਰ ਵਿੱਚ ਜਿੱਥੇ ਵੀ ਪਤੰਗ ਉੱਡਣਗੇ, ਉੱਥੇ ਹੀ ਡਰੋਨ ਕੈਮਰਿਆਂ ਨਾਲ ਨਿਗਰਾਨੀ ਰੱਖੀ ਜਾਵੇਗੀ ਕਿ ਕੌਣ ਚਾਈਨਾ ਡੋਰ ਇਸਤੇਮਾਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਾ ਬੱਚਾ ਜੇਕਰ ਨਾਬਾਲਿਗ ਪਾਇਆ ਜਾਂਦਾ ਹੈ ਤਾਂ ਉਸਦੇ ਮਾਪਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਨੇ ਕਿਹਾ ਕਿ ਇਸ ਖਿਲਾਫ ਬਣਦੀਆਂ ਧਰਾਵਾਂ ਦੇ ਨਾਲ ਨਾਲ ਇਰਾਦਾ ਕਤਲ ਦੇ ਮਾਮਲੇ ਵੀ ਦਰਜ ਕੀਤੇ ਜਾਣਗੇ।ਉਨ੍ਹਾਂ ਆਮ ਲੋਕਾਂ ਨੂੰ ਵੀ ਚਾਈਨਾ ਡੋਰ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ।ਇਸ ਮੌਕੇ ਐਸਐੱਚਓ ਸ. ਸਿਮਰਨਜੀਤ ਸਿੰਘ ਅਤੇ ਪੁਲਿਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।Ropar Google NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta