Home - Ropar News - ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ Leave a Comment / By Dishant Mehta / February 13, 2025 Harjot Singh Bains congratulates the people of Punjab on the occasion of the birth anniversary of Sri Guru Ravidass Jiਰੂਪਨਗਰ, 12 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ ਬੁਰਾਈ ਨੂੰ ਖਤਮ ਕਰਨ ਅਤੇ ਮਾਨਵੀ ਕਦਰਾਂ-ਕੀਮਤਾਂ ਦੇ ਪਾਸਾਰ ਲਈ ਸਮਾਜ ਵਿੱਚ ਪਿਆਰ, ਦਇਆ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਅਤੇ ਸਮਾਜ ਵਿੱਚ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਉੱਚਾ ਚੁੱਕਣ ਅਤੇ ਸਮੂਹਿਕ ਤੌਰ ‘ਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸਮਾਨਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ ਅਤੇ ਸਾਡੇ ਰੋਜ਼ਾਨਾ ਜੀਵਨ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦਾ ਰਹੇਗਾ।Ropar Google News Study Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA