Home - Ropar News - ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ Leave a Comment / By Dishant Mehta / February 14, 2025 Training provided to students of Government College Ropar in making artificial jewellery under vocational courses ਰੂਪਨਗਰ, 13 ਫਰਵਰੀ: ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾਲ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਕੋਰਸ ਇੰਚਾਰਜ ਡਾ. ਸ਼ਿਖਾ ਅਤੇ ਪ੍ਰੋ. ਜਸਮਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ 35 ਵਿਦਿਆਰਥੀਆਂ ਨੇ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਮੁਫ਼ਤ ਸਵੈ ਰੋਜਗਾਰ ਸਿਖਲਾਈ ਸੰਸਥਾ ਰੰਗੀਲਪੁਰ ਵਿਖੇ ਦੋ ਹਫ਼ਤੇ ਦੇ ਸਕਿੱਲ ਓਰੀਐਂਟੇਸ਼ਨ ਕੋਰਸ ਵਿੱਚ ਭਾਗ ਲਿਆ। ਰਿਸੋਰਸ ਪਰਸਨ ਸ਼ਬਨਮ ਨੇ ਵਿਦਿਆਰਥੀਆਂ ਨੂੰ ਆਰਟੀਫੀਸ਼ਲ ਜਿਊਲਰੀ ਬਣਾਉਣ ਲਈ ਵਰਤੀਆਂ ਜਾਂਦੀਆਂ ਤਕਨੀਕਾਂ ਅਤੇ ਔਜਾਰਾ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਆਰਟੀਫੀਸ਼ਲ ਜਿਊਲਰੀ ਦੇ ਡਿਜ਼ਾਈਨਿੰਗ, ਆਕਾਰ ਅਤੇ ਫਿਨਿਸ਼ਿੰਗ ਸਬੰਧੀ ਵੀ ਅਹਿਮ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਜਿਹੇ ਕੋਰਸਾਂ ਰਾਹੀਂ ਸਵੈ ਰੋਜਗਾਰ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ਼੍ਰੀ ਗੋਬਿੰਦ ਸਿੰਘ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਨਵੇਂ ਮੌਕਿਆਂ ਦੀ ਪੜਚੋਲ ਕਰਨ ਲਈ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਸੰਸਥਾ ਵੱਲੋਂ ਸਿਖਲਾਈ ਪ੍ਰਾਪਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਦੀ ਸਮਰਪਣ ਭਾਵਨਾ ਅਤੇ ਸਖਤ ਮਿਹਨਤ ਦੀ ਸ਼ਲਾਘਾ ਕੀਤੀ। ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਵੈ ਰੁਜਗਾਰ ਸਬੰਧੀ ਹੁਨਰਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਅਜਿਹੇ ਕੋਰਸਾਂ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। Ropar Google News Related Related Posts ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta Cyber grooming ਕਿੰਨੀ ਖਤਰਨਾਕ ਹੈ….? Leave a Comment / Poems & Article, Ropar News / By Dishant Mehta ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta 29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta
ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta
Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta
29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta
World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta
ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta
ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta
S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta