Home - Ropar News - ਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤ Leave a Comment / By Dishant Mehta / March 12, 2025 Schools of Rupnagar honored at district level for National Environment Awardsਰੂਪਨਗਰ, 12 ਮਾਰਚ: ਵਾਤਾਵਰਣ ਸਿੱਖਿਆ ਪ੍ਰੋਗਰਾਮ 2024-25 ਅਧੀਨ ਵਾਤਾਵਰਣ ਦੇ ਖੇਤਰ ਵਿੱਚ ਰਾਸ਼ਟਰ ਪੱਧਰ ਤੇ ਨੈਸ਼ਨਲ ਅਵਾਰਡ ਪ੍ਰਾਪਤ ਕਰਨ ਵਾਲੇ ਸਕੂਲਾਂ ਦਾ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਰੂਪਨਗਰ ਵੱਲੋਂ ਜਿਲ੍ਹਾ ਪੱਧਰ ਤੇ ਸਨਮਾਨਿਤ ਕੀਤਾ ਗਿਆ।ਸ੍ਰ ਸੁਖਜੀਤ ਸਿੰਘ ਕੈਂਥ ਜ਼ਿਲ੍ਹਾ ਕੋਆਰਡੀਨੇਟਰ ਵਾਤਾਵਰਣ ਸਿੱਖਿਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਾਤਾਵਰਣ ਸਿੱਖਿਆ ਪ੍ਰੋਗਰਾਮ 2024-25 ਦੌਰਾਨ ਕੇਂਦਰੀ ਏਜੰਸੀ ਸੈਂਟਰ ਫਾਰ ਸਾਇੰਸ , ਭਾਰਤ ਸਰਕਾਰ ਦੇ ਵਾਤਾਵਰਣ ਜੰਗਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਸਾਂਝੇ ਉਪਰਾਲਿਆਂ ਨਾਲ ਪੰਜਾਬ ਵਿੱਚ ਗਰੀਨ ਸਕੂਲ ਆਡਿਟ ਅਤੇ ਕਰਵਾਇਆ ਗਿਆ।ਜਿਸ ਵਿੱਚ ਰੂਪਨਗਰ ਜ਼ਿਲ੍ਹੇ ਦੇ 250 ਸਕੂਲਾਂ ਨੇ ਭਾਗ ਲਿਆ।ਜਿਸ ਵਿੱਚ ਜ਼ਿਲ੍ਹੇ ਦੇ 6 ਸਕੂਲ ਜਿਨ੍ਹਾਂ ਵਿੱਚ ਸ.ਸ.ਸ.ਸ ਕੰ ਰੂਪਨਗਰ,ਸ.ਸ.ਸ.ਸ ਲੁਠੇੜੀ, ਸਰਕਾਰੀ ਹਾਈ ਸਕੂਲ ਰਾਏਪੁਰ, ਸਰਕਾਰੀ ਮਿਡਲ ਸਕੂਲ ਸਾਖਪੁਰ , ਸਰਕਾਰੀ ਮਿਡਲ ਸਕੂਲ ਭੋਜੇਮਾਜਰਾ , ਸਰਕਾਰੀ ਮਿਡਲ ਸਕੂਲ ਗਰਾ ਨੇ ਗਰੀਨ ਸਕੂਲ ਅਵਾਰਡ ਪ੍ਰਾਪਤ ਕੀਤਾ ਹੈ ।ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਰੱਖੇ ਗਏ ਪ੍ਰੋਗਰਾਮ ਵਿੱੱਚ ਸ.ਸ.ਸ.ਸ ਕੰ ਰੂਪਨਗਰ ਦੇ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਅਤੇ ਈਕੋ ਕਲੱਬ ਇੰਚਾਰਜ ਸੀ੍ਮਤੀ ਜਵਤਿੰਦਰ ਕੌਰ ,ਸ.ਸ.ਸ.ਸ ਲੁਠੇੜੀ ਤੋਂ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਈਕੋ ਕਲੱਬ ਇੰਚਾਰਜ ਸ੍ਰ ਧਰਮਿੰਦਰ ਸਿੰਘ ਭੰਗੂ, ਸਰਕਾਰੀ ਹਾਈ ਸਕੂਲ ਰਾਏਪੁਰ ਤੋਂ ਸ੍ਰ ਜਗਜੀਤ ਸਿੰਘ, ਸਰਕਾਰੀ ਮਿਡਲ ਸਕੂਲ ਸਾਖਪੁਰ ਤੋਂ ਰਜੇਸ਼ ਧਰਮਾਣੀ, ਸਰਕਾਰੀ ਮਿਡਲ ਸਕੂਲ ਭੋਜੇ ਮਾਜਰਾ ਤੋਂ ਸ੍ਰ ਗੁਰਪ੍ਰੀਤ ਸਿੰਘ ਅਤੇ ਪ੍ਰਭਜੀਤ ਸਿੰਘ,ਸਰਕਾਰੀ ਮਿਡਲ ਸਕੂਲ ਗਰਾ ਤੋਂ ਮਨਜੀਤ ਕੌਰ ਦਾ ਸੀ੍ ਪ੍ਰੇਮ ਕੁਮਾਰ ਮਿੱਤਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਰੂਪਨਗਰ ਅਤੇ ਪ੍ਰਿੰਸੀਪਲ ਸ੍ਰੀਮਤੀ ਮੋਨੀਕਾ ਭੂਟਾਨੀ ਵੱਲੋਂ ਸਨਮਾਨ ਕੀਤਾ ਗਿਆ।ਇਸੇ ਤਰਾਂ ਪੂਰੇ ਭਾਰਤ ਵਿੱਚ 5 ਬੈਸਟ ਮੈਂਟਰ ਅਧਿਆਪਕਾਂ ਦੀ ਚੌਣ ਕੀਤੀ ਗਈ ਸੀ। ਜਿਸ ਵਿੱਚ ਰੂਪਨਗਰ ਜ਼ਿਲ੍ਹੇ ਤੋਂ ਸ੍ਰ ਸੁਖਜੀਤ ਸਿੰਘ ਕੈਂਥ ਵਾਤਾਵਰਣ ਜ਼ਿਲ੍ਹਾ ਕੋਆਰਡੀਨੇਟਰ ਦੀ ਚੌਣ ਹੋਣ ਤੇ ਨੈਸ਼ਨਲ ਅਵਾਰਡ ਪ੍ਰਾਪਤ ਕੀਤਾ ਸੀ ।ਇਸ ਲਈ ਸ੍ਰ ਸੁਖਜੀਤ ਸਿੰਘ ਕੈਂਥ ਦੇ ਨਾਲ ਸਮੂਹ ਵਾਤਾਵਰਣ ਬਲਾਕ ਕੋਆਰਡੀਨੇਟਰ ਸ੍ਰ ਜਗਜੀਤ ਸਿੰਘ,ਸ੍ਰੀ ਓਮ ਪ੍ਰਕਾਸ਼,ਸ੍ਰ ਭੁਪਿੰਦਰ ਸਿੰਘ,ਸ੍ਰ ਕੁਲਵੰਤ ਸਿੰਘ, ਸੀ੍ ਵਿਵੇਕ ਸ਼ਰਮਾ, ਸੀ੍ ਪ੍ਰਦੀਪ ਸ਼ਰਮਾ,ਸੀ੍ ਅਤੁਲ ਦੁਵੇਦੀ, ਸ੍ਰ ਸੁਖਜੀਤ ਸਿੰਘ, ਸ੍ਰ ਸੁਖਵਿੰਦਰ ਸਿੰਘ ਤੇ ਰਿਸੋਰਸਜ ਪਰਸਨਜ ਸੀ੍ ਮਤੀ ਸ਼ਰਨਦੀਪ ਕੌਰ ਲੈਕ ਬਾਇਓ ,ਸੀ੍ਮਤੀ ਕੁਲਜਿੰਦਰ ਕੌਰ,ਸੀ੍ਮਤੀ ਨੀਲੂ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੀ੍ ਪ੍ਰੇਮ ਕੁਮਾਰ ਮਿੱਤਲ ਜੀ ਵੱਲੋਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਕੰਮ ਕਰਨ ਅਤੇ ਆਪਣੇ ਸਕੂਲਾਂ ਨੂੰ ਹਰਾ ਭਰਾ ਕਰਨ ਲਈ ਕਿਹਾ ਗਿਆ। ਈਕੋ ਕਲੱਬ ਇੰਚਾਰਜਾਂ ਵੱਲੋਂ ਇਸ ਖੇਤਰ ਵਿੱਚ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਨੂੰ ਸੁਹਿਰਦਤਾ ਨਾਲ ਕਰਵਾਕੇ ਬੱਚਿਆਂ ਨੂੰ ਵਾਤਾਵਰਣ ਪ੍ਰੇਮੀ ਬਣਾਉਣ ਦਾ ਸੰਦੇਸ਼ ਦਿੱਤਾ।District Ropar Google News Study Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta