Home - Ropar News - ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ Leave a Comment / By Dishant Mehta / March 20, 2025 The entire staff of the DC office, including administrative officers, gave a warm farewell to Shri Himanshu Jain, Deputy Commissioner.ਰੂਪਨਗਰ, 20 ਮਾਰਚ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਦਾ ਤਬਾਦਲਾ ਜ਼ਿਲ੍ਹਾ ਰੂਪਨਗਰ ਤੋਂ ਲੁਧਿਆਣਾ ਵਿਖੇ ਹੋਣ ਕਾਰਨ ਜ਼ਿਲ੍ਹੇ ਵਿੱਚ ਤਾਇਨਾਤ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਨਿੱਘੀ ਵਿਦਾਇਗੀ ਦਿੱਤੀ। ਇਸ ਦੇ ਨਾਲ ਹੀ ਸਮੂਹ ਸਟਾਫ਼ ਵੱਲੋਂ ਸ਼੍ਰੀ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਬਣਾਏ ਜਾਣ ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ।ਇਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ।ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਇਸ ਮੌਕੇ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਕਾਰਜ ਕਾਲ ਦੌਰਾਨ ਦਿੱਤੇ ਸਹਿਯੋਗ ਲਈ ਅਤੇ ਟੀਮ ਵਜੋਂ ਕੰਮ ਕਰਨ ਲਈ, ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਬਤੌਰ ਡਿਪਟੀ ਕਮਿਸ਼ਨਰ ਉਨਾਂ ਦਾ ਕਰੀਬ 6 ਮਹੀਨੇ ਦਾ ਕਾਰਜਕਾਲ ਉਨ੍ਹਾਂ ਦੇ ਸਹਿਯੋਗ ਸਦਕਾ ਬੜਾ ਵਧੀਆ ਰਿਹਾ। ਇਸ ਮੌਕੇ ਤੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਸਨਮਾਨ ਚਿੰਨ ਅਤੇ ਗੁਲਦਸਤੇ ਵੀ ਦਿੱਤੇ ਗਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰ ਜਯੋਤੀ ਸਿੰਘ, ਐੱਸ.ਪੀ. ਹੈਡਕਵਾਟਰ ਅਰਵਿੰਦ ਮੀਨਾ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਸਹਾਇਕ ਜ਼ਿਲ੍ਹਾ ਅਟਾਰਨੀ ਰਮਨਦੀਪ ਕੌਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।Ropar Google NewsStudy Material Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts School Bell Timings (January 16–21) Leave a Comment / Ropar News / By Dishant Mehta ਭਵਿੱਖ ਦੀ ਖਤਰਨਾਕ ਸਮੱਸਿਆ-ਈ ਕੂੜਾ Leave a Comment / Poems & Article, Ropar News / By Dishant Mehta ਠੰਢ ਅਤੇ ਧੁੰਦ ਦਾ ਅਸਰ! ਪੰਜਾਬ ਦੇ ਸਰਕਾਰੀ-ਪ੍ਰਾਈਵੇਟ ਸਕੂਲਾਂ ਲਈ ਨਵਾਂ ਸਮਾਂ ਜਾਰੀ Leave a Comment / Ropar News / By Dishant Mehta 12 ਜਨਵਰੀ ਰਾਸ਼ਟਰੀ ਯੁਵਾ ਦਿਵਸ Leave a Comment / Ropar News, Poems & Article / By Dishant Mehta ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਏਡਡ ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਮੁਕੰਮਲ Leave a Comment / Ropar News / By Dishant Mehta ਮਿੱਠੀਆਂ ਯਾਦਾਂ ਦੀ ਚਾਸ਼ਨੀ ਖੁਦਾਪੁਰਾ (ਕਰਨਾਟਕਾ) Leave a Comment / Poems & Article, Ropar News / By Dishant Mehta Computer Science PSEB 2026 PDF – Study Material, Pattern & Model Papers Leave a Comment / Ropar News, Study Material / By Dishant Mehta ਛੁੱਟੀਆਂ ਵਿੱਚ ਵਾਧਾ: 14 ਜਨਵਰੀ ਨੂੰ ਮੁੜ ਖੁੱਲਣਗੇ ਸਕੂਲ Leave a Comment / Ropar News / By Dishant Mehta SOE & Meritorious Schools 2026: Registration Open Jan 3–20 Leave a Comment / Ropar News / By Dishant Mehta ਸਿੱਖਿਆ ਖੇਤਰ ਵਿੱਚ ਲੰਬੀ ਸੇਵਾ ਪਿੱਛੋਂ ਪ੍ਰਿੰਸੀਪਲ ਜਸਵਿੰਦਰ ਕੌਰ ਸੇਵਾਮੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ 7 ਜਨਵਰੀ 2026 ਤੱਕ ਸਕੂਲਾਂ ਵਿੱਚ ਛੁੱਟੀ ਦਾ ਐਲਾਨ Leave a Comment / Ropar News / By Dishant Mehta New Year 2026 Greetings from Prem Kumar Mittal, DEO Rupnagar, to Students and Teachers Leave a Comment / Ropar News / By Dishant Mehta ਸਲਾਨਾ ਇਮਤਿਹਾਨ ਦੀ ਤਿਆਰੀ: ਮਨ ਤੋਂ ਕਾਗਜ਼ ਤੱਕ Leave a Comment / Poems & Article, Ropar News / By Dishant Mehta ਵੱਡੀ ਖ਼ਬਰ: ਪੰਜਾਬ ਬੋਰਡ ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ 2026 – ਡੇਟਸ਼ੀਟ ਜਾਰੀ Leave a Comment / Ropar News / By Dishant Mehta ਗ੍ਰੀਨ ਸਕੂਲ ਅਵਾਰਡ 2025 : ਰੂਪਨਗਰ ਜ਼ਿਲ੍ਹੇ ਦੇ 9 ਸਕੂਲ ਦੇਸ਼ ਪੱਧਰ ‘ਤੇ ਚੁਣੇ ਗਏ Leave a Comment / Ropar News / By Dishant Mehta ਭੌਤਿਕ ਵਿਗਿਆਨ ਦਾ ਜਾਦੂਗਰ – ਐਚ .ਸੀ ਵਰਮਾ Leave a Comment / Poems & Article, Ropar News / By Dishant Mehta
ਠੰਢ ਅਤੇ ਧੁੰਦ ਦਾ ਅਸਰ! ਪੰਜਾਬ ਦੇ ਸਰਕਾਰੀ-ਪ੍ਰਾਈਵੇਟ ਸਕੂਲਾਂ ਲਈ ਨਵਾਂ ਸਮਾਂ ਜਾਰੀ Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਏਡਡ ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਮੁਕੰਮਲ Leave a Comment / Ropar News / By Dishant Mehta
ਮਿੱਠੀਆਂ ਯਾਦਾਂ ਦੀ ਚਾਸ਼ਨੀ ਖੁਦਾਪੁਰਾ (ਕਰਨਾਟਕਾ) Leave a Comment / Poems & Article, Ropar News / By Dishant Mehta
Computer Science PSEB 2026 PDF – Study Material, Pattern & Model Papers Leave a Comment / Ropar News, Study Material / By Dishant Mehta
SOE & Meritorious Schools 2026: Registration Open Jan 3–20 Leave a Comment / Ropar News / By Dishant Mehta
ਸਿੱਖਿਆ ਖੇਤਰ ਵਿੱਚ ਲੰਬੀ ਸੇਵਾ ਪਿੱਛੋਂ ਪ੍ਰਿੰਸੀਪਲ ਜਸਵਿੰਦਰ ਕੌਰ ਸੇਵਾਮੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ 7 ਜਨਵਰੀ 2026 ਤੱਕ ਸਕੂਲਾਂ ਵਿੱਚ ਛੁੱਟੀ ਦਾ ਐਲਾਨ Leave a Comment / Ropar News / By Dishant Mehta
New Year 2026 Greetings from Prem Kumar Mittal, DEO Rupnagar, to Students and Teachers Leave a Comment / Ropar News / By Dishant Mehta
ਸਲਾਨਾ ਇਮਤਿਹਾਨ ਦੀ ਤਿਆਰੀ: ਮਨ ਤੋਂ ਕਾਗਜ਼ ਤੱਕ Leave a Comment / Poems & Article, Ropar News / By Dishant Mehta
ਵੱਡੀ ਖ਼ਬਰ: ਪੰਜਾਬ ਬੋਰਡ ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ 2026 – ਡੇਟਸ਼ੀਟ ਜਾਰੀ Leave a Comment / Ropar News / By Dishant Mehta
ਗ੍ਰੀਨ ਸਕੂਲ ਅਵਾਰਡ 2025 : ਰੂਪਨਗਰ ਜ਼ਿਲ੍ਹੇ ਦੇ 9 ਸਕੂਲ ਦੇਸ਼ ਪੱਧਰ ‘ਤੇ ਚੁਣੇ ਗਏ Leave a Comment / Ropar News / By Dishant Mehta
ਭੌਤਿਕ ਵਿਗਿਆਨ ਦਾ ਜਾਦੂਗਰ – ਐਚ .ਸੀ ਵਰਮਾ Leave a Comment / Poems & Article, Ropar News / By Dishant Mehta