Home - Ropar News - ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ‘ਤੇ ਪਾਬੰਦ ਹੋਣ ਦੀ ਹਦਾਇਤ ਕੀਤੀਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ‘ਤੇ ਪਾਬੰਦ ਹੋਣ ਦੀ ਹਦਾਇਤ ਕੀਤੀ Leave a Comment / By Dishant Mehta / March 22, 2025 DC Varjeet Walia instructed officers and employees to be punctual on duty.ਰੂਪਨਗਰ, 21 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਅਹੁਦਾ ਸੰਭਾਲਣ ਉਤੇ ਪਹਿਲੇ ਦਿਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਸਮੇਂ ਸਿਰ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।ਉਨ੍ਹਾਂ ਸਮੂਹ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਟਾਫ ਨਾਲ ਜਾਣ ਪਹਿਚਾਣ ਕਰਦਿਆਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਆਪਣੀ ਬਣਦੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਦਿਲ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਅਸੀਂ ਸਮੂਹ ਸਟਾਫ ਪਰਿਵਾਰ ਦੀ ਤਰ੍ਹਾਂ ਮਿਲ ਕੇ ਲੋਕ ਹਿੱਤ ਲਈ ਆਪਣੀਆਂ ਸੇਵਾਵਾਂ ਦੇਣਗੇ। ਦਫਤਰਾਂ ਵਿਖੇ ਕੰਮ ਕਰਵਾਉਣ ਆ ਰਹੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਅਤੇ ਇਸ ਦੌਰਾਨ ਕਿਸੇ ਨੂੰ ਵੀ ਖੱਜਲ-ਖੁਆਰੀ ਨਾ ਹੋਵੇ ਇਸ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਨਾਗਰਿਕਾਂ ਨੂੰ ਮਿਆਰੀ ਅਤੇ ਸਮਾਂ ਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਢੰਗ ਨਾਲ ਡਿਊਟੀ ਨਿਭਾਉਣ ਅਤੇ ਪਬਲਿਕ ਡੀਲਿੰਗ ਦੌਰਾਨ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਆਪਣੇ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਉਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਨੂੰ ਮਿਲੇ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯਜੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫ਼ੀਲਡ ਅਫ਼ਸਰ ਜਸਜੀਤ ਸਿੰਘ, ਆਰ.ਟੀ.ਓ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਮੂਹ ਸਟਾਫ ਹਾਜ਼ਰ ਸੀ।District Ropar Google News Study Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta