Home - Ropar News - ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ Leave a Comment / By Dishant Mehta / March 26, 2025 PUNJAB TO DEVELOP NANGAL INTO TOURIST HUB, ANANDPUR SAHIB’S JHAJJAR BACHAULI SET TO BECOME STATE’S FIRST LEOPARD SAFARI DESTINATIONਰੂਪਨਗਰ, 26 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਰਾਸਤ, ਸੈਰ-ਸਪਾਟਾ ਅਤੇ ਜੰਗਲੀ ਜੀਵ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ ਨੰਗਲ ਨੂੰ ਸੂਬੇ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਨੈਨਾ ਦੇਵੀ ਮਾਰਗ ‘ਤੇ ਸਥਿਤ ਪਿੰਡ ਝੱਜਰ ਬਚੌਲੀ ਜੰਗਲੀ-ਜੀਵ ਰੱਖ ਨੂੰ ਰੋਮਾਂਚਕ ਈਕੋ-ਟੂਰਿਜ਼ਮ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਸਦਕਾ ਸੈਲਾਨੀਆਂ ਨੂੰ ਤੇਂਦੂਏ ਅਤੇ ਹੋਰ ਜੰਗਲੀ ਜੀਵਾਂ ਨੂੰ ਉਨ੍ਹਾਂ ਦੇ ਕੁਦਰਤੀ ਸਥਾਨਾਂ ‘ਤੇ ਨਜ਼ਦੀਕ ਤੋਂ ਦੇਖਣ ਦਾ ਮੌਕਾ ਮਿਲੇਗਾ।ਵਿੱਤੀ ਵਰ੍ਹੇ 2025-26 ਲਈ ਪੰਜਾਬ ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਕਾਇਆ ਕਲਪ ਦਾ ਜ਼ਿਕਰ ਕੀਤਾ ਅਤੇ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਇੱਕ ਵਿਸ਼ੇਸ਼ ਬਜਟ ਵੀ ਰੱਖਿਆ ਹੈ।ਇਸ ਬਜਟ ਨੂੰ ਮੀਲ ਪੱਥਰ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਨੂੰ ਸੂਬੇ ਦਾ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ, ਜਿਸ ਲਈ ਸ਼ੁਰੂਆਤੀ ਤੌਰ ‘ਤੇ 10 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਸਹੂਲਤਾਂ ਨੂੰ ਵਧਾਉਣਾ, ਸੈਰ-ਸਪਾਟੇ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਝੱਜਰ ਬਚੌਲੀ ਜੰਗਲੀ-ਜੀਵ ਰੱਖ (ਵਾਈਲਡਲਾਈਫ ਸੈਂਚੂਰੀ) ਨੂੰ ਈਕੋ-ਟੂਰਿਜ਼ਮ ਡੈਸਟੀਨੇਸ਼ਨ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜੰਗਲੀ ਜੀਵ ਰੱਖ ਦੇ ਬਣਨ ਉਪਰੰਤ ਇਹ ਪੰਜਾਬ ਦੀ ਪਹਿਲੀ ਵਾਈਲਡਲਾਈਫ ਸੈਂਚੂਰੀ ਬਣ ਜਾਵੇਗੀ ਜਿੱਥੇ ਸੈਲਾਨੀ ਤੇਂਦੂਏ ਅਤੇ ਹੋਰ ਜੰਗਲੀ ਜੀਵਾਂ ਨੂੰ ਉਨ੍ਹਾਂ ਦੇ ਕੁਦਰਤੀ ਸਥਾਨਾਂ ਵਿੱਚ ਨਜ਼ਦੀਕ ਤੋਂ ਦੇਖ ਸਕਣਗੇ।ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਅਲਾਟ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ, ਜੋ ਵੱਡੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਸ਼ਹਿਰ ਹੈ, ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਸ਼ਹਿਰ ਦੇ ਬੁਨਿਆਦੀ ਢਾਂਚੇ, ਸੱਭਿਆਚਾਰਕ ਤੇ ਵਿਰਾਸਤੀ ਦਿੱਖ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।District Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta