Home - Ropar News - ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰ Leave a Comment / By Dishant Mehta / April 21, 2025 25 meter and 50 meter shooting range to be built near Rupnagar city: Deputy Commissionerਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦਾ ਸਨਮਾਨ ਕੀਤਾ।ਰੂਪਨਗਰ, 20 ਅਪ੍ਰੈਲ: ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਸ. ਨਰਿੰਦਰ ਸਿੰਘ ਬੰਗਾ ਸਟੇਟ ਐਵਾਰਡੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਦਾ ਸਨਮਾਨ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਦੋ ਸਕੂਲਾਂ ਦੀਆਂ 10 ਮੀਟਰ ਸ਼ੂਟਿੰਗ ਰੇਂਜ਼ਾਂ ਦੇ ਵੱਡੇ ਯੋਗਦਾਨ ਕਰਕੇ ਹੀ ਇੱਥੋਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਬਣੇ ਹਨ ਜਿਸ ਲਈ ਜਲਦ ਹੀ ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ ਤਾਂ ਈਵੈਂਟਸ ਦੀ ਤਿਆਰੀ ਲਈ ਖਿਡਾਰੀਆਂ ਨੂੰ ਮੁਹਾਲੀ ਜਾਂ ਦਿੱਲੀ ਵਿਖੇ ਨਾ ਜਾਣਾ ਪਵੇ।ਸ ਨਰਿੰਦਰ ਸਿੰਘ ਬੰਗਾ ਨੇ ਇਸ ਮੌਕੇ ਉੱਤੇ ਰੋਪੜ ਜਿਲ੍ਹੇ ਦੇ ਸ਼ੂਟਿੰਗ ਖੇਡ ਦੇ ਖਿਡਾਰੀਆਂ ਵੱਲੋਂ ਪਿਛਲੇ ਸਮੇਂ ਵਿੱਚ ਕੀਤੀਆਂ ਮਾਣਮੱਤੀਆਂ ਤੇ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਅਤੇ ਦੱਸਿਆ ਕਿ ਮਹਿਜ ਇੱਕ 10 ਸਾਲ ਵਿੱਚ ਜ਼ਿਲ੍ਹਾ ਰੂਪਨਗਰ ਦੇ ਖਿਡਾਰੀਆਂ ਨੇ ਵੱਡੇ ਮੁਕਾਮ ਹਾਸਲ ਕੀਤੇ ਹਨ।ਉਨ੍ਹਾਂ ਦੱਸਿਆ ਕਿ ਰੋਪੜ ਵਿੱਚ ਸ਼ੂਟਿੰਗ ਦਾ ਸਫ਼ਰ ਅਰਸ਼ਦੀਪ ਬੰਗਾ ਵੱਲੋਂ ਸਾਲ 2015-16 ਅਤੇ 2016-17 ਵਿੱਚ ਲਗਾਤਾਰ ਨੈਸ਼ਨਲ ਸਕੂਲ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਨਾਲ ਸ਼ੁਰੂ ਹੋਇਆ। ਜਿਸ ਉਪਰੰਤ ਇਸ ਸਫ਼ਰ ਨੂੰ 2019 ਵਿੱਚ ਜੈਸਮੀਨ ਕੌਰ ਅਤੇ ਖੁਸ਼ੀ ਸੈਣੀ ਵੱਲੋਂ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਗੋਲਡ ਅਤੇ ਸਿਲਵਰ ਮੈਡਲ ਜਿੱਤ ਕੇ ਸਿਖ਼ਰ ਉੱਤੇ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਇਸ ਸਾਲ ਅਰਸ਼ਦੀਪ ਕੌਰ ਵਲੋਂ ਵਿਸ਼ਵ ਯੂਨਿਵਰਸਿਟੀ ਖੇਡਾਂ ਵਿੱਚ ਗੋਲਡ ਮੈਡਲ ਜਿੱਤ ਕੇ ਸ਼ੂਟਿੰਗ ਖੇਡ ਨੂੰ ਬੁਲੰਦੀਆਂ ਤੱਕ ਪਹੁੰਚਾਣ ਵਿੱਚ ਵੱਡਾ ਯੋਗਦਾਨ ਪਾਇਆ। ਇਸ ਤੋਂ ਇਲਾਵਾ ਲਗਪਗ 25 ਖਿਡਾਰੀ ਰਾਸ਼ਟਰੀ ਪੱਧਰ ਉੱਤੇ ਮੈਡਲ ਜਿੱਤ ਚੁੱਕੇ ਹਨ। ਅੱਜ ਕੱਲ੍ਹ ਵੀ ਲਗਪਗ 50-60 ਖਿਡਾਰੀ ਆਉਣ ਵਾਲੇ ਮੁਕਾਬਲਿਆਂ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਪ੍ਰਾਪਤੀਆਂ ਲਈ ਜਿੱਥੇ ਜਿਲ੍ਹੇ ਦੇ ਦੋ ਸਕੂਲਾਂ ਦੀਆਂ 10 ਮੀਟਰ ਸ਼ੂਟਿੰਗ ਰੇਂਜ਼ਾਂ ਦਾ ਵੱਡਾ ਯੋਗਦਾਨ ਹੈ ਓਥੇ ਹੀ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਨ ਨਾਲ ਇਥੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਯਕੀਨਨ ਬਣਗੇ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਖਿਡਾਰੀਆਂ ਦੀਆਂ ਖੇਡ ਪ੍ਰਾਪਤੀਆਂ ਲਈ ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਲਈ ਮੁਬਾਰਕਾਂ ਦਿੱਤੀਆਂ ਅਤੇ ਐਸੋਸ਼ੀਏਸ਼ਨ ਦੀ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਉਣ ਲਈ ਵਾਅਦਾ ਕਰਦੇ ਹੋਏ ਜਲਦ ਹੀ ਇਸ ਉੱਤੇ ਲੋੜੀਂਦੀ ਕਾਰਵਾਈ ਕਰਨੀ ਯਕੀਨੀ ਬਣਾਉਣ ਲਈ ਉਪਰਾਲੇ ਕਰਨ ਲਈ ਭਰੋਸਾ ਦਿੱਤਾ।ਇਸ ਮੌਕੇ ਜਿਲ੍ਹਾ ਖੇਡ ਅਫ਼ਸਰ ਸ ਜਗਜੀਵਨ ਸਿੰਘ ਗਿੱਲ, ਐਸੋਸੀਏਸ਼ਨ ਦੇ ਜਿਲ੍ਹਾ ਜਨਰਲ ਸਕੱਤਰ ਸ ਅਰਸ਼ਦੀਪ ਬੰਗਾ ਅਤੇ ਖਜ਼ਾਨਚੀ ਸ ਅੰਮ੍ਰਿਤਪਾਲ ਸਿੰਘ ਹਾਜ਼ਰ ਸਨ।District Ropar NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Rupnagar District Excels in PSEB Class 10 Results 2026 Leave a Comment / Ropar News / By Dishant Mehta Ropar District Creates History: Mani Mahesh Secures 2nd Position in Punjab Merit List Leave a Comment / Ropar News / By Dishant Mehta Punjab School Education Board to Declare Class 10 and 12 Results Leave a Comment / Ropar News / By Dishant Mehta “ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta India’s Tech Journey: From Pokhran to AI in 2026 Leave a Comment / Poems & Article, Ropar News / By Dishant Mehta ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Rupnagar District Excels in PSEB Class 10 Results 2026 Leave a Comment / Ropar News / By Dishant Mehta
Ropar District Creates History: Mani Mahesh Secures 2nd Position in Punjab Merit List Leave a Comment / Ropar News / By Dishant Mehta
Punjab School Education Board to Declare Class 10 and 12 Results Leave a Comment / Ropar News / By Dishant Mehta
“ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta
India’s Tech Journey: From Pokhran to AI in 2026 Leave a Comment / Poems & Article, Ropar News / By Dishant Mehta
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta
ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta