Home - Ropar News - MLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾMLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / By Dishant Mehta / April 23, 2025 MLA Dr. Charanjit Singh inaugurated the development works of various government schools in the constituency at a cost of about Rs. 29 lakhs.ਸ਼੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚ ਦਰਜੇ ਦੇ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਸ਼੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਇਸ ਨਵੀਨੀਕਰਣ ਵਿਚ ਚਾਰਦੀਵਾਰੀ (4 ਲੱਖ), ਸਾਇੰਸ ਲੈਬ (11 ਲੱਖ) ਅਤੇ ਫਰਸ਼ ਦੀਆਂ ਟਾਇਲਾਂ (4.50 ਲੱਖ) ਲਈ ਖਰਚ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ, ਸਰਕਾਰੀ ਮਿਡਲ ਸਕੂਲ ਮਨਸੂਹਾ ਕਲਾਂ ਵਿਖੇ 3.09 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਅਤੇ ਛੱਤ ਦੀ ਟਾਇਲਾਂ ਦੇ ਕੰਮ, ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬਾੜਾ ਵਿਖੇ 2.57 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਦੇ ਕੰਮ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ।ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਸਕੂਲ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਸਮਕਾਲੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸਰਕਾਰੀ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ, ਉੱਥੇ ਅੱਜ ਦੇ ਸਰਕਾਰੀ ਸਕੂਲ ਮਿਆਰੀ ਸੁਵਿਧਾਵਾਂ ਦੇ ਸੰਬੰਧ ਵਿੱਚ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta