Home - Ropar News - District Level School Tournament Committee ਤੇ Zone School Level Tournament Committees ਦੀ ਚੋਣ ਸਰਬ ਸੰਮਤੀ ਨਾਲ ਹੋਈ District Level School Tournament Committee ਤੇ Zone School Level Tournament Committees ਦੀ ਚੋਣ ਸਰਬ ਸੰਮਤੀ ਨਾਲ ਹੋਈ Leave a Comment / By Dishant Mehta / April 26, 2025 The District Level School Tournament Committee and Zone School Level Tournament Committees of Rupnagar District were elected unanimously. ਰੂਪਨਗਰ, 26 ਅਪ੍ਰੈਲ: ਸਥਾਨਕ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਵਿਖੇ ਜ਼ਿਲ੍ਹਾ ਅਤੇ ਜ਼ੋਨ ਸਕੂਲ ਟੂਰਨਾਮੈਂਟ ਕਮੇਟੀਆਂ ਦਾ ਗਠਨ ਕਰਨ ਲਈ ਇੱਕ ਮੀਟਿੰਗ ਕੀਤੀ ਗਈ ਤਾਂ ਜੋ ਜ਼ਿਲ੍ਹੇ ਵਿੱਚ ਖੇਡਾਂ ਨੂੰ ਸੁਚਾਰੂ ਢੰਗ ਨਾਲ਼ ਨੇਪਰੇ ਚਾੜ੍ਹਿਆ ਜਾ ਸਕੇ। ਜ਼ਿਲ੍ਹਾ ਸਪੋਰਟਸ ਕਮੇਟੀ ਦੇ ਪ੍ਰਧਾਨ ਅਤੇ ਜ਼ਿਲੇ ਦੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰੇਮ ਕੁਮਾਰਮਿੱਤਲ ਦੀ ਅਗਵਾਈ ਹੇਠ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਕੁਲਵਿੰਦਰ ਸਿੰਘ, ਜਨਰਲ ਸਕੱਤਰ ਸਰਦਾਰ ਜਗਤਾਰ ਸਿੰਘ ਪ੍ਰਿੰਸੀਪਲ, ਪ੍ਰਬੰਧਕੀ ਅਤੇ ਵਿੱਤ ਸਕੱਤਰ ਸ਼੍ਰੀਮਤੀ ਸ਼ਰਨਜੀਤ ਕੌਰ ਜ਼ਿਲ੍ਹਾ ਖੇਡ ਕੋਆਰਡੀਨੇਟਰ, ਸਹਾਇਕ ਸਕੱਤਰ ਸਰਦਾਰ ਹਰਮਨਦੀਪ ਸਿੰਘ ਡੀਪੀ, ਐਡੀਟਰ ਸਰਦਾਰ ਇਕਬਾਲ ਸਿੰਘ ਡੀਪੀ, ਟੈਕਨੀਕਲ ਮੈਂਬਰ ਸਰਦਾਰ ਬਲਜਿੰਦਰ ਸਿੰਘ ਲੈਕਚਰਾਰ, ਮੈਂਬਰ ਸਰਦਾਰ ਰਣਜੀਤ ਸਿੰਘ ਡੀਪੀਈ ਮੈਂਬਰ ਸ੍ਰੀਮਤੀ ਹਰਬੀਰ ਕੌਰ ਪੀਟੀਆਈ ਨੂੰ ਚੁਣਿਆ ਗਿਆ। ਇੱਥੇ ਇਹ ਜਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਕੁੱਲ 10 ਜ਼ੋਨ ਹਨ ਜਿਨ੍ਹਾਂ ਦੀਆਂ ਵੱਖਰੀਆਂ -2 ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਮੀਟਿੰਗ ਵਿੱਚ ਜਿਲ੍ਹੇ ਦੇ ਪ੍ਰਿੰਸੀਪਲ ਸਾਹਿਬਾਨ ਹਾਜ਼ਰ ਸਨ। ਜਿਨਾਂ ਵਿੱਚ ਸਰਦਾਰ ਜਗਤਾਰ ਸਿੰਘ, ਸਰਦਾਰ ਰਜਿੰਦਰ ਸਿੰਘ, ਸਰਦਾਰ ਮੇਜਰ ਸਿੰਘ, ਸਰਦਾਰ ਜਗਤਾਰ ਸਿੰਘ ਧਮਾਣਾ, ਸਰਦਾਰ ਕੁਲਵਿੰਦਰ ਸਿੰਘ, ਮੈਡਮ ਸੰਦੀਪ ਕੌਰ, ਮੈਡਮ ਪੂਜਾ ਗੋਇਲ, ਮੈਡਮ ਅਨੀਤਾ ਸ਼ਰਮਾ, ਮੈਡਮ ਇੰਦੂ ਬਾਲਾ ਆਦਿ ਅਤੇ ਮੁੱਖ ਅਧਿਆਪਕ ਵੀ ਹਾਜ਼ਰ ਸਨ ਜਿਨਾਂ ਵਿੱਚ ਰਮੇਸ਼ ਕੁਮਾਰ ,ਅਨੂ ਅਗਰਵਾਲ ਜੀ, ਅਨੁ ਅਗਰਵਾਲ, ਅਨੂਹੰਸ, ਹਰਪ੍ਰੀਤ ਕੌਰ, ਮੰਜੂ ਮੱਤਾ ਅਤੇ ਤਰਸੇਮ ਕੌਰ ਆਦਿ ਅਤੇ ਸਮੂਹ ਲੈਕਚਰਾਰ ਸਾਹਿਬਾਨ ਸਰੀਰਕ ਸਿੱਖਿਆ, ਡੀਪੀਈ ਅਤੇ ਪੀਟੀਆਈ ਸਾਹਿਬਾਨ ਹਾਜਰ ਸਨ। ਮੰਚ ਤੇ ਸਮਾਰਟ ਸਕੂਲ ਕੋਅਆਰਡੀਨੇਟਰ ਵਰਿੰਦਰ ਸ਼ਰਮਾਂ ਵੀ ਹਾਜ਼ਰ ਸਨ । ਜਿਲਾ ਸਪੋਰਟਸ ਕੋਆਰਡੀਨੇਟਰ ਮੈਡਮ ਸ਼ਰਨਜੀਤ ਕੌਰ ਨੇ ਸਾਰੇ ਪ੍ਰੋਗਰਾਮ ਦਾ ਬਾਖੂਬੀ ਪ੍ਰਬੰਧ ਕੀਤਾ। ਉਕਤ ਸਾਰੀ ਜਾਣਕਾਰੀ ਜਿਲਾ ਮੀਡੀਆ ਕੋਆਰਡੀਨੇਟਰ ਸਤਪਾਲ ਸ਼ਰਮਾ ਨੇ ਸਾਂਝੀ ਕੀਤੀ । District Ropar News Related Related Posts National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta