Home - Ropar News - ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ cyber security ਅਤੇ internet fraud ਬਾਰੇ ਦਿੱਤੀ ਟ੍ਰੇਨਿੰਗਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ cyber security ਅਤੇ internet fraud ਬਾਰੇ ਦਿੱਤੀ ਟ੍ਰੇਨਿੰਗ Leave a Comment / By Dishant Mehta / May 13, 2025 Training provided to all departments of the district on cyber security and internet fraudਰੂਪਨਗਰ, 12 ਮਈ: ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਾਈਬਰ ਅਪਰਾਧਾਂ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਸਾਈਬਰ ਸੁਰੱਖਿਆ ਸੈੱਲ ਕਾਇਮ ਕਰਕੇ, ਵਿਦਿਆਰਥੀਆਂ ਅਤੇ ਆਮ ਜਨਤਾ ਲਈ ਵਰਕਸ਼ਾਪਾਂ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਪੁਲਿਸ ਵਿਭਾਗ ਵੱਲੋਂ ਵੀ ਸਾਈਬਰ ਅਪਰਾਧਾਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹੇ ਦੇ ਸਭ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਕਿਸੇ ਵੀ ਤਰ੍ਹਾਂ ਦੇ ਸਾਈਬਰ ਹਮਲੇ ਜਾਂ ਠੱਗੀ ਦਾ ਸ਼ਿਕਾਰ ਹੁੰਦੇ ਹਨ ਤਾਂ ਤੁਰੰਤ ਆਪਣੇ ਨੇੜਲੇ ਸਾਈਬਰ ਥਾਣੇ ਜਾਂ www.cybercrime.gov.in ‘ਤੇ ਸ਼ਿਕਾਇਤ ਦਰਜ ਕਰਵਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ “ਸੁਰੱਖਿਅਤ ਡਿਜੀਟਲ ਭਵਿੱਖ ਲਈ-ਆਓ ਸਭ ਮਿਲ ਕੇ ਜਾਗਰੂਕ ਬਣੀਏ” ਦਾ ਸੁਨੇਹਾ ਦਿੱਤਾ।ਉਨ੍ਹਾਂ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਜਿੱਥੇ ਹਰ ਕੰਮ ਆਨਲਾਈਨ ਹੋ ਰਿਹਾ ਹੈ, ਉੱਥੇ ਸਾਈਬਰ ਸੁਰੱਖਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ ਆਪਣੇ ਡਾਟਾ ਦੀ ਸੁਰੱਖਿਆ ਲਈ ਜਾਗਰੂਕ ਕਰਨ ਦੀ ਲੋੜ ਬੇਹੱਦ ਮਹੱਤਵਪੂਰਨ ਬਣ ਚੁੱਕੀ ਹੈ।ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ ਨੇ ਕਿਹਾ ਕਿ ਸਾਈਬਰ ਅਪਰਾਧ ਜਿਵੇਂ ਕਿ ਠੱਗੀ, ਹੈਕਿੰਗ, ਡਾਟਾ ਚੋਰੀ, ਫਿਸ਼ਿੰਗ ਅਤੇ ਵਾਇਰਸ ਹਮਲੇ ਰੋਜ਼ਾਨਾ ਵਧ ਰਹੇ ਹਨ। ਖਾਸ ਕਰਕੇ ਨੌਜਵਾਨਾਂ ਅਤੇ ਬਿਜ਼ਨੈਸਾਂ ਨੂੰ ਟਾਰਗਟ ਕੀਤਾ ਜਾ ਰਿਹਾ ਹੈ। ਇਨ੍ਹਾਂ ਹਮਲਿਆਂ ਰਾਹੀਂ ਨਿੱਜੀ ਜਾਣਕਾਰੀ ਚੋਰੀ ਕਰਕੇ ਮਾਲੀ ਨੁਕਸਾਨ ਪਹੁੰਚਾਇਆ ਜਾਂਦਾ ਹੈ। ਇਸ ਲਈ ਹਰ ਇੱਕ ਇੰਟਰਨੈੱਟ ਯੂਜ਼ਰ ਲਈ ਜਰੂਰੀ ਹੈ ਕਿ ਉਹ ਸਾਵਧਾਨ ਰਹੇ ਅਤੇ ਕੁਝ ਮੁੱਖ ਸਾਵਧਾਨੀਆਂ ਅਪਣਾਵੇ।ਉਨ੍ਹਾਂ ਕਿਹਾ ਕਿ ਸਾਈਬਰ ਸੁਰੱਖਿਆ ਦੀ ਮੁੱਖ ਸਿਫ਼ਾਰਸ਼ਾਂ ਵਿੱਚ ਸ਼ਾਮਲ ਹਨ ਜਿਸ ਵਿੱਚ ਕਦੇ ਵੀ ਅਣਜਾਣ ਲਿੰਕ ‘ਤੇ ਕਲਿੱਕ ਨਾ ਕਰੋ, ਆਪਣੇ ਪਾਸਵਰਡ ਨੂੰ ਮਜ਼ਬੂਤ ਅਤੇ ਨਿਯਮਤ ਤੌਰ ‘ਤੇ ਬਦਲੋ, ਦੋ-ਪਦਰੀ ਤਸਦੀਕ ਦੀ ਵਰਤੋ, ਆਪਣੇ ਕੰਪਿਊਟਰ ਅਤੇ ਮੋਬਾਈਲ ਵਿੱਚ ਐਂਟੀ-ਵਾਇਰਸ ਸਾਫਟਵੇਅਰ ਇੰਸਟਾਲ ਰੱਖੋ ਅਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਤੋਂ ਬਚੋ।ਇਸ ਸਬੰਧੀ ਜ਼ਿਲ੍ਹਾ ਸੂਚਨਾ ਅਫਸਰ ਸ਼੍ਰੀਮਤੀ ਮੌਸਮ ਨੇ ਇੱਕ ਪੀਪੀਟੀ ਸਾਂਝਾ ਕੀਤੀ ਜਿਸ ਵਿੱਚ ਉਨ੍ਹਾਂ ਨੇ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦੱਸਿਆ।ਇਸ ਮੀਟਿੰਗ ਵਿੱਚ ਐਸ.ਡੀ.ਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਸਟਾਫ ਹਾਜ਼ਰ ਸੀ।District Ropar News and ArticleShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta ‘ਖੇਡਾਂ ਵਤਨ ਪੰਜਾਬ ਦੀਆਂ – 2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ Leave a Comment / News, Ropar News / By Dishant Mehta Punjab Education Department Announces State Teacher Awards 2026 Ahead of Teachers’ Day Leave a Comment / News, Ropar News / By Dishant Mehta ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ Leave a Comment / News, Ropar News / By Dishant Mehta ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ Leave a Comment / News, Ropar News / By Dishant Mehta ਕੀਰਤਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਮੁਕਾਬਲੇ: ਲੜਕੀਆਂ ਦੇ ਮੁਕਾਬਲੇ ਸੰਪੰਨ, ਮੁੰਡਿਆਂ ਦੇ ਮੁਕਾਬਲੇ ਸ਼ੁਰੂ Leave a Comment / News, Ropar News / By Dishant Mehta SSP Rupnagar Maninder Singh Named Among India’s 25 Best Police Officers. Leave a Comment / News, Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ Leave a Comment / News, Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
‘ਖੇਡਾਂ ਵਤਨ ਪੰਜਾਬ ਦੀਆਂ – 2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ Leave a Comment / News, Ropar News / By Dishant Mehta
Punjab Education Department Announces State Teacher Awards 2026 Ahead of Teachers’ Day Leave a Comment / News, Ropar News / By Dishant Mehta
ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ Leave a Comment / News, Ropar News / By Dishant Mehta
ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ Leave a Comment / News, Ropar News / By Dishant Mehta
ਕੀਰਤਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਮੁਕਾਬਲੇ: ਲੜਕੀਆਂ ਦੇ ਮੁਕਾਬਲੇ ਸੰਪੰਨ, ਮੁੰਡਿਆਂ ਦੇ ਮੁਕਾਬਲੇ ਸ਼ੁਰੂ Leave a Comment / News, Ropar News / By Dishant Mehta
SSP Rupnagar Maninder Singh Named Among India’s 25 Best Police Officers. Leave a Comment / News, Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ Leave a Comment / News, Ropar News / By Dishant Mehta