Home - Ropar News - ਪੰਜਾਬ ਸਕੂਲ ਸਿੱਖਿਆ ਬੋਰਡ ਬਾਰਵੀਂ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀਪੰਜਾਬ ਸਕੂਲ ਸਿੱਖਿਆ ਬੋਰਡ ਬਾਰਵੀਂ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / By Dishant Mehta / May 15, 2025 Girls of Government Girls Senior Secondary School excelled in Punjab School Education Board 12th resultsਸ਼ਰਮਨ ਯਾਦਵ ਨੇ 97.6%ਅੰਕ ਲੈ ਕੇ ਜ਼ਿਲਾ ਰੂਪਨਗਰ ਵਿੱਚ ਦੂਜਾ ਸਥਾਨ ਹਾਸਲ ਕੀਤਾ।Sharman Yadav secured second position in Rupnagar district with 97.6% marks.ਰੂਪਨਗਰ, 15 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਇੰਸ ਗਰੁੱਪ ਦੀ ਵਿਦਿਆਰਥਣ ਸ਼ਰਮਨ ਯਾਦਵ ਨੇ 97.6% ਅੰਕ ਲੈ ਕੇ ਜ਼ਿਲ੍ਹਾ ਰੂਪਨਗਰ ਵਿੱਚ ਦੂਜਾ ਅਤੇ ਪੰਜਾਬ ਦੀ ਮੈਰਿਟ ਸੂਚੀ ਵਿੱਚ 12ਵਾਂ ਸਥਾਨ ਪ੍ਰਾਪਤ ਕੀਤਾ ਸਾਇੰਸ ਗਰੁੱਪ ਵਿੱਚ ਗੁਰਸਿਮਰਨਜੀਤ ਕੌਰ ਪੁੱਤਰੀ ਲਖਵਿੰਦਰ ਪਾਲ ਸਿੰਘ ਨੇ 94.8% ਅੰਕ ਲੈ ਕੇ ਦੂਜਾ ਸਥਾਨ ਅਤੇ ਮਹਿਕ ਪੁੱਤਰੀ ਮਨਜੀਤ ਕੁਮਾਰ ਨੇ 94% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ।ਕਾਮਰਸ ਗਰੁੱਪ ਵਿੱਚ ਹਰਜਿੰਦਰ ਭਟੋਏ ਪੁੱਤਰੀ ਗੁਰਪਾਲ ਸਿੰਘ ਨੇ 92.6% ਅੰਕ ਲੈ ਕੇ ਪਹਿਲਾ ਅਰਸ਼ਪ੍ਰੀਤ ਕੌਰ ਪੁੱਤਰੀ ਗੁਰਜੀਤ ਸਿੰਘ ਨੇ 90.8% ਅੰਕ ਲੈ ਕੇ ਦੂਜਾ ਤਰਨਵੀਰ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਅਤੇ ਗੁਰਲੀਨ ਕੌਰ ਪੁੱਤਰੀ ਜਸਪਾਲ ਸਿੰਘ ਦੋਨਾਂ ਨੇ 88.6% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਵਿੱਚ ਕਾਜਲ ਕੁਮਾਰੀ ਪੁੱਤਰੀ ਸੰਜੀਵ ਕੁਮਾਰ ਨੇ 95.4% ਅੰਕ ਪ੍ਰਾਪਤ ਕਰਕੇ ਪਹਿਲਾ ;ਰੰਜਨਾ ਪੁੱਤਰੀ ਜਗਜੀਵਨ ਰਾਮ ਨੇ 94.2% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਨੀਸ਼ਾ ਮਲਿਕ ਪੁੱਤਰੀ ਜਸਪਾਲ ਸਿੰਘ ਨੇ 91.6% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।ਇਸ ਪ੍ਰਕਾਰ ਵੋਕੇਸ਼ਨਲ ਗਰੁੱਪ ਵਿੱਚ ਦਿੱਵਿਆ ਸੈਣੀ ਪੁੱਤਰੀ ਭੂਸ਼ਣ ਸੈਣੀ ਨੇ 90.8% ਅੰਕ ਪ੍ਰਾਪਤ ਕਰਕੇ ਪਹਿਲਾ;ਸਨੋਵਰ ਪੁੱਤਰੀ ਰਹੀਮ ਖਾਨ ਨੇ 90% ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਗਗਨਦੀਪ ਕੌਰ ਪੁੱਤਰੀ ਦਿਲਬਾਗ ਸਿੰਘ ਨੇ 89.4% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਉਚੇਚੇ ਤੌਰ ਤੇ ਸਕੂਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਵਿਸ਼ੇਸ਼ ਪ੍ਰਾਪਤੀ ਲਈ ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਵੱਲੋਂ ਵਿਦਿਆਰਥਣ ਸ਼ਰਮਨ ਯਾਦਵ ਨੂੰ 5100 ਰੁਪਏ ਨਕਦ ਰਾਸ਼ੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਵੱਲੋਂ ਵਿਦਿਆਰਥਣਾਂ ਦੀ ਮਿਹਨਤ ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦੀ ਖੁੱਲੇ ਦਿਲੋਂ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ ਨਤੀਜੇ ਸਾਡੇ ਸਮੂਹ ਟੀਮ ਵਰਕ ਦਾ ਨਤੀਜਾ ਹਨ।ਇਹ ਸਿਰਫ ਅੰਕਾਂ ਦੀ ਜਿੱਤ ਨਹੀਂ ਸਗੋਂ ਵਿਦਿਆਰਥੀਆਂ ਦੀ ਸਖਤ ਮਿਹਨਤ ਲਗਨ ਅਤੇ ਸੰਘਰਸ਼ ਦਾ ਨਤੀਜਾ ਹੈ।ਵਿਦਿਆਰਥਣ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਦੇਸ਼ ਸਾਫ ਹੋਵੇ, ਮਿਹਨਤ ਲਗਾਤਾਰਤਾ ਵਿੱਚ ਹੋਵੇ, ਰਾਹ ਦਿਖਾਉਣ ਵਾਲੇ ਗੁਰੂ ਮਿਲਣ ਤਾਂ ਕੋਈ ਵੀ ਮੰਜ਼ਲ ਦੂਰ ਨਹੀਂ। ਇਸ ਮੌਕੇ ਸਮੂਹ ਸਟਾਫ ਮੈਂਬਰਾਂ ਅਤੇ ਐਸਐਮਸੀ ਮੈਂਬਰਾਂ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।ਅਤੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਅਸੀਸਾਂ ਵੀ ਦਿੱਤੀਆਂ ਗਈਆਂ।District Ropar News ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ ਦੀ ਵਿਦਿਆਰਥਣ ਦੀਕਸ਼ਾ ਜ਼ਿਲ੍ਹਾ ਮੈਰਿਟ ਵਿੱਚ ਸ਼ਾਮਿਲ, ਡੀਈਓ ਵਲੋਂ ਸਨਮਾਨਿਤShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta