Home - Download - Government Girls Senior Secondary School Sri Anandpur Sahib ਦੇ ਨਤੀਜੇ ਰਹੇ ਸ਼ਾਨਦਾਰGovernment Girls Senior Secondary School Sri Anandpur Sahib ਦੇ ਨਤੀਜੇ ਰਹੇ ਸ਼ਾਨਦਾਰ Leave a Comment / By Dishant Mehta / May 20, 2025 The results of Government Girls Senior Secondary School Sri Anandpur Sahib were excellent.ਸ੍ਰੀ ਅਨੰਦਪੁਰ ਸਾਹਿਬ 20 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਮੁੱਚੇ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਆਪਕ ਯੋਜਨਾ ਤੇ ਕੰਮ ਚੱਲ ਰਿਹਾ ਹੈ। ਸਿੱਖਿਆ ਮੰਤਰੀ ਦੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਦੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਸ਼ੇਸ ਸਨਮਾਨ ਅਤੇ ਵਿਦਿਆਰਥੀਆਂ ਦੇ ਮਾਪਿਆ ਨੂੰ ਇਨ੍ਹਾਂ ਉਪਰਾਲਿਆਂ ਵਿੱਚ ਅਧਿਆਪਕਾ ਤੇ ਵਿਦਿਆਰਥੀਆਂ ਦਾ ਸਹਿਯੋਗ ਦੇਣ ਲਈ ਵਧਾਈ ਦਿੱਤੀ ਗਈ।ਸਕੂਲ ਦੇ ਪ੍ਰਿੰ. ਨੀਰਜ ਵਰਮਾ ਨੇ ਦੱਸਿਆ ਕਿ 12ਵੀਂ ਜਮਾਤ ਦੇ ਨਤੀਜੇ ਅਨੁਸਾਰ ਸਾਇੰਸ ਵਿਭਾਗ ਵਿੱਚ ਹਰਪ੍ਰੀਤ ਕੌਰ, ਪੁਤਰੀ ਸੁਲਤਾਨ ਸਿੰਘ, ਨੇ 500 ਵਿੱਚੋਂ 467 ਅੰਕ ਪ੍ਰਾਪਤ ਕਰਕੇ 93.4%ਨਾਲ ਪਹਿਲਾ ਸਥਾਨ ਹਾਸਲ ਕੀਤਾ, ਈਰਾ ਸ਼ਰਮਾ, ਪੁਤਰੀ ਅਨੁਰਤ ਸ਼ਰਮਾ, ਨੇ 500 ਵਿੱਚੋਂ 441 ਅੰਕ, ਅਰਥਾਤ 88.2 % ਨਾਲ ਦੂਜਾ ਸਥਾਨ ਹਾਸਲ ਕੀਤਾ,ਜੈਸਮੀਨ ਕੌਰ, ਪੁਤਰੀ ਅਜੀਤ ਸਿੰਘ, ਨੇ 500 ਵਿੱਚੋਂ 440 ਅੰਕ, ਅਰਥਾਤ 88% ਨਾਲ ਤੀਜਾ ਸਥਾਨ ਹਾਸਲ ਕੀਤਾ, ਕਾਮਰਸ ਵਿੱਚ ਪਰਨੀਤ ਕੌਰ, ਪੁਤਰੀ ਮਨੋਜ ਕੁਮਾਰ, ਨੇ 500 ਵਿੱਚੋਂ 461ਅੰਕ, ਅਰਥਾਤ 92.2% ਨਾਲ ਅੱਗੇ ਰਹੀ,ਨਵਨੂਰ ਰੰਧਾਵਾ, ਪੁਤਰੀ ਸੁਖਬੀਰ ਸਿੰਘ, ਨੇ 500 ਵਿੱਚੋਂ 460 ਅੰਕ, ਅਰਥਾਤ 92.0% ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਦੂਜਾ ਸਥਾਨ ਹਾਸਿਲ ਕੀਤਾ, ਦਿਕਸ਼ਾ ਸ਼ਰਮਾ, ਪੁਤਰੀ ਮੋਹਨ ਲਾਲ, ਨੇ 500 ਵਿੱਚੋਂ 440 ਅੰਕ, 88% ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਦੱਸਿਆ ਕਿ ਆਰਟਸ ਵਿੱਚ ਰਿਸ਼ਿਕਾ, ਪੁਤਰੀ ਮੱਖਣ ਸਿੰਘ, ਨੇ 500 ਵਿੱਚੋਂ 474 ਅੰਕ, ਅਰਥਾਤ 94.8%, ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਰਾਧਿਕਾ, ਪੁਤਰੀ ਸਤਪਾਲ, ਨੇ 467/500 ਅੰਕ, ਅਰਥਾਤ 93.4%, ਨਾਲ ਦੂਜਾ ਸਥਾਨ ਹਾਸਲ ਕੀਤਾ, ਮਮਤਾ, ਪੁਤਰੀ ਸਤਪਾਲ, ਨੇ 462/500 ਅੰਕ, ਅਰਥਾਤ 92.4%, ਨਾਲ ਤੀਜਾ ਸਥਾਨ ਹਾਸਲ ਕੀਤਾ, ਸਕੂਲ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ਼੍ਰੀ ਨੀਰਜ ਕੁਮਾਰ ਵਰਮਾ ਨੇ ਦੱਸਿਆ ਕਿ ਕਾਮਰਸ ਵਿਭਾਗ ਦਾ ਨਤੀਜਾ 100% ਰਿਹਾ। ਸਾਇੰਸ ਅਤੇ ਆਰਟਸ ਵਿਭਾਗਾਂ ਦਾ ਨਤੀਜਾ 95% ਰਿਹਾ ਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਵੱਡੇ ਮੁਕਾਮ ਹਾਸਲ ਕਰਨ ਲਈ ਸੁੱਭ ਕਾਮਨਾਵਾ ਦਿੱਤੀਆਂ ਗਈਆਂ।ਇਸ ਮੌਕੇ ’ਤੇ ਸੰਗੀਤਾ ਗੈਰਾ, ਸੀਮਾ ਜੱਸਲ, ਜੀਵਨ ਜੋਤੀ, ਨਰੇਸ਼ ਰਾਣੀ, ਕਰਮਜੀਤ ਕੌਰ, ਜਵਨੀਤ ਕੌਰ, ਪ੍ਰਤਿਭਾ, ਲਲਿਤਾ ਕੁਮਾਰੀ, ਮਨਜੀਤ ਕੌਰ, ਮਨਜਿੰਦਰਪਾਲ ਕੌਰ, ਪਰਮਿੰਦਰ ਕੌਰ, ਜਤਿੰਦਰਪਾਲ ਸਿੰਘ, ਅਰੁਣ ਸ਼ਰਮਾ ਅਤੇ ਹਰਪ੍ਰੀਤ ਬਾਵਾ ਸਮੇਤ ਪੂਰਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta