Home - Ropar News - SSP Jyoti Yadav ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ‘ਚ ਵਿਦਿਆਰਥਣਾਂ ਨੂੰ UPSC ਸਬੰਧੀ ਜਾਗਰੂਕ ਕੀਤਾ ਗਿਆSSP Jyoti Yadav ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ‘ਚ ਵਿਦਿਆਰਥਣਾਂ ਨੂੰ UPSC ਸਬੰਧੀ ਜਾਗਰੂਕ ਕੀਤਾ ਗਿਆ Leave a Comment / By Dishant Mehta / May 21, 2025 SSP Jyoti Yadav made the students aware about UPSC at Government Girls Senior Secondary School, Nangal.ਨੰਗਲ, 21 ਮਈ 2025: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਅੱਜ ਇੱਕ ਵਿਸ਼ੇਸ਼ ਸੈਸ਼ਨ ਦੌਰਾਨ SSP ਖੰਨਾ, ਸ਼੍ਰੀਮਤੀ ਜੋਤੀ ਯਾਦਵ (IPS) ਵੱਲੋਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ UPSC ਸਿਵਲ ਸਰਵਿਸਿਜ਼ ਇਮਤਿਹਾਨ ਦੀ ਤਿਆਰੀ ਅਤੇ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਨੇ ਦੱਸਿਆ ਕਿ SSP ਜੋਤੀ ਯਾਦਵ, ਜੋ ਕਿ ਪੰਜਾਬ ਸਰਕਾਰ ਵਿੱਚ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ੍ਰੀ ਹਰਜੋਤ ਸਿੰਘ ਬੈਂਸ ਦੀ ਧਰਮ ਪਤਨੀ ਹਨ, ਹੁਣ ਸਕੂਲ ਦੀ ਮੇਂਟਰ ਵਜੋਂ ਆਪਣੀਆਂ ਸੇਵਾਵਾਂ ਦੇਣਗੇ। ਉਨ੍ਹਾਂ ਵੱਲੋਂ ਵਿਦਿਆਰਥਣਾਂ ਨੂੰ UPSC ਸਿਵਲ ਸਰਵਿਸਿਜ਼ ਵੱਲ ਪ੍ਰੇਰਿਤ ਕਰਨਾ, ਉਨ੍ਹਾਂ ਨੂੰ ਮਾਰਗਦਰਸ਼ਨ ਦੇਣਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵੱਲ ਉਤਸ਼ਾਹਿਤ ਕਰਨਾ ਇੱਕ ਸਰਾਹਣਯੋਗ ਉਪਰਾਲਾ ਹੈ। ਇਹ ਪਹਿਲਕਦਮੀ ਨਾ ਸਿਰਫ ਵਿਦਿਆਰਥਣਾਂ ਵਿੱਚ ਆਤਮ-ਵਿਸ਼ਵਾਸ ਵਧਾਏਗੀ, ਸਗੋਂ ਉਨ੍ਹਾਂ ਦੇ ਭਵਿੱਖ ਨੂੰ ਨਿਖਾਰਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ।Watch on facebook ਇਸ ਮੌਕੇ ਮੈਰਿਟ ਸੂਚੀ ਵਿੱਚ ਆਉਣ ਵਾਲੀ ਵਿਦਿਆਰਥਣ ਨੰਦਨੀ ਨੂੰ ਵੀ SSP ਜੋਤੀ ਯਾਦਵ ਵੱਲੋਂ ਸਨਮਾਨਿਤ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਵਿਜੈ ਬੰਗਲਾ ਨੇ ਮੈਡਮ ਜੋਤੀ ਯਾਦਵ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਕੇ ਸਤਿਕਾਰ ਪ੍ਰਗਟਾਇਆ।ਇਸ ਸਮਾਰੋਹ ਦੌਰਾਨ ਏਰੀਆ ਸਿੱਖਿਆ ਕੋਆਰਡੀਨੇਟਰ ਮਨਜੋਤ ਰਾਣਾ, ਸਕੂਲ ਸਟਾਫ ਦੇ ਮੈਂਬਰ ਦਿਸ਼ਾਂਤ ਮਹਿਤਾ, ਅਮਨਦੀਪ, ਲੈਕਚਰਰ ਨਲਿਨੀ, ਸਸ਼ੀ, ਨੀਲਮ (ਪੀ.ਟੀ.ਆਈ.), ਰਮਨਦੀਪ, ਸੁਦੇਸ਼ ਭਾਟੀਆ, ਨੀਲਮ (ਵੀ.ਟੀ.), ਰਾਜੇਸ਼ ਕੁਮਾਰ, ਰੋਮਨ, ਕੈਂਪਸ ਮੈਨੇਜਰ ਸੁਧੀਰ ਸ਼ਰਮਾ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH
ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH
ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH
ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta