Home - Ropar News - SSP Jyoti Yadav ਵੱਲੋਂ School of Eminence ਨੰਗਲ ਨੂੰ ਅਡਾਪਟ ਕਰਨ ਦਾ ਸਰਾਹਣਯੋਗ ਕਦਮSSP Jyoti Yadav ਵੱਲੋਂ School of Eminence ਨੰਗਲ ਨੂੰ ਅਡਾਪਟ ਕਰਨ ਦਾ ਸਰਾਹਣਯੋਗ ਕਦਮ Leave a Comment / By Dishant Mehta / May 22, 2025 A commendable step by SSP Jyoti Yadav to adopt School of Eminence Nangalਨੰਗਲ, 21 ਮਈ: ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਧਰਮ ਪਤਨੀ ਅਤੇ SSP ਖੰਨਾ, ਸ਼੍ਰੀਮਤੀ ਜੋਤੀ ਯਾਦਵ (IPS) ਨੇ ਨੰਗਲ ਸਥਿਤ School of Eminence (SOE) ਨੂੰ ਅਡਾਪਟ ਕਰਕੇ ਵਿਦਿਆਰਥੀਆਂ ਦੀ ਸ਼ਖਸੀਅਤ ਵਿਕਾਸ ਵੱਲ ਇੱਕ ਮਜ਼ਬੂਤ ਕਦਮ ਚੁੱਕਿਆ ਹੈ।ਸਕੂਲ ਦੀ ਪ੍ਰਿੰਸੀਪਲ ਕਿਰਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ SSP ਜੋਤੀ ਯਾਦਵ ਨੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ UPSC ਸਮੇਤ ਹੋਰ ਪ੍ਰਤੀਯੋਗੀ ਇਮਤਿਹਾਨਾਂ ਅਤੇ ਕਰੀਅਰ ਵਿਕਲਪਾਂ ਬਾਰੇ ਮੋਟੀਵੇਟ ਕੀਤਾ। ਹੁਣ SSP ਜੋਤੀ ਯਾਦਵ ਜੀ ਇਸ ਸਕੂਲ ਦੀ ਮੇਂਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਵੱਡੇ ਲਕਸ਼ਾਂ ਵੱਲ ਪ੍ਰੇਰਿਤ ਕਰੇਗਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਮਾਰਗਦਰਸ਼ਨ ਪ੍ਰਦਾਨ ਕਰੇਗਾ।ਪ੍ਰਿੰਸੀਪਲ ਕਿਰਨ ਸ਼ਰਮਾ ਨੇ SSP ਜੋਤੀ ਯਾਦਵ ਦਾ ਸਕੂਲ ਅਡਾਪਟ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਕੂਲ ਪਰਿਵਾਰ ਵੱਲੋਂ ਖੁਲੇ ਦਿਲ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ SSP ਯਾਦਵ ਵੱਲੋਂ ਦਿੱਤੀ ਜਾ ਰਹੀ ਮੇਂਟਰਸ਼ਿਪ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ।ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਨੇ ਕਿਹਾ ਕਿ ਸਰਦਾਰ ਮਾਨ ਸਰਕਾਰ ਅਤੇ ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਇਹ ਪਹਿਲਕਦਮੀ ਕਿ ਬਿਊਰੋਕੁਰੇਸੀ ਵੱਲੋਂ ਸਕੂਲੀ ਵਿਦਿਆਰਥੀਆਂ ਨਾਲ ਆਪਣੇ ਪੜ੍ਹਾਈ ਸਬੰਧੀ ਤਜਰਬੇ ਸਾਂਝੇ ਕਰਨਾ ਅਤੇ ਵਿਦਿਆਰਥੀਆਂ ਨੂੰ ਉਚੇ ਅਹੁਦਿਆਂ ਉੱਤੇ ਪਹੁੰਚਣ ਲਈ ਕਿਵੇਂ ਮਿਹਨਤ ਕਰਨੀ ਹੈ ਬਾਰੇ ਜਾਣਕਾਰੀ ਦੇਣਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਤਰ੍ਹਾਂ ਦੀ ਗੁਣਵੱਤਾ ਨਾਲ ਪੰਜਾਬ ਦਾ ਭਵਿੱਖ ਵਧੀਆ ਰੁਸ਼ਨਾਵੇਗਾ।ਪ੍ਰੋਗਰਾਮ ਦੇ ਅੰਤ ਵਿੱਚ SSP ਜੋਤੀ ਯਾਦਵ ਨੂੰ ਉਨ੍ਹਾਂ ਦੇ ਇਸ ਯੋਗਦਾਨ ਲਈ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ, ਏਰੀਆ ਸਿੱਖਿਆ ਕੋਆਰਡੀਨੇਟਰ ਮਨਜੋਤ ਰਾਣਾ ਅਤੇ ਸਕੂਲ ਸਟਾਫ਼ ਦੇ ਮੈਂਬਰ ਅਮਰਦੀਪ ਸਿੰਘ, ਅਮਰਜੀਤ ਕੌਰ, ਅਨੀਤਾ, ਅੰਜਨਾ ਰਾਣੀ, ਅੰਜੂ ਭਾਟੀਆ, ਬਲਵਿੰਦਰ ਕੌਰ, ਚਾਂਦ ਚੋਪਰਾ, ਹਰਕਿਰਤ ਕੌਰ, ਜਸਵਿੰਦਰ ਕੌਰ, ਮਮਤਾ, ਪੂਨਮ ਸ਼ਰਮਾ, ਰਾਮ ਕੁਮਾਰ ਪੂਰੀ, ਸੰਦੀਪ ਕੁਮਾਰ, ਦਿਵਿਆ ਸ਼ਰਮਾ, ਗੁਰਪਾਲ ਸਿੰਘ, ਹਰਪ੍ਰੀਤ ਕੌਰ, ਕੁਲਵਿੰਦਰ ਸਿੰਘ, ਕੁਸ਼ਮਾ ਰਾਣੀ, ਨਰਿੰਦਰ ਕੌਰ, ਨਵਜੋਤ ਕੌਰ, ਰਜਿੰਦਰ ਕੌਰ, ਰਮਨਦੀਪ ਸਿੰਘ, ਰਿਤੂ ਜੋਸ਼ੀ, ਸਪਨਾ ਰਾਣੀ, ਉਸ਼ਾ ਸ਼ਰਮਾ, ਅਮਰਜੀਤ ਕੌਰ, ਗਯਾਤਰੀ ਦੇਵੀ, ਦੀਪਕ, ਸਜਨ ਸਿੰਘ, ਪਰਵੇਸ਼ ਰਾਣੀ, ਪਵਨ ਕੁਮਾਰ, ਵਿਜੇ ਕੁਮਾਰ, ਵੰਦਨਾ, ਸੁਖਵੀਰ ਸਿੰਘ, ਰਾਕੇਸ਼ ਕੁਮਾਰ, ਅਨਿਲ ਸ਼ਰਮਾ, ਜ੍ਯੋਤੀ, ਪਰਮਜੀਤ, ਸੋਨੀਆ ਅਤੇ ਵੇਦ ਪ੍ਰਕਾਸ਼ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta