Home - Ropar News - Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆAdarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / By Dishant Mehta / May 23, 2025 Anti-drugs program held at Adarsh School Lodhipurਸ੍ਰੀ ਅਨੰਦਪੁਰ ਸਾਹਿਬ, 23 ਮਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਵਿੱਚ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਚੰਡੀਗੜ ਤੋਂ ਆਈ ਟੀਮ ਨੇ ਕੈਂਸਰ ਅਤੇ ਨਸ਼ਿਆਂ ਸਬੰਧੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਉਹਨਾਂ ਕੈਂਸਰ ਦੇ ਮੁੱਖ ਕਾਰਣਾਂ ਵਿੱਚੋਂ ਰੋਜ਼ਾਨਾ ਭੋਜਨ, ਮਨੁੱਖ ਦੀ ਖਰਾਬ ਜੀਵਨ ਸ਼ੈਲੀ ਅਤੇ ਸਮਾਜ ਵਿੱਚ ਵੱਧ ਰਹੇ ਨਸ਼ੇ ਨੂੰ ਮੁੱਖ ਕਾਰਨ ਦੱਸਿਆ। ਡਾਕਟਰ ਜੈਨ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇੱਕ ਵਧੀਆ ਜੀਵਨ ਸ਼ੈਲੀ ਦੇ ਨਾਲ ਨਾਲ ਸੰਤੁਲਿਤ ਭੋਜਨ ਵੱਲ ਧਿਆਨ ਦੇਣ ਲਈ ਕਿਹਾ।ਇਸ ਮੌਕੇ ਤੇ ਡਾਕਟਰ ਸਿਖਾ ਜੈਨ ਨੇ ਨਸ਼ਿਆਂ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਸਮਾਜ ਵਿੱਚ ਨਸ਼ਾ ਸ਼ੁਰੂ ਕਰਨ ਦੇ ਮੁੱਖ ਕਾਰਨ ਅਗਿਆਨਤਾ, ਢਿੱਲ, ਗਲਤ ਸੰਗਤ ਦਾ ਪ੍ਰਭਾਵ, ਜੀਵਨ ਸ਼ੈਲੀ, ਜਿਨਸੀ ਸਮਰੱਥਾ ਵਧਾਉਣ ਦੀ ਗਲਤ ਧਾਰਨਾ, ਜ਼ਿਆਦਾ ਕੰਮ ਕਰਨ ਦਾ ਲਾਲਚ, ਇਹ ਸਭ ਗਲਤਫਹਿਮੀਆਂ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਸਮਝ ਲਵੇ ਤਾਂ ਉਹ ਯਕੀਨਨ ਇਸ ਤੋਂ ਬਾਹਰ ਆ ਸਕਦਾ ਹੈ। ਇਸ ਦੌਰਾਨ ਸਕੂਲ ਪ੍ਰਿੰਸੀਪਲ ਅਵਤਾਰ ਸਿੰਘ ਦੜੋਲੀ ਨੇ ਵਿਦਿਆਰਥੀਆਂ ਨੂੰ ਜੀਵਨ ਭਰ ਨਸ਼ੇ ਨਾ ਕਰਨ ਦੀ ਸਹੁੰ ਚੁਕਾਈ। ਉਹਨਾਂ ਨੇ ਕਿਹਾ ਕਿ ਜੇਕਰ ਸਕੂਲ ਵਿੱਚ ਕੋਈ ਵਿਦਿਆਰਥੀ ਨਸ਼ੇ ਨੂੰ ਕਰਦਾ ਹੈ ਜਾਂ ਕੋਈ ਵਿਅਕਤੀ ਸਕੂਲ ਵਿਦਿਆਰਥੀਆਂ ਨੂੰ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਆਪਣੇ ਅਧਿਆਪਕਾਂ ਨੂੰ ਦਿਓ, ਤਾਂ ਜੋ ਸਮਾਂ ਰਹਿੰਦੇ ਅਜਿਹੇ ਉਹ ਵਿਦਿਆਰਥੀ ਨੂੰ ਸਰਕਾਰ ਦੀ ਸਹਾਇਤਾ ਨਾਲ ਇਸ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।ਸਕੂਲ ਦੇ ਐਨ ਸੀ ਸੀ ਅਫ਼ਸਰ ਲੈਕ. ਕਮਿਸਟਰੀ ਸੋਹਣ ਸਿੰਘ ਚਾਹਲ ਨੇ ਨਸ਼ਿਆਂ ਨੂੰ ਮਨੁੱਖਤਾ ਦਾ ਦੁਸ਼ਮਣ ਦੱਸਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਮਾਜ ਵਿੱਚ ਫੈਲ ਰਹੇ ਨਸ਼ਿਆਂ ਦੇ ਕੋਹੜ ਨੂੰ ਰੋਕਣ ਲਈ ਵਿਦਿਆਰਥੀਆਂ ਤੇ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਤੇ ਇਸ ਮੌਕੇ ਤੇ ਲੈਕ ਚਰਨਜੀਤ ਸਿੰਘ ,ਲੈਕ ਬਲਕਾਰ ਸਿੰਘ ,ਲੈਕ ਮਨਿੰਦਰ ਕੌਰ, ਲੈਕ ਬਲਜੀਤ ਕੌਰ ,ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਪਵਨ ਕੁਮਾਰ ,ਲੈਕ ਰਜਨੀਸ਼ ਕੁਮਾਰ, ਦਪਿੰਦਰ ਕੌਰ ,ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ ,ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪ੍ਰਦੀਪ ਕੌਰ, ਸੰਦੀਪਾ ਰਾਣੀ, ਦੀਪ ਸ਼ਿਖਾ, ਲਖਵੀਰ ਕੌਰ ,ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਦਵਿੰਦਰ ਕੌਰ ,ਰੀਨਾ ਰਾਣੀ, ਗੁਰਪ੍ਰੀਤ ਸਿੰਘ, ਜਸਵੀਰ ਕੌਰ, ਕੁਲਜਿੰਦਰ ਕੌਰ ,ਸੁਖਵਿੰਦਰ ਕੌਰ ,ਰਾਜਵੀਰ ਕੌਰ, ਰਣਵੀਰ ਸਿੰਘ, ਸ. ਨਿਰਮਲ ਸਿੰਘ (ਕਲਰਕ), ਸ. ਗੁਰਮੇਲ ਸਿੰਘ ਲਾਇਬ੍ਰੇਰੀਅਨ, ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਗਗਨ ਕੁਮਾਰ, ਸੁਰਜੀਤ ਸਿੰਘ, ਵਰੁਣ ਕੁਮਾਰ, ਅਦਰਸ਼ ਕੁਮਾਰ, ਹਰਜੋਤ ਸਿੰਘ, ਰਮਾ ਕੁਮਾਰੀ, ਸ਼ਰਨਜੀਤ ਕੌਰ, ਰਜਨੀ, ਸੋਨੀਆ, ਗੁਰਪ੍ਰੀਤ ਕੌਰ, ਸੀਮਾ ਦੇਵੀ, ਜਸਵਿੰਦਰ ਕੌਰ, ਮਨੀਤਾ ਰਾਣੀ ਆਦਿ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta