Home - Ropar News - ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / By Dishant Mehta / May 25, 2025 DEO SE and Deputy DEO SE Rupnagar inspected Adarsh School Lodhipur ਸ੍ਰੀ ਅਨੰਦਪੁਰ ਸਾਹਿਬ, 25 ਮਈ: ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਲੋਧੀਪੁਰ ਵਿਖੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸੀ.) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਰਿੰਦਰ ਪਾਲ ਸਿੰਘ (ਸੈ. ਸੀ.) ਰੂਪਨਗਰ ਵੱਲੋਂ ਦੌਰਾ ਕਰਕੇ ਨਿਰੀਖਣ ਕੀਤਾ ਗਿਆ। ਇਹ ਦੌਰਾ ਸਕੂਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ, ਸਿੱਖਿਆ ਪ੍ਰਬੰਧ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਦੇ ਉਦੇਸ਼ ਨਾਲ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਸ. ਅਵਤਾਰ ਸਿੰਘ ਦੜੋਲੀ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀਆਂ ਨੇ ਸਕੂਲ ਦੀ ਇਮਾਰਤ, ਕਲਾਸ ਰੂਮ, ਵਿਦਿਆਰਥੀਆਂ ਦੇ ਬੈਠਣ ਦੀ ਵ੍ਹਿਵਸਥਾ, ਪਾਣੀ ਅਤੇ ਸ਼ੋਚਾਲਿਆਂ ਵਰਗੀਆਂ ਜ਼ਰੂਰੀ ਸਹੂਲਤਾਂ, ਲਾਇਬ੍ਰੇਰੀ, ਲੈਬਸ, ਅਤੇ ਖੇਡ ਮੈਦਾਨ ਦਾ ਗਹਿਰੀ ਤਰੀਕੇ ਨਾਲ ਨਿਰੀਖਣ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹਾਜ਼ਰੀ, ਰੋਜ਼ਾਨਾ ਪਾਠਕ੍ਰਮ, ਅਤੇ ਸਕੂਲ ਵਿੱਚ ਵਰਤੀ ਜਾ ਰਹੀ ਪੈਡਾਗੋਜੀਕਲ ਰਣਨੀਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਤੇ ਸਕੂਲ ਦੇ ਅਧਿਆਪਕ ਸਟਾਫ਼ ਵੱਲੋਂ ਵਿਦਿਆਰਥੀਆਂ ਦੀ ਗਿਣਤੀ ਅਤੇ ਅਧਿਆਪਕਾਂ ਦੀ ਮੌਜੂਦਗੀ ਬਾਰੇ ਲੇਖਾ ਜੋਖਾ ਸਾਂਝਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਵਿੱਚ ਮੌਜੂਦਾ ਅਧਿਆਪਕ ਅਸਾਮੀਆਂ ਦੀ ਘਾਟ ਨੂੰ ਨੋਟ ਕਰਦਿਆਂ ਭਰੋਸਾ ਦਿਵਾਇਆ ਕਿ ਇਨ੍ਹਾਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ, ਤਾਂ ਜੋ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਨਾਲ ਪਾਠਕ੍ਰਮ ਦੀ ਸਿੱਖਿਆ ਮਿਲ ਸਕੇ। ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣਾ ਕੰਮ ਨਿਭਾਉਣ ਵਿੱਚ ਹੋਰ ਜ਼ਿੰਮੇਵਾਰੀ ਅਤੇ ਤਨਦਿਹੀ ਨਾਲ ਕੰਮ ਕਰਨ ਦੀ ਪ੍ਰੇਰਣਾ ਵੀ ਦਿੱਤੀ।ਸਕੂਲ ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਸਟਾਫ਼ ਵੱਲੋਂ ਦੋਵੇਂ ਅਧਿਕਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣ ਵਾਲੇ ਨਵੇਂ ਉਪਰਾਲਿਆਂ ਤੇ ਵੀ ਵਿਚਾਰ-ਚਰਚਾ ਹੋਈ।ਇਸ ਮੌਕੇ ਤੇ ਸਕੂਲ ਦੇ ਸਾਰੇ ਅਧਿਆਪਕ, ਲੈਕਚਰਾਰ, ਕਲਰਕ, ਲਾਇਬ੍ਰੇਰੀਅਨ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਰਹੇ। ਹਾਜ਼ਰੀ ਲਗਵਾਉਣ ਵਾਲਿਆਂ ਵਿੱਚ ਲੈਕ ਚਰਨਜੀਤ ਸਿੰਘ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਬਲਜੀਤ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਦਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਕਮਲਪ੍ਰੀਤ ਸਿੰਘ, ਪ੍ਰਦੀਪ ਕੌਰ, ਸੰਦੀਪਾ ਰਾਣੀ, ਦੀਪ ਸ਼ਿਖਾ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਦਵਿੰਦਰ ਕੌਰ, ਰੀਨਾ ਰਾਣੀ, ਗੁਰਪ੍ਰੀਤ ਸਿੰਘ, ਜਸਵੀਰ ਕੌਰ, ਕੁਲਜਿੰਦਰ ਕੌਰ, ਸੁਖਵਿੰਦਰ ਕੌਰ, ਰਾਜਵੀਰ ਕੌਰ, ਰਣਵੀਰ ਸਿੰਘ, ਸ. ਨਿਰਮਲ ਸਿੰਘ (ਕਲਰਕ), ਸ. ਗੁਰਮੇਲ ਸਿੰਘ (ਲਾਇਬ੍ਰੇਰੀਅਨ), ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਗਗਨ ਕੁਮਾਰ, ਸੁਰਜੀਤ ਸਿੰਘ, ਵਰੁਣ ਕੁਮਾਰ, ਅਦਰਸ਼ ਕੁਮਾਰ, ਹਰਜੋਤ ਸਿੰਘ, ਰਮਾ ਕੁਮਾਰੀ, ਸ਼ਰਨਜੀਤ ਕੌਰ, ਰਜਨੀ, ਸੋਨੀਆ, ਗੁਰਪ੍ਰੀਤ ਕੌਰ, ਸੀਮਾ ਦੇਵੀ, ਜਸਵਿੰਦਰ ਕੌਰ ਅਤੇ ਮਨੀਤਾ ਰਾਣੀ ਆਦਿ ਸ਼ਾਮਲ ਸਨ।ਸਕੂਲ ਪ੍ਰਬੰਧਨ ਵੱਲੋਂ ਉਮੀਦ ਜਤਾਈ ਗਈ ਕਿ ਇਨ੍ਹਾਂ ਦੌਰਿਆਂ ਰਾਹੀਂ ਸਿੱਖਿਆ ਖੇਤਰ ਵਿੱਚ ਹੋਰ ਗੁਣਵੱਤਾ ਅਤੇ ਸੁਧਾਰ ਆਉਣਗੇ ਅਤੇ ਵਿਦਿਆਰਥੀਆਂ ਨੂੰ ਇੱਕ ਹੋਰ ਬਿਹਤਰ ਅਤੇ ਸੁਰੱਖਿਅਤ ਸਿੱਖਣ ਵਾਲਾ ਮਾਹੌਲ ਮਿਲੇਗਾ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta