Home - Ropar News - SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦSATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / By Dishant Mehta / May 27, 2025 Students will get help in preparing for NEET-JEE through SATHEE appਰੂਪਨਗਰ, 27 ਮਈ: ਪੰਜਾਬ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈਕੰਡਰੀ ਸਿੱਖਿਆ) ਪ੍ਰੇਮ ਕੁਮਾਰ ਮਿੱਤਲ ਦੇ ਆਦੇਸ਼ਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਸਾਇੰਸ ਸਟਰੀਮ ਵਾਲੇ 24 ਸਰਕਾਰੀ ਸਕੂਲਾਂ ਵਿੱਚ SATHEE ਐਪ ਸੰਬੰਧੀ ਆਨਲਾਈਨ ਟ੍ਰੇਨਿੰਗ ਸੈਸ਼ਨ ਸਿੱਖਿਆ ਵਿਭਾਗ ਪੰਜਾਬ ਵੱਲੋਂ ਆਯੋਜਿਤ ਕੀਤਾ ਗਿਆ। ਇਹ ਟ੍ਰੇਨਿੰਗ ਵਿਦਿਆਰਥੀਆਂ ਨੂੰ NEET, JEE ਅਤੇ ਹੋਰ ਮੁਕਾਬਲੇ ਇਮਤਿਹਾਨਾਂ ਦੀ ਤਿਆਰੀ ਲਈ ਉਚਿਤ ਮਾਰਗਦਰਸ਼ਨ ਅਤੇ ਸਾਧਨ ਪ੍ਰਦਾਨ ਕਰਨ ਲਈ ਕੀਤੀ ਗਈ।SATHEE (Self Assessment Test and Help for Entrance Exams) ਇੱਕ ਮੁਫ਼ਤ ਔਨਲਾਈਨ ਲਰਨਿੰਗ ਪਲੇਟਫਾਰਮ ਹੈ ਜੋ IIT ਕਾਨਪੁਰ ਅਤੇ ਕੇਂਦਰੀ ਸਿੱਖਿਆ ਮੰਤਰਾਲਾ ਵੱਲੋਂ ਵਿਕਸਤ ਕੀਤਾ ਗਿਆ ਹੈ। ਇਸਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਕੋਚਿੰਗ, ਵਿਡੀਓ ਲੈਕਚਰ, ਮਾਕ ਟੈਸਟ ਅਤੇ ਵਿਅਕਤੀਗਤ ਮਾਰਗਦਰਸ਼ਨ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ JEE, NEET ਅਤੇ ਹੋਰ ਮੁਕਾਬਲੇ ਇਮਤਿਹਾਨਾਂ ਵਿੱਚ ਸਫਲਤਾ ਹਾਸਲ ਕਰ ਸਕਣ।ਟ੍ਰੇਨਿੰਗ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ SATHEE ਐਪ ਦੀ ਵਰਤੋਂ, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਇਸ ਤੋਂ ਲਾਭ ਉਠਾਉਣ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਇਹ ਉਪਰਾਲਾ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਾਧਨਾਂ ਨਾਲ ਜੋੜਨਾ ਹੈ।https://deorpr.com/wp-content/uploads/2025/05/WhatsApp-Video-2025-05-27-at-22.18.28.mp4PDM BIO ਵਿਜੇ ਬੰਗਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ SATHEE ਐਪ ਦੇ ਰਾਹੀਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਕੋਚਿੰਗ ਸੇਵਾਵਾਂ ਮੁਫ਼ਤ ਵਿੱਚ ਉਪਲਬਧ ਹੋ ਰਹੀਆਂ ਹਨ, ਜੋ ਕਿ ਉਨ੍ਹਾਂ ਦੀ ਸਫਲਤਾ ਦੀ ਸੰਭਾਵਨਾ ਨੂੰ ਵਧਾਉਂਦੀਆਂ ਹਨ।ਪਿਛਲੇ ਕੁਝ ਸਮੇਂ ਦੌਰਾਨ, SATHEE ਐਪ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਫਲਤਾ ਦਰ ਵਿੱਚ ਮਹੱਤਵਪੂਰਨ ਵਾਧਾ ਕੀਤਾ ਹੈ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta