Home - Ropar News - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / By Dishant Mehta / May 29, 2025 Anti-drug play organized at Government Girls Senior Secondary Schoolਸ੍ਰੀ ਅਨੰਦਪੁਰ ਸਾਹਿਬ 28 ਮਈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ “ਨਸ਼ਾ ਮੁਕਤ ਸਮਾਜ” ਦੀ ਸੋਚ ਦੇ ਤਹਿਤ ਪੰਜਾਬ ’ਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਅੰਗ ਵਜੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਇੱਕ ਨਸ਼ਾ ਵਿਰੋਧੀ ਜਾਗਰੂਕਤਾ ਨਾਟਕ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਜ਼ਿਲ੍ਹਾ ਪ੍ਰਸ਼ਾਸਨ ਦੀ ਹਦਾਇਤਾਂ ਅਤੇ ਉਪ ਮੰਡਲ ਮੈਜਿਸਟ੍ਰੇਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। ਇਹ ਨਾਟਕ ਸਕੂਲ ਦੇ ਅਧਿਆਪਕ ਹਰਪ੍ਰੀਤ ਸਿੰਘ ਬਾਵਾ ਵਲੋਂ ਤਿਆਰ ਕਰਵਾਇਆ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਰੰਗਮੰਚ ਰਾਹੀਂ ਨਸ਼ਿਆਂ ਦੇ ਨੁਕਸਾਨਾਂ ਬਾਰੇ ਸੁਨੇਹਾ ਦੇਣ ਲਈ ਉਤਸ਼ਾਹਿਤ ਕੀਤਾ। ਨਾਟਕ ਵਿੱਚ ਵਿਦਿਆਰਥੀਆਂ ਨੇ ਬੇਹੱਦ ਉਤਸਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਸਤੁਤੀ ਰਾਹੀਂ ਦਰਸ਼ਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ। ਹਾਜ਼ਰ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਹਿਮਾਨਾਂ ਨੇ ਹਰਪ੍ਰੀਤ ਸਿੰਘ ਬਾਵਾ ਦੀ ਖੂਬ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਨੇ ਨਸ਼ਿਆਂ ਤੋ ਵਿਦਿਆਰਥੀਆਂ ਨੂੰ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਇਸ ਸੰਦੇਸ਼ ਨੂੰ ਘਰ-ਘਰ ਤਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta Poster Making Competition Organized under Nasha Mukt Bharat Abhiyan Leave a Comment / Ropar News / By Dishant Mehta ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਤਮੰਨਾ ਨੇ ਮਾਰੀ ਬਾਜ਼ੀ, 100% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ Leave a Comment / Ropar News / By Dishant Mehta ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ, ਚੰਡੀਗੜ੍ਹ ਵਿਖੇ ਸਟੇਟ ਪੱਧਰੀ ਓਰੀਐਂਟੇਸ਼ਨ ਦੌਰਾਨ ਅਧਿਆਪਕ ਸਨਮਾਨਿਤ Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta
ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta
Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta
Poster Making Competition Organized under Nasha Mukt Bharat Abhiyan Leave a Comment / Ropar News / By Dishant Mehta
ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਤਮੰਨਾ ਨੇ ਮਾਰੀ ਬਾਜ਼ੀ, 100% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ Leave a Comment / Ropar News / By Dishant Mehta
ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ, ਚੰਡੀਗੜ੍ਹ ਵਿਖੇ ਸਟੇਟ ਪੱਧਰੀ ਓਰੀਐਂਟੇਸ਼ਨ ਦੌਰਾਨ ਅਧਿਆਪਕ ਸਨਮਾਨਿਤ Leave a Comment / Ropar News / By Dishant Mehta