Home - Ropar News - ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Ministerਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / By Dishant Mehta / May 29, 2025 We will solve the problems of students and parents on priority basis – Education Ministerਭਰਤਗੜ੍ਹ 29 ਮਈ : ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਭਾਓਵਾਲ, ਸਰਕਾਰੀ ਮਿਡਲ ਸਕੂਲ ਬੜਾ ਪਿੰਡ, ਸਰਕਾਰੀ ਪ੍ਰਾਇਮਰੀ ਸਕੂਲ ਕਕਰਾਲਾ, ਸਰਕਾਰੀ ਪ੍ਰਾਇਮਰੀ ਸਕੂਲ ਭਰਤਗੜ੍ਹ-1, ਸਰਕਾਰੀ ਪ੍ਰਾਇਮਰੀ ਸਕੂਲ ਭਰਤਗੜ੍ਹ -2, ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ ਵਿੱਚ ਨਵੇ ਕਲਾਸ ਰੂਮ 7.51 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਖਰੋਟਾ, ਸਰਕਾਰੀ ਪ੍ਰਾਇਮਰੀ ਸਕੂਲ ਆਲੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਕੋਟਬਾਲਾ ਵਿਖੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।ਸ.ਬੈਂਸ ਨੇ ਕਿਹਾ ਕਿ ਵਿੱਦਿਆਂ ਸ਼ੇਰਨੀ ਦੇ ਦੁੱਧ ਦੀ ਤਰਾਂ ਹੈ, ਜੋ ਇਸ ਨੂੰ ਪੀ ਲਵੇਗਾ, ਉਹ ਦਹਾੜੇਗਾ। ਉਨ੍ਹਾਂ ਨੇ ਕਿਹਾ ਕਿ ਅਸੀ ਅੱਜ ਸਰਕਾਰੀ ਸਕੂਲਾ ਦੀ ਨੁਹਾਰ ਬਦਲ ਰਹੇ ਹਾਂ, ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਇਆ ਹੈ, ਸੁਰੱਖਿਆਂ ਗਾਰਡ, ਕੈਂਪਸ ਮੈਨੇਜਰ, ਟ੍ਰਾਸਪੋਰਟ ਵਰਗੀਆਂ ਸਹੂਲਤਾਂ ਹੁਣ ਸਰਕਾਰੀ ਸਕੂਲਾਂ ਵਿੱਚ ਹਨ। ਅਤਿ ਆਧੁਨਿਕ ਸਾਇੰਸ ਲੈਬ, ਇੰਟਰੈਕਟਿਵ ਪੈਨਲ ਰਾਹੀ ਪੜਾਈ, ਵਧੀਆਂ ਕਲਾਸ ਰੂਮ, ਸ਼ਾਨਦਾਰ ਬੁਨਿਆਦੀ ਢਾਂਚਾ ਅੱਜ ਪੰਜਾਬ ਸਰਕਾਰ ਹਰ ਸਕੂਲ ਵਿੱਚ ਉਪਲੱਬਧ ਕਰਵਾ ਰਹੀ ਹੈ। ਦੋ- ਤਿੰਨ ਸਾਲ ਪਹਿਲਾ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਤਰਸਯੋਗ ਸੀ, ਬੱਚੇ ਭੁੰਝੇ ਫਰਸ਼ ਤੇ ਬੈਠਦੇ ਸੀ ਅੱਜ ਸ਼ਾਨਦਾਰ ਫਰਨੀਚਰ ਹਰ ਸਕੂਲ ਵਿਚ ਹੈ, ਸਾਡੇ ਸਰਕਾਰੀ ਸਕੂਲ ਕਾਨਵੈਂਟ ਤੇ ਮਾਡਲ ਸਕੂਲਾਂ ਦਾ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਨੇ ਹਿਕਾ ਕਿ ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਪਹਿਲ ਦੇ ਅਧਾਰ ਤੇ ਹੱਲ ਕੀਤੀਆ ਜਾਣਗੀਆ।ਆਪਣੇ ਸੰਬੋਧਨ ਦੌਰਾਨ ਸ.ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕਾ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦਾ ਹੈ, ਭੂਗੋਲਿਕ ਤੌਰ ਤੇ ਇਹ ਇਲਾਕਾ ਨੀਮ ਪਹਾੜੀ ਹੈ ਤੇ ਇਥੋ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਲੋੜਾ ਵੀ ਸੂਬੇ ਦੇ ਹੋਰ ਖੇਤਰਾਂ ਨਾਲੋ ਵੱਖਰੀਆਂ ਹਨ। ਅਸੀ ਇਨ੍ਹਾਂ ਲੋਕਾਂ ਤੱਕ ਬੁਨਿਆਦੀ ਸਹੂਲਤਾਂ ਦੀ ਪੂਰਤੀ ਲਈ ਲਗਾਤਾਰ ਉਪਰਾਲੇ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਢਲਾ ਏਜੰਡਾ ਹੈ ਤੇ ਅਸੀ ਇਸ ਉੱਤੇ ਦਿਨ ਰਾਤ ਕੰਮ ਕਰ ਰਹੇ ਹਾਂ।ਇਸ ਮੌਕੇ ਕਮਿੱਕਰ ਸਿੰਘ ਡਾਢੀ ਚੇਅਰਮੈਨ, ਅਮਨ ਬੇਲੀ, ਡਾ.ਅਨੰਦ ਘਈ ਸੀਨੀਅਰ ਮੈਡੀਕਲ ਅਫਸਰ, ਮਨਜੀਤ ਸਿੰਘ ਬੀਡੀਪੀਓ, ਜਗੀਰ ਸਿੰਘ ਭਾਓਵਾਲ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਜੁਝਾਰ ਸਿੰਘ ਆਸਪੁਰ, ਹਿਤੇਸ਼ ਸ਼ਰਮਾ ਕੋਆਰਡੀਨੇਟਰ, ਪਰਦੀਪ ਭੱਲਾ ਸਰਪੰਚ, ਦਰਸ਼ਨ ਸਿੰਘ ਅਟਾਰੀ, ਕਰਨੈਲ ਸਿੰਘ ਸਰਪੰਚ, ਮਾਨ ਸਿੰਘ, ਸੁਖਜਿੰਦਰ ਸਿੰਘ ਭਾਓਵਾਲ, ਕਲਜੀਤ ਕੌਰ ਸਰਪੰਚ, ਬਲਵਿੰਦਰ ਕੌਰ ਸਰਪੰਚ, ਬਲਜਿੰਦਰ ਕੌਰ ਸਰਪੰਚ, ਕੁਲਵੰਤ ਸਿੰਘ ਪੰਚ, ਹਰਜਿੰਦਰ ਸਿੰਘ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta