Home - Ropar News - ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / By Dishant Mehta / June 5, 2025 Outstanding Students of Barsalpur School Recognised by Sri Guru Ravidas Mission Sewa Societyਸ੍ਰੀ ਚਮਕੌਰ ਸਾਹਿਬ, 3 ਜੂਨ : ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਰਸਾਲਪੁਰ ਦੇ ਸਰਕਾਰੀ ਹਾਈ ਸਕੂਲ ਵਿੱਚੋਂ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ‘ਤੇ ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਦੇ ਮੈਂਬਰ ਸਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਇਨਾਮ, ਪ੍ਰਮਾਣ ਪੱਤਰ ਅਤੇ ਮਿਠਾਈ ਵੰਡ ਕੇ ਉਨ੍ਹਾਂ ਦੇ ਉਤਕ੍ਰਿਸ਼ਟ ਪ੍ਰਦਰਸ਼ਨ ਦੀ ਸਾਰਾਹਨਾ ਕੀਤੀ ਗਈ।ਸਾਇੰਸ ਮਾਸਟਰ ਤੇਜਿੰਦਰ ਸਿੰਘ ਬਾਜ਼ ਨੇ ਦੱਸਿਆ ਕਿ ਸੋਸਾਇਟੀ ਦੇ ਪ੍ਰਧਾਨ ਰਿਟਾ: ਲੈਕਚਰਾਰ ਲਛਮਣ ਸਿੰਘ, ਕੈਪਟਨ ਹਰਪਾਲ ਸਿੰਘ, ਡੀ ਐੱਸ ਮਹਿਤਾ, ਅਤੇ ਸ੍ਰੀ ਅਜੈਬ ਸਿੰਘ (ਬੁੱਕ ਸ਼ਾਪ ਵਾਲੇ) ਵਿਦਿਆਰਥੀਆਂ ਨੂੰ ਮਾਣ-ਸਨਮਾਨ ਦੇਣ ਲਈ ਖਾਸ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਨ ਅਤੇ ਅਗਲੇ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੇ ਹਨ।ਅੱਠਵੀਂ ਕਲਾਸ ਦੇ ਬੋਰਡ ਇਮਤਿਹਾਨਾਂ ‘ਚੋਂ ਗੁਰਲੀਨ ਕੌਰ, ਕਿਰਨ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਦਸਵੀਂ ਕਲਾਸ ਵਿੱਚੋਂ ਖੁਸ਼ਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਅਸ਼ੀਸ ਕੌਰ ਨੇ ਆਪਣੀ ਕਾਬਲੀਅਤ ਸਾਬਿਤ ਕੀਤੀ। ਇਨ੍ਹਾਂ ਤੋਂ ਇਲਾਵਾ, ਛੇਵੀਂ, ਸੱਤਵੀਂ ਅਤੇ ਨੌਵੀਂ ਕਲਾਸ ਦੇ ਗੁਰਅੰਮ੍ਰਿਤ ਸਿੰਘ, ਗੁਰਲੀਨ ਕੌਰ, ਗੁਰਸਿਮਰਨ ਕੌਰ, ਪ੍ਰਭਜੋਤ ਸਿੰਘ, ਜਸਨਜੋਤ ਸਿੰਘ, ਮਹਿਕਜੋਤ ਕੌਰ ਅਤੇ ਸਿਮਰਨ ਕੌਰ ਆਦਿ ਵਿਦਿਆਰਥੀਆਂ ਨੇ ਵੀ ਕ੍ਰਮਵਾਰ ਅੱਵਲ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਸੋਸਾਇਟੀ ਦੇ ਪ੍ਰਧਾਨ ਰਿਟਾ: ਲੈਕ: ਲਛਮਣ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖਿਆ ਨੂੰ ਆਪਣੀ ਪਹਿਲੀ ਤਰਜੀਹ ਬਣਾਉਣ, ਅਧਿਆਪਕਾਂ ਦੀ ਕਦਰ ਕਰਨ ਅਤੇ ਮਨ ਲਗਾ ਕੇ ਪੜ੍ਹਾਈ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਜੀਵਨ ਦਾ ਅਹੰਕਾਰ ਨਹੀਂ, ਸਗੋਂ ਸਫਲਤਾ ਦੀ ਚਾਬੀ ਹੈ। ਸਕੂਲ ਇੰਚਾਰਜ ਸਰਬਜੀਤ ਸਿੰਘ ਨੇ ਸਮਾਰੋਹ ਦੇ ਆਯੋਜਕ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਹੋਰ ਉੱਚਾਈਆਂ ਛੂਹਣ ਨੂੰ ਕਿਹਾ।ਇਸ ਮੌਕੇ ਮਨਦੀਪ ਸਿੰਘ, ਸਰਬਜੀਤ ਕੌਰ, ਰਾਜੀਵ ਹੰਸ, ਨੇਹਾ ਮੈਡਮ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ। ਸਮਾਰੋਹ ਦੌਰਾਨ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ ਅਤੇ ਸਾਰਿਆਂ ਨੇ ਇਸ ਯਤਨ ਦੀ ਖੁੱਲ੍ਹ ਕੇ ਤਾਰੀਫ਼ ਕੀਤੀ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta