Home - Ropar News - ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / By Dishant Mehta / June 13, 2025 Hard work continued even during the summer vacation, the dedication of the shooters of Jhallian Kalan School was visible in the shooting range.ਰੂਪਨਗਰ, 13 ਜੂਨ: ਵੱਡੇ ਲਕਸ਼ਿਆਂ ਨੂੰ ਹਾਸਲ ਕਰਨ ਲਈ ਆਰਾਮ ਛੱਡਣਾ ਪੈਂਦਾ ਹੈ। ਇਸ ਕਹਾਵਤ ਨੂੰ ਹਕੀਕਤ ਵਿੱਚ ਬਦਲਦੇ ਹੋਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ, ਰੂਪਨਗਰ ਦੇ ਸ਼ੂਟਰ ਖਿਡਾਰੀ ਇੰਨੀ ਤੀਬਰ ਗਰਮੀ ਦੇ ਮੌਸਮ ਵਿੱਚ ਵੀ ਆਪਣੀਆਂ ਗਰਮੀ ਦੀਆਂ ਛੁੱਟੀਆਂ ਦੀ ਪਰਵਾਹ ਕੀਤੇ ਬਿਨਾਂ, ਸਕੂਲ ਦੀ ਸ਼ੂਟਿੰਗ ਰੇਂਜ਼ ਵਿੱਚ ਦਿਨ-ਰਾਤ ਮਿਹਨਤ ਕਰ ਰਹੇ ਹਨ।ਇਹ ਸਾਰੇ ਖਿਡਾਰੀ ਸਕੂਲ ਦੇ ਪ੍ਰਿੰਸੀਪਲ ਸ. ਰਾਜਿੰਦਰ ਸਿੰਘ ਦੀ ਅਗਵਾਈ ਅਤੇ ਕੋਚ ਸ. ਨਰਿੰਦਰ ਸਿੰਘ (ਸਟੇਟ ਐਵਾਰਡੀ) ਦੀ ਤਜਰਬੇਕਾਰ ਕੋਚਿੰਗ ਹੇਠ ਆਉਣ ਵਾਲੇ ਰਾਜ ਪੱਧਰੀ ਅਤੇ ਰਾਸ਼ਟਰੀ ਪੱਧਰੀ ਮੁਕਾਬਲਿਆਂ ਲਈ ਤਿਆਰੀ ਕਰ ਰਹੇ ਹਨ।ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਇਨ੍ਹਾਂ ਵਿਦਿਆਰਥੀਆਂ ਦੀ ਤਲਬੀ ਅਤੇ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ, “ਇਸ ਤਰ੍ਹਾਂ ਦੀ ਲਗਨ ਅਤੇ ਨਿਰੰਤਰ ਅਭਿਆਸ ਹੀ ਖਿਡਾਰੀਆਂ ਨੂੰ ਉੱਚ ਆਸਮਾਨ ਛੂਹਣ ਲਈ ਤਿਆਰ ਕਰਦਾ ਹੈ। ਇਹ ਖਿਡਾਰੀ ਨਾਂ ਕੇਵਲ ਸਕੂਲ, ਸਗੋਂ ਜ਼ਿਲ੍ਹੇ ਦਾ ਵੀ ਨਾਮ ਰੌਸ਼ਨ ਕਰਨਗੇ।”https://deorpr.com/wp-content/uploads/2025/06/VID-20250613-WA0020.mp4ਡਿਸਟ੍ਰਿਕਟ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਸ਼ਰਨਜੀਤ ਕੌਰ ਨੇ ਵੀ ਸ਼ੂਟਰਾਂ ਦੀ ਉਤਸ਼ਾਹਵਰਧਕ ਭੂਮਿਕਾ ਨੂੰ ਸਲਾਹਿਆ ਅਤੇ ਕਿਹਾ, “ਇਨ੍ਹਾਂ ਨੌਜਵਾਨਾਂ ਦੀ ਲਗਨ ਵੇਖ ਕੇ ਇਹ ਸਾਫ਼ ਹੈ ਕਿ ਪਿੰਡ ਪੱਧਰ ਤੋਂ ਵੀ ਅਸੀਂ ਰਾਸ਼ਟਰੀ ਮਾਣ ਪਾ ਸਕਦੇ ਹਾਂ। ਇਨ੍ਹਾਂ ਦੀ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।”District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta