Home - Ropar News - 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / By Dishant Mehta / June 18, 2025 District level function will be held at Government College Rupnagar on 21st June on the occasion of International Yoga Day.ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਰੂਪਨਗਰ, 17 ਜੂਨ: 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਇਸ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਉਤੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਸਕੂਲੀ ਅਤੇ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਸਮਾਗਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਇਸ ਸਮਾਗਮ ਵਿੱਚ ਪੇਂਡੂ ਖੇਤਰ ਦੇ ਵਸਨੀਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਅਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ, ਬਲਾਕ ਸੰਮਤੀਆਂ ਦੇ ਮੈਂਬਰਾਂ, ਪੰਚਾਇਤ ਸੰਮਤੀਆਂ ਦੇ ਮੈਂਬਰਾਂ ਅਤੇ ਪਿੰਡਾ ਦੀਆਂ ਪੰਚਾਇਤਾ ਤੇ ਸਰਪੰਚਾਂ ਤੇ ਪੰਚਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਸ਼ਹਿਰੀ ਖੇਤਰਾਂ ਦੇ ਨਾਲ ਨਾਲ ਪੇਂਡੂ ਖੇਤਰਾ ਦੇ ਵਸੀਨਕਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਹੋਰ ਸੰਭਵ ਯਤਨ ਕੀਤੇ ਜਾਣ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ, ਜ਼ਿਲ੍ਹਾ ਵਣ ਅਫਸਰ ਸ. ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ, ਤਹਿਸੀਲਦਾਰ ਹਰਸਿਮਰਨ ਸਿੰਘ, ਸੀਐਮ ਯੋਗਸ਼ਾਲਾ ਕੋਆਰਡੀਨੇਟਰ ਸ਼੍ਰੀ ਸੁਰਿੰਦਰ ਝਾਅ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾ. ਜੋਤੀ ਬੱਬਰ, ਸਰਕਾਰੀ ਕਾਲਜ ਤੋਂ ਪ੍ਰੋ ਹਰਜੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta