Home - Ropar News - Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈHarjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / By Dishant Mehta / June 19, 2025 Cabinet Minister Harjot Singh Bains congratulated the entire people on the 360th Foundation Day of Sri Anandpur Sahib.ਸ੍ਰੀ ਅਨੰਦਪੁਰ ਸਾਹਿਬ 18 ਜੂਨ : ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਾਬਾ ਗੁਰਦਿੱਤਾ ਜੀ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਮੋੜ੍ਹੀ ਗੱਡਵਾਈ ਸੀ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ ਹੈ।ਸ.ਬੈਂਸ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਤਖਤ ਸ੍ਰੀ ਕੇਸਗੜ ਸਾਹਿਬ ਨੂੰ ਜਾਣ ਵਾਲੀ ਵੀ.ਆਈ.ਪੀ ਰੋਡ ਦਾ ਨਾਮ ਬਦਲ ਕੇ ਬਾਬਾ ਜੁਝਾਰ ਸਿੰਘ ਮਾਰਗ ਰੱਖਣ ਦਾ ਪ੍ਰਸਤਾਵ ਨਗਰ ਕੋਂਸਲ ਵੱਲੋਂ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕ੍ਰਿਪਾ ਹੋਈ ਹੈ ਅਤੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਸੇਵਾ ਦਾ ਮੌਕਾ ਮਿਲਿਆ ਹੈ। ਇਸ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ ਜਦਕਿ ਇਸ ਪਵਿੱਤਰ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਸ਼ਹੀਦੀ ਸਮਾਗਮਾਂ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨੂੰ ਅਸੀ ਸਰ਼ਧਾ ਤੇ ਸੇਵਾ ਦੀ ਭਾਵਨਾ ਨਾਲ ਸਵੀਕਾਰ ਕੀਤਾ ਹੈ।ਸ.ਬੈਂਸ ਨੇ ਕਿਹਾ ਕਿ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਗੁਰੂਧਾਮਾ ਦੇ ਦਰਸ਼ਨਾ ਲਈ ਪਹੁੰਚਦੀਆਂ ਹਨ, ਇਸ ਲਈ ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਹੈ।District Ropar News Watch on facebook Share 👇👇👇👇Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ: ਭਾਰਤ ਦੇ ‘ਮਿਜ਼ਾਈਲ ਮੈਨ’ ਅਤੇ ‘ਲੋਕਾਂ ਦੇ ਰਾਸ਼ਟਰਪਤੀ’ ਨੂੰ ਸ਼ਰਧਾਂਜਲੀ Leave a Comment / News, Poems & Articles, Ropar News / By Dishant Mehta ਸਰਕਾਰੀ ਸਕੂਲਾਂ ਵਿੱਚ ਜੈਵਿਕ ਸਬਜ਼ੀਆਂ ਲਈ ਰਸੋਈ ਬਗੀਚਿਆਂ ਤੇ ਫਲ ਦੇ ਬੂਟੇ ਲਗਾਏ ਜਾਣ: ਜਸਵੀਰ ਸਿੰਘ ਸੇਖੋਂ Leave a Comment / Ropar News / By Dishant Mehta ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਾਸੋਵਾਲ ਸਕੂਲ ਵਿਖੇ 54 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ: ਭਾਰਤ ਦੇ ‘ਮਿਜ਼ਾਈਲ ਮੈਨ’ ਅਤੇ ‘ਲੋਕਾਂ ਦੇ ਰਾਸ਼ਟਰਪਤੀ’ ਨੂੰ ਸ਼ਰਧਾਂਜਲੀ Leave a Comment / News, Poems & Articles, Ropar News / By Dishant Mehta
ਸਰਕਾਰੀ ਸਕੂਲਾਂ ਵਿੱਚ ਜੈਵਿਕ ਸਬਜ਼ੀਆਂ ਲਈ ਰਸੋਈ ਬਗੀਚਿਆਂ ਤੇ ਫਲ ਦੇ ਬੂਟੇ ਲਗਾਏ ਜਾਣ: ਜਸਵੀਰ ਸਿੰਘ ਸੇਖੋਂ Leave a Comment / Ropar News / By Dishant Mehta
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਾਸੋਵਾਲ ਸਕੂਲ ਵਿਖੇ 54 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta
ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta