Home - Ropar News - Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇPlacement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / By Dishant Mehta / June 24, 2025 Placement camp at District Employment and Business Bureau Rupnagar todayHDFC Bank ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀਰੂਪਨਗਰ, 23 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ 24 ਜੂਨ 2025 ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ HDFC Bank ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਦੀ ਭਰਤੀ ਲਈ 20 ਤੋਂ 28 ਸਾਲ ਉਮਰ ਦੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10500/- ਤੋਂ 22000/- + ਪ੍ਰੋਤਸਾਹਨ 1000/- ਰੁਪਏ ਤੋਂ 1,05,000/- ਰੁਪਏ ਤੱਕ ਮਿਲੇਗਾ। ਨੌਕਰੀ ਦਾ ਸਥਾਨ ਰੋਪੜ, ਮੋਰਿੰਡਾ, ਕੁਰਾਲੀ, ਸ੍ਰੀ ਚਮਕੌਰ ਸਾਹਿਬ, ਮਾਜਰੀ, ਸ੍ਰੀ ਅਨੰਦਪੁਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਅਤੇ ਮਾਛੀਵਾੜਾ, ਨਵਾਂ ਸ਼ਹਿਰ ਹੈ। ਇਸ ਕੈਂਪ ਵਿੱਚ ਪੁਰਸ਼/ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇਣ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta