Home - Ropar News - Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / By Dishant Mehta / June 24, 2025 The process of filling online forms for admission to class VI for the academic year 2026-27 in Jawahar Navodaya Vidyalaya Sandhuan has started – Deputy Commissioner * ਫਾਰਮ ਭਰਨ ਦੀ ਆਖਰੀ 29 ਜੁਲਾਈ 2025 ਅਤੇ ਦਾਖ਼ਲਾ ਪ੍ਰੀਖਿਆ 13 ਦਸੰਬਰ 2025 ਨੂੰ ਰੂਪਨਗਰ, 24 ਜੂਨ: ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਜਿਸ ਦੀ ਅੰਤਿਮ ਮਿਤੀ 29 ਜੁਲਾਈ 2025 ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਉਮੀਦਵਾਰ ਦੀ ਜਨਮ ਮਿਤੀ 01 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ ) ਹੋਣੀ ਚਾਹੀਦੀ ਹੈ । ਉਨ੍ਹਾਂ ਦੱਸਿਆ ਕਿ ਉਮੀਦਵਾਰ ਲਈ ਜਰੂਰੀ ਹੈ ਕਿ ਉਹ ਰੋਪੜ ਜ਼ਿਲ੍ਹੇ ਦਾ ਸਥਾਈ ਵਸਨੀਕ ਹੋਵੇ ਅਤੇ ਉਸਨੇ ਤੀਜੀ ਤੇ ਚੌਥੀ ਜਮਾਤ ਕਮ੍ਰਵਾਰ 2023 -24 ਅਤੇ 2024-25 ਵਿਚ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ੍ਹੇ 2025-26 ਦੌਰਾਨ ਪ੍ਰੀਖਿਆਰਥੀ ਰੋਪੜ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ ਪੰਜਵੀਂ ਵਿੱਚ ਪੜ੍ਹਦਾ ਹੋਵੇ। ਫਾਰਮ ਭਰਨ ਦੀ ਆਖ਼ਰੀ ਮਿਤੀ 29 ਜੁਲਾਈ 2025 ਹੈ। ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 13 ਦਸੰਬਰ 2025 ਦਿਨ ਸ਼ਨੀਵਾਰ ਨੂੰ ਹੋਵੇਗੀ। ਛੇਵੀਂ ਜਮਾਤ ਲਈ ਦਾਖਲਾ ਫਾਰਮ ਨਵੋਦਿਆ ਵਿਦਿਆਲਿਆ ਦੀ ਵੈੱਬਸਾਈਟ www.navodaya.gov.in ਤੋਂ ਡਾਊਨਲੋਡ ਕਰਕੇ ਮੁਫ਼ਤ ਭਰੇ ਜਾ ਸਕਦੇ ਹਨ ਜਾਂ https://cbseitms.rcil.gov.in/nvs/Index/Registration ਤੇ ਜਾ ਕੇ ਵੀ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। District Ropar News Watch on facebook ਪੋਸਟ ਨੂੰ ਕਰੋ ਸ਼ੇਅਰ। Related Related Posts ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta Cyber grooming ਕਿੰਨੀ ਖਤਰਨਾਕ ਹੈ….? Leave a Comment / Poems & Article, Ropar News / By Dishant Mehta ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta 29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta
ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta
Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta
29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta