Home - Ropar News - ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / By Dishant Mehta / July 4, 2025 2-week dairy training course for unemployed youth from July 7ਰੂਪਨਗਰ, 03 ਜੁਲਾਈ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬੇਰੋਜ਼ਗਾਰ ਨੌਜ਼ਵਾਨ ਲੜਕੇ/ਲੜਕੀਆਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ 7 ਜੁਲਾਈ 2025 ਤੋਂ ਡੇਅਰੀ ਸਿਖਲਾਈ ਕੇਂਦਰ ਰੂਪਨਗਰ ਵਿਖੇ ਦਿੱਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਸ. ਹਰਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਦੇ ਲਈ ਸਿਖਲਾਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਜ਼ਿਲ੍ਹਾ ਪ੍ਰੀਸ਼ਦ ਕੰਮਲੈਕਸ ਕਮਰਾ ਨੰਬਰ 206 ਵਿਖੇ 4 ਜੁਲਾਈ ਤੱਕ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਰੋਪੜ ਪੰਜਾਬੀ ਨਿਊਜ਼ Follow up on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta