Home - Ropar News - Education Minister Harjot Bains ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ- ਪ੍ਰਿੰ.ਅਵਤਾਰ ਸਿੰਘEducation Minister Harjot Bains ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ- ਪ੍ਰਿੰ.ਅਵਤਾਰ ਸਿੰਘ Leave a Comment / By Dishant Mehta / July 8, 2025 Education Minister Harjot Bains’ special effort to encourage students in government schools towards sports – Prin. Avtar Singhਡੇਅ ਸਕਾਲਰ ਹਾਕੀ ਵਿੰਗ ਅੰਡਰ-14 ਲੜਕਿਆਂ ਦੇ ਟ੍ਰਾਇਲ 11 ਜੁਲਾਈ ਨੂੰ ਹੋਣਗੇਸ੍ਰੀ ਅਨੰਦਪੁਰ ਸਾਹਿਬ 07 ਜੁਲਾਈ : ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਨੂੰ ਖਿਡਾਰੀਆਂ ਦੀ ਨਰਸਰੀ ਐਲਾਨਿਆ ਗਿਆ ਹੈ, ਜਿੱਥੋ ਤਿਆਰ ਖਿਡਾਰੀ ਦੇਸ਼ ਵਿੱਚ ਵੱਡੀਆ ਮੱਲਾ ਮਾਰਦੇ ਹਨ। ਇਹ ਜਾਣਕਾਰੀ ਦਿੰਦੇ ਹੋਏ ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਅਵਤਾਰ ਸਿੰਘ ਦੜੋਲੀ ਨੇ ਦੱਸਿਆ ਕਿ ਡੇਅ ਸਕਾਲਰ ਹਾਕੀ ਵਿੰਗ ( ਅੰਡਰ 14 ਲੜਕਿਆਂ) ਦੇ ਟ੍ਰਾਇਲ 11 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਆਦਰਸ਼ ਸਕੂਲ ਵਿਖੇ ਅੰਡਰ-14 ਸਪੋਰਟਸ ਵਿੰਗ ਹਾਕੀ (ਲੜਕੇ) ਲਈ ਚੋਣ ਟ੍ਰਾਇਲ ਮਿਤੀ 11 ਜੁਲਾਈ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਵਿੱਚ 20 ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਇਸ ਟਰਾਇਲ ਵਿੱਚ ਕਿਸੇ ਵੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦਾ ਵਿਦਿਆਰਥੀ ਭਾਗ ਲੈ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਵੱਲੋਂ ਖੇਡਾਂ ਪ੍ਰਤੀ ਸ਼ਲਾਘਾਯੋਗ ਕਦਮ ਚੁੱਕ ਰਹੇ ਹਨ ਅਤੇ ਉਹਨਾਂ ਵਲੋਂ ਆਦਰਸ਼ ਸਕੂਲ ਨੂੰ ਐਸਟ੍ਰੋਟਰਫ ਮੈਦਾਨ ਦਾ ਤੋਹਫਾ ਦੇਣਾ ਬਹੁਤ ਮਾਣ ਵਾਲੀ ਗੱਲ ਹੈ। ਸਕੂਲ ਵਿੱਚ ਇਲਾਕ਼ੇ ਦੀ ਪਹਿਲੀ ਬਣ ਰਹੀ ਸੂਟਿੰਗ ਰੇਂਜ ਦਾ ਕੰਮ ਸਿੱਖਿਆ ਮੰਤਰੀ ਦੇ ਯਤਨਾਂ ਸਦਕੇ ਲਗਭਗ ਮੁਕੰਮਲ ਹੋ ਚੁੱਕਾ ਹੈ। ਉਨਾਂ ਦੱਸਿਆ ਕਿ ਚੋਣ ਟ੍ਰਾਇਲ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਆਪਣਾ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋਆ ਜਰੂਰ ਨਾਲ ਲੈ ਕੇ ਆਉਣ।ਚੋਣ ਟ੍ਰਾਇਲ ਦੋਰਾਨ ਚੁਣੇ ਗਏ ਖਿਡਾਰੀਆ ਨੂੰ ਪ੍ਰਤੀ ਦਿਨ ਸਰਕਾਰ ਵੱਲੋਂ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।District Ropar News ਰੋਪੜ ਪੰਜਾਬੀ ਨਿਊਜ਼ Follow up on facebookShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 28 ਮਾਰਚ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ Mega PTM ਦੌਰਾਨ ਘੋਸ਼ਿਤ ਹੋਣਗੇ ਸਲਾਨਾ ਨਤੀਜੇ Leave a Comment / Ropar News / By Dishant Mehta Computer Science Grading : Download Excel File with Formula Leave a Comment / Ropar News, Study Material / By Dishant Mehta Adolescent Health Training Program Organized Successfully at Roopnagar Leave a Comment / Ropar News / By Dishant Mehta ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta
28 ਮਾਰਚ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ Mega PTM ਦੌਰਾਨ ਘੋਸ਼ਿਤ ਹੋਣਗੇ ਸਲਾਨਾ ਨਤੀਜੇ Leave a Comment / Ropar News / By Dishant Mehta
Computer Science Grading : Download Excel File with Formula Leave a Comment / Ropar News, Study Material / By Dishant Mehta
Adolescent Health Training Program Organized Successfully at Roopnagar Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta