Home - Ropar News - Khalsa College ਸ੍ਰੀ ਚਮਕੌਰ ਸਾਹਿਬ ਵਿਖੇ ਹੋਈ booth level officers ਦੀ ਟ੍ਰੇਨਿੰਗ Khalsa College ਸ੍ਰੀ ਚਮਕੌਰ ਸਾਹਿਬ ਵਿਖੇ ਹੋਈ booth level officers ਦੀ ਟ੍ਰੇਨਿੰਗ Leave a Comment / By Dishant Mehta / July 10, 2025 Training of booth level officers held at Khalsa College Sri Chamkaur Sahibਸ੍ਰੀ ਚਮਕੌਰ ਸਾਹਿਬ, 09 ਜੁਲਾਈ: ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਬੀਐਲਓਜ਼ ਨੂੰ ਨੈਸ਼ਨਲ ਟ੍ਰੇਨਿੰਗ ਪ੍ਰੋਗਰਾਮ ਅਧੀਨ ਇਕ ਰੋਜ਼ਾ ਟ੍ਰੇਨਿੰਗ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿੱਚ ਦਿੱਤੀ ਗਈ।ਇਸ ਟ੍ਰੇਨਿੰਗ ਨੂੰ ਸੰਬੋਧਨ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ ਸ. ਅਮਰੀਕ ਸਿੰਘ ਸਿੱਧੂ ਨੇ ਕਿਹਾ ਕਿ ਇਹ ਟ੍ਰੇਨਿੰਗ ਪੂਰੇ ਦੇਸ਼ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਹੈ ਤਾਂ ਜੋ ਰਹਿੰਦੀਆਂ ਕਮੀਆਂ ਪੇਸ਼ੀਆਂ ਨੂੰ ਦੂਰ ਕੀਤਾ ਜਾ ਸਕੇ। ਇਸ ਟ੍ਰੇਨਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਾਨੂੰਗੋ ਸ਼੍ਰੀ ਰਜੇਸ਼ ਕੁਮਾਰ ਨੇ ਦੱਸਿਆ ਕਿ ਸਟੇਟ ਰਿਸੋਰਸ ਪਰਸਨ ਸ੍ਰੀ ਦਿਨੇਸ਼ ਸੈਣੀ ਨੇ ਵੋਟਾਂ ਬਣਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਮਾਸਟਰ ਟਰੇਨਰ ਅਤੇ ਸਵੀਪ ਨੋਡਲ ਅਫਸਰ ਸ. ਰਾਬਿੰਦਰ ਸਿੰਘ ਰੱਬੀ ਨੇ ਸੰਵਿਧਾਨਿਕ ਪ੍ਰਕਿਰਿਆ ਅਤੇ ਬੀਐਲਓ ਦੇ ਅਧਿਕਾਰ ਅਤੇ ਕਰਤੱਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਕਨੀਕੀ ਪੱਖ ਤੋਂ ਕਮਲਜੀਤ ਸਿੰਘ ਬਰਸਾਲਪੁਰ, ਸਰਬਜੀਤ ਸਿੰਘ ਬਸੀ ਗੁੱਜਰਾਂ, ਮਨਦੀਪ ਕੁਮਾਰ ਸ੍ਰੀ ਚਮਕੌਰ ਸਾਹਿਬ, ਗੁਰਜੀਤ ਸਿੰਘ ਮਕੜੌਨਾ ਕਲਾਂ, ਦਵਿੰਦਰ ਪਾਲ ਸਿੰਘ ਲੁਠੇੜੀ ਅਤੇ ਪਰਮਿੰਦਰ ਸਿੰਘ ਸੰਧੂਆਂ ਨੇ ਵੀ ਬੀਐਲਓ ਐਪ ਤੇ ਵੋਟਰ ਹੈਲਪ ਐਪ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਟਰੇਨਿੰਗ ਨੂੰ ਬਾਖੂਬੀ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਨਾਇਬ ਤਹਿਸੀਲਦਾਰ ਸ੍ਰੀ ਰਮਨ, ਮੈਡਮ ਜਸਪ੍ਰੀਤ ਕੌਰ ਅਤੇ ਰੁਪਿੰਦਰ ਸਿੰਘ ਸੋਨੂ ਨੇ ਵਿਸ਼ੇਸ਼ ਯੋਗਦਾਨ ਪਾਇਆ। ਅੰਤ ਵਿੱਚ ਭਾਗੀਦਾਰਾਂ ਦਾ ਇੱਕ ਟੈਸਟ ਵੀ ਹੋਇਆ ਅਤੇ ਸਰਟੀਫਿਕੇਟ ਵੀ ਵੰਡੇ ਗਏ।District Ropar News and Articlesਰੋਪੜ ਨਿਊਜ਼ Follow up on facebookShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta