Home - Ropar News - ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ Leave a Comment / By Dishant Mehta / July 18, 2025 Attention should be paid to the enrolment of children and mandatory biometric update.ਰੂਪਨਗਰ, 18 ਜੁਲਾਈ: ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਦੀ ਪ੍ਰਧਾਨਗੀ ਹੇਠ ਹੋਈ।ਯੂਆਈਡੀਏਆਈ ਚੰਡੀਗੜ੍ਹ ਤੋਂ ਡਿਪਟੀ ਡਾਇਰੈਕਟਰ ਵੀ. ਸ਼ਿਵਾ ਸੁਬਾਰਮਨੀਅਮ ਅਤੇ ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਖੇਤਰੀ ਦਫਤਰ, ਚੰਡੀਗੜ੍ਹ ਮਧੁਰ ਬਾਂਸਲ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਆਧਾਰ ਪ੍ਰਮਾਣਿਕਤਾ ਬਾਰੇ ਚਰਚਾ ਕੀਤੀ।ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਨਾਲ ਤਾਲਮੇਲ ਕਰਦੇ ਹੋਏ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਦਾਖਲੇ ਲਈ ਆਧਾਰ ਕੈਂਪ ਲਗਾਏ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਧਾਰ ਐਨਰੋਲਮੈਂਟ ਸੈਂਟਰਾਂ ਦੀ ਨਿਯਮਤ ਤੌਰ ‘ਤੇ ਜਾਂਚ ਕਰਨ। ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ ‘ਤੇ ਲਾਜ਼ਮੀ ਬਾਇਓ-ਮੀਟ੍ਰਿਕ ਅਪਡੇਟ (ਐੱਮ.ਬੀ.ਯੂ.) ਕਰਵਾਉਣ। ਇਹ ਸਹੂਲਤ 5-7 ਸਾਲ ਅਤੇ 15-17 ਸਾਲ ਦੇ ਬੱਚਿਆਂ ਲਈ ਮੁਫ਼ਤ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਸਕੂਲਾਂ ਵਿੱਚ ਕਿੱਟਾਂ ਦੀ ਆਵਾਜਾਈ ਲਈ ਰੋਸਟਰ ਤਿਆਰ ਕੀਤਾ ਜਾਵੇ।ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਮਧੁਰ ਬਾਂਸਲ ਨੇ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅਪਡੇਟ ਕਰਨ। ਉਨ੍ਹਾਂ ਦੱਸਿਆ ਕਿ 14 ਜੂਨ, 2026 ਤੱਕ ਦਸਤਾਵੇਜ਼ ਅੱਪਡੇਟ ਦੀ ਸਹੂਲਤ ਮੁਫ਼ਤ ਹੈ।ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜਿੰਦਰ ਕੌਰ, ਐਸਐਮਓ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਕੋਆਡੀਨੇਟਰ ਰਾਹੁਲ ਗੌਤਮ, ਜ਼ਿਲ੍ਹਾ ਆਈਟੀ ਮੈਨੇਜਰ ਮੋਨਿਕਾ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਕਮਲਜੀਤ ਸਿੰਘ, ਫੂਡ ਸਪਲਾਈ ਦਫ਼ਤਰ ਤੋਂ ਸ਼ੇਰ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 👉Subscribe now for more updates!District Ropar News ਰੋਪੜ ਪੰਜਾਬੀ ਨਿਊਜ਼ Follow up on facebookShare this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta Expert Visit Conducted in District Rupnagar Under Career Guidance Programme Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta STEM Workshop Organised at Rupnagar, 250 Students Participated Leave a Comment / Ropar News / By Dishant Mehta ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta 50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta 25 ਜਨਵਰੀ ਕੋਮੀ ਵੋਟਰ ਦਿਵਸ Leave a Comment / Poems & Article, Ropar News / By Dishant Mehta ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta 22 ਜਨਵਰੀ ਤੋਂ ਸਕੂਲ ਮੁੜ ਸਵੇਰੇ 9 ਵਜੇ ਲੱਗਣਗੇ Leave a Comment / Ropar News / By Dishant Mehta Essential Tips for Academic Success Leave a Comment / Poems & Article, Ropar News / By Dishant Mehta
ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta
Expert Visit Conducted in District Rupnagar Under Career Guidance Programme Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
STEM Workshop Organised at Rupnagar, 250 Students Participated Leave a Comment / Ropar News / By Dishant Mehta
ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta
50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta
ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta