Home - Ropar News - ਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ Leave a Comment / By Dishant Mehta / July 19, 2025 Master Jagjit Singh honored for special contribution in blood donation campaignਸ੍ਰੀ ਅਨੰਦਪੁਰ ਸਾਹਿਬ,18 ਜੁਲਾਈ: ਸਰਕਾਰੀ ਹਾਈ ਸਕੂਲ, ਰਾਏਪੁਰ (ਜ਼ਿਲਾ ਰੂਪਨਗਰ) ਦੇ ਮਾਸਟਰ ਜਗਜੀਤ ਸਿੰਘ ਨੂੰ ਖੂਨਦਾਨ ਜਿਵੇਂ ਪਵਿੱਤਰ ਕਾਰਜ ਵਿੱਚ ਲੰਬੇ ਸਮੇਂ ਤੋਂ ਨਿਰੰਤਰ ਯੋਗਦਾਨ ਪਾਉਣ ਲਈ ਵਿਸ਼ੇਸ਼ ਸਨਮਾਨ ਨਾਲ ਨਵਾਜਿਆ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਸਿਵਲ ਹਸਪਤਾਲ, ਸ੍ਰੀ ਅਨੰਦਪੁਰ ਨੰਦਪੁਰ ਸਾਹਿਬ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਕਨਵਰਪ੍ਰੀਤ ਸਿੰਘ ਲੌਂਗੀਆ ਦੇ ਹੱਥੋਂ ਭੇਟ ਕੀਤਾ ਗਿਆ।ਮਾਸਟਰ ਜਗਜੀਤ ਸਿੰਘ ਨੇ ਸਮਾਜਿਕ ਜ਼ਿੰਮੇਵਾਰੀ ਅਤੇ ਨੈਤਿਕਤਾ ਨੂੰ ਸਮਝਦੇ ਹੋਏ ਖੂਨਦਾਨ ਮਹਾਨਦਾਨ ਮੁਹਿੰਮ ਵਿਚ ਭਾਗ ਲੈਂਦੇ ਹੋਏ ਪਿਛਲੇ ਕਈ ਸਾਲਾਂ ਤੋਂ ਪਿੰਡ ਪੱਧਰ ’ਤੇ 15 ਤੋਂ ਵੱਧ ਖੂਨਦਾਨ ਕੈਂਪ ਲਗਾਏ ਹਨ, ਜਿਨ੍ਹਾਂ ਰਾਹੀਂ 1000 ਤੋਂ ਵੱਧ ਲੋਕਾਂ ਨੇ ਖੂਨ ਦਾਨ ਕੀਤਾ ਹੈ।ਇਨ੍ਹਾਂ ਕੈਂਪਾਂ ਵਿੱਚ ਵਿਸ਼ੇਸ਼ ਤੌਰ ‘ਤੇ ਰਿਫਰੈਸ਼ਮੈਂਟ ਅਤੇ ਆਵਸ਼ਕ ਸਹੂਲਤਾਂ ਦੀ ਵਿਆਸਥਾ ਉਨ੍ਹਾਂ ਵੱਲੋਂ ਆਪਣੀ ਨਿੱਜੀ ਪੱਧਰ ‘ਤੇ ਕੀਤੀ ਜਾਂਦੀ ਹੈ।ਸਨਮਾਨ ਸਮੇਂ ਉਥੇ ਬਲੱਡ ਬੈਂਕ ਟੀਮ ਤੋਂ ਸੀਨੀਅਰ ਲੈਬ ਅਟੈਂਡਟ ਰਾਣਾ ਬਖਤਾਵਰ ਸਿੰਘ, ਲੈਬ ਟੈਕਨੀਸ਼ੀਅਨ ਅਰਾਧਨਾ ਅਤੇ ਹੋਰ ਸਟਾਫ ਵੀ ਮੌਜੂਦ ਸੀ।ਉਹਨਾਂ ਦੀ ਗਤਿਵਿਧੀ ਸਿਰਫ ਸਕੂਲ ਤੱਕ ਸੀਮਿਤ ਨਹੀਂ, ਸਗੋਂ ਸਮਾਜਿਕ ਤੇ ਵੈਲਫੇਅਰ ਖੇਤਰ ਵਿੱਚ ਵੀ ਉਹ ਆਪਣੀ ਮਾਣਯੋਗ ਭੂਮਿਕਾ ਨਿਭਾ ਰਹੇ ਹਨ। ਕਾਲਜ ਸਮੇਂ ਤੋਂ ਹੀ ਖੂਨਦਾਨ ਨਾਲ ਜੁੜੇ ਮਾਸਟਰ ਜਗਜੀਤ ਸਿੰਘ ਜ਼ਿਲ੍ਹਾ ਰੂਪਨਗਰ ਦੀ ਬਲੱਡ ਤਾਲਮੇਲ ਕਮੇਟੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ।ਉਨ੍ਹਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਵੀ ਵਿਅਕਤੀ ਨੂੰ ਖੂਨ ਦੀ ਲੋੜ ਹੋਵੇ, ਤਾਂ ਉਹ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਉਹ ਅਤੇ ਉਹਨਾਂ ਦੀ ਟੀਮ ਯਤਨ ਕਰੇਗੀ ਕਿ ਮਰੀਜ਼ ਨੂੰ ਜਲਦੀ ਤੋਂ ਜਲਦੀ ਖੂਨ ਉਪਲੱਬਧ ਕਰਵਾਇਆ ਜਾ ਸਕੇ।ਅਜੋਕੇ ਨੌਜਵਾਨਾਂ ਲਈ ਮਾਸਟਰ ਜਗਜੀਤ ਸਿੰਘ ਵਰਗੇ ਸਮਰਪਿਤ ਵਿਅਕਤੀ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਦੇ ਜਜ਼ਬੇ ਅਤੇ ਸਮਰਪਣ ਲਈ ਪੂਰਾ ਸਮਾਜ ਉਨ੍ਹਾਂ ਦਾ ਸਤਿਕਾਰ ਕਰਦਾ ਹੈ।👉 Subscribe now for more updates!Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta